਼ ਅਤੇ ਜਿਹੜੇ ਲੋਕ (ਰੱਬ, ਰਸੂਲ, .ਕੁਰਆਨ, ਫ਼ਰਿਸ਼ਤਿਆਂ ਅਤੇ ਆਖ਼ਿਰਤ ਉੱਤੇ) ਈਮਾਨ ਲਿਆਉਣਗੇ, ਭਲੇ ਤੇ ਨੇਕ ਕੰਮ ਕਰਣਗੇ ਅਸੀਂ ਉਹਨਾਂ ਨੂੰ ਸਵਰਗਾਂ ਵਿਚ ਦਾਖ਼ਲ ਕਰਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਇਹ ਸਦਾ ਰਹਿਣਗੇ। ਇਹ (ਮੋਮਿਨਾਂ ਨਾਲ) ਅੱਲਾਹ ਦਾ ਵਾਅਦਾ ਹੇ, ਜਿਹੜਾ ਸੱਚਾ ਹੇ। ਉਹ ਕੌਣ ਹੇ ਜਿਹੜਾ ਆਪਣੀ ਗੱਲ ਵਿਚ ਅੱਲਾਹ ਤੋਂ ਵੱਧ ਕੇ ਸੱਚਾ ਹੋਵੇ?