Iniciar sesión
Iniciar sesión
Iniciar sesión
Seleccionar idioma

An-Náhl 16:54 ثم اذا كشف الضر عنكم اذا فريق منكم بربهم يشركون ٥٤

Página 272 · Juz 14

ثُمَّ
إِذَا
كَشَفَ
ٱلضُّرَّ
عَنكُمۡ
إِذَا
فَرِيقٞ
مِّنكُم
بِرَبِّهِمۡ
يُشۡرِكُونَ
٥٤
ਅਤੇ ਜਿਵੇਂ ਹੀ ਉਹ ਤੁਹਾਡੀ ਬਿਪਤਾ ਨੂੰ ਦੂਰ ਕਰਦਾ ਹੈ, ਫੇਰ ਤੁਹਾਡੇ ਵਿੱਚੋਂ ਕੁੱਝ ਲੋਕ ਅੱਲਾਹ ਦੇ ਨਾਲ ਦੂਜਿਆਂ ਨੂੰ (ਬਿਪਤਾ ਦੂਰ ਕਰਨ ਵਿਚ) ਸ਼ਰੀਕ ਕਰਨ ਲੱਗ ਜਾਂਦੇ ਹਨ।
Continuar leyendo

Lee Tafsir

Ibn Kathir (Abridged)

Allah Alone is Deserving of Worship

Allah tells us that there is no god but He, and that no one else should be worshipped except Him, alone, without partners, for He is the Sovereign, Creator, and Lord of all things.

وَلَهُ الدِّينُ وَاصِبًا

(His is the religion Wasiba) Ibn `Abbas, Mujahid, `Ikrimah,

…

Allah Alone is Deserving of Worship

Allah tells us that there is no god but He, and that no one else should be worshipped except Him, alone, without pa

…
Ver Tafsires

Leer en contexto

51. ਅੱਲਾਹ ਦਾ ਫ਼ਰਮਾਨ ਹੈ ਕਿ ਦੋ ਇਸ਼ਟ ਨਾ ਬਣਾਓ, ਇਸ਼ਟ ਤਾਂ ਇਕੱਲਾ ਉਹੀਓ (ਅੱਲਾਹ) ਹੈ, ਸੋ ਤੁਸੀਂ ਸਾਰੇ ਮੈਥੋਂ ਹੀ ਡਰੋ। 52. ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ, ਉਹ ਸਭ ਉਸੇ ਦਾ ਹੀ ਹੈ ਅਤੇ ਉਸੇ (ਦੇ ਹੁਕਮਾਂ) ਦੀ ਪਾਲਣਾ ਸਦੀਵੀ ਹੈ। ਕੀ ਤੁਸੀਂ ਉਸ ਅੱਲਾਹ ਨੂੰ ਛੱਡ ਕੇ ਹੋਰਾ ਤੋਂ ਡਰਦੇ ਹੋ? 53. ਤੁਹਾਡੇ ਕੋਲ ਜਿਹੜੀਆਂ ਵੀ ਨਿਅਮਤਾਂ ਹਨ, ਉਹ ਸਭ ਅੱਲਾਹ ਵ$ਲੋਂ ਹੀ ਬਖ਼ਸ਼ੀਆਂ ਹੋਈਆਂ ਹਨ। ਜਦੋਂ ਵੀ ਤੁਹਾਨੂੰ ਕੋਈ ਬਿਪਤਾ ਆ ਪੈਂਦੀ ਹੈ ਤਾਂ ਤੁਸੀਂ ਉਸੇ ਨੂੰ ਹੀ ਬੇਨਤੀਆਂ ਕਰਦੇ ਹੋ। 54. ਅਤੇ ਜਿਵੇਂ ਹੀ ਉਹ ਤੁਹਾਡੀ ਬਿਪਤਾ ਨੂੰ ਦੂਰ ਕਰਦਾ ਹੈ, ਫੇਰ ਤੁਹਾਡੇ ਵਿੱਚੋਂ ਕੁੱਝ ਲੋਕ ਅੱਲਾਹ ਦੇ ਨਾਲ ਦੂਜਿਆਂ ਨੂੰ (ਬਿਪਤਾ ਦੂਰ ਕਰਨ ਵਿਚ) ਸ਼ਰੀਕ ਕਰਨ ਲੱਗ ਜਾਂਦੇ ਹਨ। 55. ਅਤੇ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਲੱਗ ਜਾਂਦੇ ਹਨ, ਚੰਗਾ ਜਿੱਨਾ ਲਾਭ ਉਠਾਉਣਾ ਹੈ ਉਠਾ ਲਵੋ, ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜੋ ਤੁਸੀਂ ਕਰਦੇ ਸੀ)। 56. ਅਸੀਂ ਇਹਨਾਂ (ਮੁਸ਼ਰਿਕਾਂ) ਨੂੰ ਜੋ ਵੀ ਰਿਜ਼ਕ ਬਖ਼ਸ਼ਿਆ ਹੈ, ਇਹ ਉਸ ਵਿੱਚੋਂ ਉਹਨਾਂ (ਝੂਠੇ ਇਸ਼ਟਾਂ) ਦਾ ਹਿੱਸਾ ਨਿਸ਼ਚਿਤ ਕਰਦੇ ਹਨ ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ। ਅੱਲਾਹ ਦੀ ਸੁੰਹ! ਤੁਹਾਡੇ ਇਸ ਝੂਠ ਘੜ੍ਹਨ ਦਾ ਤੁਹਾਥੋਂ ਜ਼ਰੂਰ ਹੀ ਪੁੱਛ-ਗਿੱਛ ਕੀਤੀ ਜਾਵੇਗੀ। 57. ਇਹ (ਕਾਫ਼ਿਰ) ਅੱਲਾਹ ਲਈ ਤਾਂ ਧੀਆਂ ਠਹਿਰਾਉਂਦੇ ਹਨ, ਜਦ ਕਿ ਅੱਲਾਹ (ਔਲਾਦ ਤੋਂ) ਪਾਕ ਹੈ। ਅਤੇ ਆਪਣੇ ਲਈ ਉਹ ਜੋ ਉਹ ਇੱਛਾ ਕਰਨ (ਭਾਵ ਪੁੱਤਰ)। 58. ਜਦੋਂ ਇਹਨਾਂ ਵਿਚ ਕਿਸੇ ਨੂੰ ਧੀ ਹੋਣ ਦੀ ਖ਼ੁਸ਼ਖ਼ਬਰੀ ਦਿੱਤੀ ਜਾਂਦੀ ਹੈ ਤਾਂ ਦੁਖ ਤੇ ਅਫ਼ਸੋਸ ਕਾਰਨ ਉਸ ਦੇ ਮੂੰਹ ’ਤੇ ਕਾਲਸ ਛਾ ਜਾਂਦੀ ਹੈ (ਭਾਵ ਮੁਰਝਾ ਜਾਂਦਾ ਹੈ) ਅਤੇ ਉਹ ਦਿਲ ਹੀ ਦਿਲ ਵਿਚ ਘੁਟਣ ਮਹਿਸੂਸ ਕਰਦਾ ਹੈ। 59. ਇਸ (ਮਾੜੀ) ਖ਼ਬਰ ਕਾਰਨ, ਜਿਸ ਦੀ ਉਸ ਨੂੰ ਖ਼ੁਸ਼ਖ਼ਬਰੀ ਸੁਣਾਈ ਗਈ ਸੀ, ਲੋਕਾਂ ਤੋਂ ਲੁਕਦਾ ਫਿਰਦਾ ਹੈ, (ਸੋਚਦਾ ਹੈ) ਕੀ ਮੈਂ ਅਪਮਾਨਿਤ ਹੋਣ ਦੇ ਬਾਵਜੂਦ ਇਸ ਨੂੰ ਜਿਊਂਦਾ ਰੱਖਾਂ ਜਾਂ ਧਰਤੀ ਵਿਚ (ਜਿਊਂਦਾ ਹੀ) ਦੱਬ ਦੇਵਾਂ ? ਵੇਖੋ! ਉਹ ਅੱਲਾਹ ਬਾਰੇ ਕਿੰਨਾ ਭੈੜਾ ਫ਼ੈਸਲਾ ਕਰ ਰਹੇ ਹਨ (ਕਿ ਉਸ ਦੇ ਧੀਆਂ ਹੋਣ)। 60. ਜਿਹੜੇ ਲੋਕ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹਨਾਂ ਲਈ ਬਹੁਤ ਹੀ ਭੈੜੀ ਮਿਸਾਲ ਹੈ। ਜਦ ਕਿ ਅੱਲਾਹ ਲਈ ਤਾਂ ਬਹੁਤ ਹੀ ਉੱਚੀਆਂ ਮਿਸਾਲਾਂ ਹਨ। ਉਹ ਬਹੁਤ ਹੀ ਜ਼ੋਰਾਵਰ ਅਤੇ ਹਿਕਮਤਾਂ (ਦਾਨਾਈ) ਵਾਲਾ ਹੈ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir