Entrar
Entrar
Entrar
Selecione o idioma

An-Nahl 16:6 ولكم فيها جمال حين تريحون وحين تسرحون ٦

Página 267 · Juz 14

وَلَكُمۡ
فِيهَا
جَمَالٌ
حِينَ
تُرِيحُونَ
وَحِينَ
تَسۡرَحُونَ
٦
ਇਹਨਾਂ (ਪਸ਼ੂਆਂ) ਵਿੱਚੋਂ ਤੁਹਾਡੇ ਲਈ ਰੋਨਕਾਂ ਵੀ ਹਨ ਜਦੋਂ ਤੁਸੀਂ ਇਹਨਾਂ ਨੂੰ ਸ਼ਾਮ ਵੇਲੇ ਚਰਾ ਕੇ ਲਿਆਂਦੇ ਹੋ ਅਤੇ ਸਵੇਰ ਨੂੰ ਚਰਨ ਲੈ ਜਾਂਦੇ ਹੋ।
Continue lendo

Leia Tafsir

Ibn Kathir (Abridged)

The Cattle are part of the Creation of Allah and a Blessing from Him

Allah reminds His servants of the blessing in His creation of An`am, this term includes camels, cows and sheep, as was explained in detail in Surat Al-An`am where the "eight pairs" are mentioned. The blessings include the benefits d

…

The Cattle are part of the Creation of Allah and a Blessing from Him

Allah reminds His servants of the blessing in His creation of An`am, this term inc

…
Visualizar Tafsirs

Leia no contexto

1. ਅੱਲਾਹ ਦਾ ਹੁਕਮ (ਅਜ਼ਾਬ ਦਾ) ਆ ਗਿਆ ਹੈ, ਹੁਣ ਉਸ ਲਈ ਤੁਸੀਂ ਤਬਾਈ ਨਾ ਪਾਓ। ਉਹ ਪਾਕ ਹੈ ਅਤੇ ਉਹਨਾਂ ਸਭ ਤੋਂ ਉੱਚ ਦਰਜਾ ਹੈ, ਜਿਨ੍ਹਾਂ ਨੂੰ ਉਹ ਲੋਕ (ਅੱਲਾਹ ਦਾ) ਸਾਂਝੀ ਦੱਸਦੇ ਹਨ। 2. ਉਹ ਆਪਣੇ ਜਿਸ ਬੰਦੇ ਕੋਲ ਚਾਹੁੰਦਾ ਹੈ ਆਪਣੇ ਹੁਕਮ ਰਾਹੀਂ ਵਹੀ (ਰੱਬੀ ਸੁਨੇਹਾ) ਦੇ ਕੇ ਫ਼ਰਿਸ਼ਤਿਆਂ ਨੂੰ ਭੇਜਦਾ ਹੈ ਤਾਂ ਜੋ ਤੁਹਾਨੂੰ (ਲੋਕਾਂ ਨੂੰ) ਇਸ ਗੱਲ ਤੋਂ ਸੁਚੇਤ ਕਰ ਦੇਣ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ। ਸੋ ਤੁਸੀਂ ਮੈਥੋਂ ਹੀ ਡਰੋ। 3. ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਉਹਨਾਂ ਤੋਂ ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਅੱਲਾਹ ਦਾ) ਸ਼ਰੀਕ ਬਣਾਉਂਦੇ ਹਨ। 4. ਉਸੇ (ਅੱਲਾਹ) ਨੇ ਮਨੁੱਖ ਨੂੰ ਵੀਰਜ ਤੋਂ ਪੈਦਾ ਕੀਤਾ ਪਰ ਅਚਣਚੇਤ ਉਹ ਝਗੜਾਲੂ ਬਣ ਗਿਆ। 5. ਉਸ ਨੇ ਪਸ਼ੂ ਪੈਦਾ ਕੀਤੇ, ਇਹਨਾਂ ਵਿਚ ਤੁਹਾਡੇ ਲਈ ਠੰਡ ਤੋਂ ਬਚਾਓ (ਦਾ ਸਾਧਨ) ਹੈ ਅਤੇ ਹੋਰ ਵੀ ਕਈ ਲਾਭ ਹਨ, ਇਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਤੁਸੀਂ ਖਾਂਦੇ ਵੀ ਹੋ। 6. ਇਹਨਾਂ (ਪਸ਼ੂਆਂ) ਵਿੱਚੋਂ ਤੁਹਾਡੇ ਲਈ ਰੋਨਕਾਂ ਵੀ ਹਨ ਜਦੋਂ ਤੁਸੀਂ ਇਹਨਾਂ ਨੂੰ ਸ਼ਾਮ ਵੇਲੇ ਚਰਾ ਕੇ ਲਿਆਂਦੇ ਹੋ ਅਤੇ ਸਵੇਰ ਨੂੰ ਚਰਨ ਲੈ ਜਾਂਦੇ ਹੋ। 7. ਅਤੇ ਉਹ (ਪਸ਼ੂ) ਤੁਹਾਡੇ ਲਈ ਭਾਰ ਢੋ-ਢੋ ਕੇ ਉਹਨਾਂ ਸ਼ਹਿਰਾਂ (ਥਾਵਾਂ) ਤੀਕ ਲੈ ਜਾਂਦੇ ਹਨ ਜਿੱਥੇ ਤੁਸੀਂ ਬਿਨਾਂ ਜਾਨਤੋੜ ਮਿਹਨਤ ਤੋਂ ਨਹੀਂ ਪੁੱਜ ਸਕਦੇ। ਵਾਸਤਵ ਵਿਚ ਤੁਹਾਡਾ ਰੱਬ ਅਤਿਅੰਤ ਨਰਮੀ ਕਰਨ ਵਾਲਾ ਤੇ ਮਿਹਰਬਾਨ ਹੈ। 8. ਘੋੜੇ, ਖੱਚਰ ਤੇ ਖੋਤੇ (ਉਸੇ ਨੇ) ਪੈਦਾ ਕੀਤੇ ਤਾਂ ਜੋ ਤੁਸੀਂ ਉਹਨਾਂ ’ਤੇ ਸਵਾਰ ਹੋਵੋ। ਉਹ ਤੁਹਾਡੇ ਲਈ ਸਜਾਵਟ ਦਾ ਸਾਧਨ ਵੀ ਹਨ। ਉਹ ਹੋਰ ਵੀ ਅਨੇਕਾਂ ਚੀਜ਼ਾਂ ਪੈਦਾ ਕਰਦਾ ਹੈ ਜਿਨ੍ਹਾਂ ਦਾ ਤੁਹਾਨੂੰ ਪਤਾ ਵੀ ਨਹੀਂ। 9. ਸਿੱਧੀ ਰਾਹ ਅੱਲਾਹ ਕੋਲ ਪਹੁੰਚਦੀ ਹੈ ਤੇ ਕੁੱਝ ਰਾਹ ਵਿੰਗੇ-ਟੇਡੇ ਵੀ ਹਨ। ਜੇ ਅੱਲਾਹ ਚਾਹੁੰਦਾ ਤਾਂ ਤੁਹਾਨੂੰ ਸਭ ਨੂੰ ਸਿੱਧੇ ਰਾਹ ਪਾ ਦਿੰਦਾ।

- Punjabi Translation - Arif Halim

Continue lendo

Anotações e reflexões

Você não tem anotações ou reflexões sobre este versículo.

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir