Iniciar sesión
Iniciar sesión
Iniciar sesión
Seleccionar idioma

An-Náml 27:47 قالوا اطيرنا بك وبمن معك قال طايركم عند الله بل انتم قوم تفتنون ٤٧

Página 381 · Juz 19

قَالُواْ
ٱطَّيَّرۡنَا
بِكَ
وَبِمَن
مَّعَكَۚ
قَالَ
طَٰٓئِرُكُمۡ
عِندَ
ٱللَّهِۖ
بَلۡ
أَنتُمۡ
قَوۡمٞ
تُفۡتَنُونَ
٤٧
ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।
Continuar leyendo

Lee Tafsir

Ibn Kathir (Abridged)

Salih and Thamud

Allah tells us about Thamud and how they responded to their Prophet Salih, when Allah sent him to call them to worship Allah alone, with no partner or associate.

فَإِذَا هُمْ فَرِيقَانِ يَخْتَصِمُونَ

(Then look! They became two parties quarreling with each other.) Mujahid said, "These

…

Salih and Thamud

Allah tells us about Thamud and how they responded to their Prophet Salih, when Allah sent him to call them to worship Allah alone, wi

…
Ver Tafsires

Leer en contexto

45. ਅਸੀਂ ਸਮੂਦ (ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਇਹ ਪੈਗ਼ਾਮ ਦੇਕੇ) ਭੇਜਿਆ ਕਿ ਤੁਸੀਂ ਸਾਰੇ ਅੱਲਾਹ ਦੀ ਬੰਦਗੀ ਕਰੋ, ਪ੍ਰੰਤੂ ਉਹ ਦੋ ਗੁਟ (ਕਾਫ਼ਿਰਾਂ ਤੇ ਮੋਮਿਨ) ਬਣਕੇ ਆਪਸ ਵਿਚ ਹੀ ਝਗੜਨ ਲੱਗ ਪਏ। 46. ਸਾਲੇਹ ਨੇ ਫ਼ਰਮਾਇਆ, ਹੇ ਮੇਰੀ ਕੌਮ! ਤੁਸੀਂ ਭਲਾਈ ਤੋਂ ਪਹਿਲਾਂ ਬੁਰਾਈ ਭਾਵ ਅਜ਼ਾਬ ਲਈ (ਦੁਆਵਾਂ ਮੰਗਣ ਵਿਚ) ਛੇਤੀ ਕਿਉਂ ਕਰ ਰਹੇ ਹੋ ? ਤੁਸੀਂ ਅੱਲਾਹ ਤੋਂ ਮੁਆਫ਼ੀ ਕਿਉਂ ਨਹੀਂ ਮੰਗ ਲੈਂਦੇ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ। 47. ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ। 48. ਉਸ ਸ਼ਹਿਰ ਵਿਚ ਨੋ ਸਰਦਾਰ ਸੀ ਜਿਹੜੇ ਧਰਤੀ ’ਤੇ ਫ਼ਸਾਦ ਫ਼ੈਲਾਉਂਦੇ ਸੀ, ਉਹ ਕੋਈ ਵੀ ਸੁਧਾਰ ਦੀ ਗੱਲ ਨਹੀਂ ਸੀ ਕਰਦੇ। 49. ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ ਕਸਮਾਂ ਖਾਓ ਕਿ ਅਸੀਂ ਰਾਤ ਨੂੰ ਹੀ ਸਾਲੇਹ ਅਤੇ ਉਸ ਦੇ ਘਰ ਵਾਲਿਆਂ ’ਤੇ ਹਮਲਾ ਕਰਾਂਗੇ ਅਤੇ ਉਸ ਦੇ ਵਾਰਸਾਂ ਨੂੰ ਆਖ ਦਿਆਂਗੇ ਕਿ ਅਸੀਂ ਤਾਂ ਉਸ ਦੇ ਘਰ ਵਾਲਿਆਂ ਦੇ ਹਮਲੇ ਦੇ ਸਮੇਂ ਮੌਜੂਦ ਹੀ ਨਹੀਂ ਸੀ, ਅਸੀਂ ਸੱਚ ਆਖਦੇ ਹਾਂ। 50. ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ। 51. ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ ਕੀ ਹੋਇਆ ? ਅਸੀਂ ਉਹਨਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ (ਸਨੇ ਨੌ ਸਰਦਾਰਾਂ ਦੇ) ਮਲੀਆਂਮੇਟ ਕਰ ਦਿੱਤਾ। 52. ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ। 53. ਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ ਤੋਂ ਡਰਦੇ ਸੀ, ਅਜ਼ਾਬ ਤੋਂ ਬਚਾ ਲਿਆ ਸੀ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir