਼ (ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਸੇ ਪ੍ਰਕਾਰ ਵਹੀ1 (ਰੱਬੀ ਪੈਗ਼ਾਮ) ਭੇਜਿਆ ਹੇ ਜਿਵੇਂ ਨੂਹ ਅਤੇ ਇਸ ਤੋਂ ਬਾਅਦ ਵਾਲੇ ਨਬੀਆਂ ਵੱਲ (ਵਹੀ) ਭੇਜੀ ਸੀ ਅਤੇ ਇਹੋ ਵਹੀ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਸੰਤਾਨ ਵੱਲ ਅਤੇ ਈਸਾ, ਅੱਯੂਬ, ਯੂਨੁਸ, ਹਾਰੂਨ ਅਤੇ ਸੁਲੇਮਾਨ ਵੱਲ ਭੇਜੀ ਸੀ। ਅਸੀਂ ਦਾਊਦ ਨੂੰ ਜ਼ਬੂਰ (ਅਕਾਸ਼ੀ ਕਿਤਾਬ) ਬਖ਼ਸ਼ੀ ਸੀ। 1