Iniciar sesión
Iniciar sesión
Iniciar sesión
Seleccionar idioma

An-Náhl 16:70 والله خلقكم ثم يتوفاكم ومنكم من يرد الى ارذل العمر لكي لا يعلم بعد علم شييا ان الله عليم قدير ٧٠

Página 274 · Juz 14

وَٱللَّهُ
خَلَقَكُمۡ
ثُمَّ
يَتَوَفَّىٰكُمۡۚ
وَمِنكُم
مَّن
يُرَدُّ
إِلَىٰٓ
أَرۡذَلِ
ٱلۡعُمُرِ
لِكَيۡ
لَا
يَعۡلَمَ
بَعۡدَ
عِلۡمٖ
شَيۡـًٔاۚ
إِنَّ
ٱللَّهَ
عَلِيمٞ
قَدِيرٞ
٧٠
ਅੱਲਾਹ ਨੇ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ ਫੇਰ ਉਹੀਓ ਤੁਹਾਨੂੰ ਮੌਤ ਦੇਵੇਗਾ ਅਤੇ ਤੁਹਾਡੇ ਵਿੱਚੋਂ ਕੋਈ ਨਕੰਮੀ ਉਮਰ (ਬੁਢਾਪੇ) ਨੂੰ ਪਹੁੰਚਾ ਦਿੱਤਾ ਜਾਂਦਾ ਹੈ ਤਾਂ ਜੋ ਉਹ ਜਾਣਨ ਮਗਰੋਂ ਫੇਰ ਕੁੱਝ ਨਾ ਜਾਣੇ। ਬੇਸ਼ੱਕ ਅੱਲਾਹ ਹੀ (ਪੂਰਨ) ਗਿਆਨ ਅਤੇ (ਹਰ ਤਰ੍ਹਾਂ ਦੀ) ਸਮਰਥਾ ਰੱਖਦਾ ਹੈ।
reading-goal:continue-reading

Leer q-and-a.tafsir

Ibn Kathir (Abridged)

In Man there is a Lesson

Allah tells us that He is controlling the affairs of His servants. He is the One Who created them out of nothing, then He will cause them to die. But there are some of them that He allows to grow old, which is a physical weakness, as Allah says:

اللَّهُ الَّذِى خَلَقَكُمْ مِّن

…

In Man there is a Lesson

Allah tells us that He is controlling the affairs of His servants. He is the One Who created them out of nothing, then He will

…
Ver tafsirs

Leer related-content

66. ਬੇਸ਼ੱਕ ਤੁਹਾਡੇ ਲਈ (ਪਾਲਤੂ) ਜਾਨਵਰਾਂ ਵਿਚ ਵੀ ਇਕ ਸਿੱਖਿਆ ਹੈ। ਉਹਨਾਂ ਜਾਨਵਰਾਂ ਦੇ ਢਿੱਡਾਂ ’ਚੋਂ ਗੋਹੇ ਅਤੇ ਲਹੂ ਦੇ ਵਿਚਾਲਿਓਂ ਜਿਹੜਾ ਖ਼ਾਲਸ ਦੁੱਧ ਨਿੱਕਲਦਾ ਹੈ, ਅਸੀਂ ਤੁਹਾਨੂੰ ਪਿਆਉਂਦੇ ਹਾਂ, ਜਿਹੜਾ ਪੀਣ ਵਾਲਿਆਂ ਲਈ ਅਤਿਅੰਤ ਸੁਆਦਲਾ ਹੈ। 67. ਖਜੂਰ ਤੇ ਅੰਗੂਰ ਉਹ ਫਲ ਹਨ ਜਿਨ੍ਹਾਂ ਤੋਂ ਤੁਸੀਂ ਨਸ਼ੀਲੀਆਂ ਚੀਜ਼ਾਂ (ਸ਼ਰਾਬ) ਤੇ ਪਾਕ ਰੋਜ਼ੀ ਵੀ ਪ੍ਰਾਪਤ ਕਰਦੇ ਹੋ। ਜਿਹੜੇ ਲੋਕੀ ਅਕਲ ਰੱਖਦੇ ਹਨ ਉਹਨਾਂ ਲਈ ਇਸ ਵਿਚ ਬਹੁਤ ਨਿਸ਼ਾਨੀਆਂ ਹਨ। 68. ਤੁਹਾਡੇ ਰੱਬ ਨੇ ਮਧੂ ਮੁਖੀ ਵੱਲ ਇਹ ਹੁਕਮ ਘੱਲ੍ਹਿਆ ਕਿ ਤੂੰ ਪਹਾੜਾਂ ’ਤੇ, ਦਰਖ਼ਤਾਂ ’ਤੇ ਅਤੇ ਉਹਨਾਂ ਛੱਪਰਾਂ ’ਤੇ ਜਿਨ੍ਹਾਂ ’ਤੇ ਲੋਕੀ ਵੇਲਾਂ ਚਾੜ੍ਹਦੇ ਹਨ, ਆਪਣਾ ਘਰ (ਛੱਤਾ) ਬਣਾ। 69. (ਹੁਕਮ ਹੋਇਆ) ਹਰ ਪ੍ਰਕਾਰ ਦੇ ਫਲਾਂ (ਤੇ ਫੁੱਲਾਂ) ਦਾ ਰਸ ਚੂਸ, ਫੇਰ ਆਪਣੇ ਪਾਲਣਹਾਰ ਦੀਆਂ ਪੱਧਰ ਰਾਹਾਂ ’ਤੇ ਤੁਰਦੀ ਰਹਿ। ਉਸ (ਮੱਖੀ) ਦੇ ਢਿੱਡੋਂ ਰੰਗ-ਬਰੰਗਾ ਇਕ ਸ਼ਰਬਤ (ਸ਼ਹਦ) ਨਿਕਲਦਾ ਹੈ, ਜਿਸ ਵਿਚ ਲੋਕਾਂ ਲਈ ਸ਼ਿਫ਼ਾ (ਭਾਵ ਬੀਮਾਰੀਆਂ ਦਾ ਇਲਾਜ) ਹੈ। ਸੋਚ ਵਿਚਾਰ ਕਰਨ ਵਾਲਿਆਂ ਲਈ ਇਸ ਵਿਚ ਇਕ ਵੱਡੀ ਨਿਸ਼ਾਨੀ ਹੈ। 70. ਅੱਲਾਹ ਨੇ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ ਫੇਰ ਉਹੀਓ ਤੁਹਾਨੂੰ ਮੌਤ ਦੇਵੇਗਾ ਅਤੇ ਤੁਹਾਡੇ ਵਿੱਚੋਂ ਕੋਈ ਨਕੰਮੀ ਉਮਰ (ਬੁਢਾਪੇ) ਨੂੰ ਪਹੁੰਚਾ ਦਿੱਤਾ ਜਾਂਦਾ ਹੈ ਤਾਂ ਜੋ ਉਹ ਜਾਣਨ ਮਗਰੋਂ ਫੇਰ ਕੁੱਝ ਨਾ ਜਾਣੇ। ਬੇਸ਼ੱਕ ਅੱਲਾਹ ਹੀ (ਪੂਰਨ) ਗਿਆਨ ਅਤੇ (ਹਰ ਤਰ੍ਹਾਂ ਦੀ) ਸਮਰਥਾ ਰੱਖਦਾ ਹੈ।

- Punjabi Translation - Arif Halim

reading-goal:continue-reading

Notas y Reflexiones.

reflection-not-available

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir