Log masuk
Log masuk
Log masuk
Pilih Bahasa

An-Nisaa' 4:91 ستجدون اخرين يريدون ان يامنوكم ويامنوا قومهم كل ما ردوا الى الفتنة اركسوا فيها فان لم يعتزلوكم ويلقوا اليكم السلم ويكفوا ايديهم فخذوهم واقتلوهم حيث ثقفتموهم واولايكم جعلنا لكم عليهم سلطانا مبينا ٩١

Halaman 92 · Juz 5

سَتَجِدُونَ
ءَاخَرِينَ
يُرِيدُونَ
أَن
يَأۡمَنُوكُمۡ
وَيَأۡمَنُواْ
قَوۡمَهُمۡ
كُلَّ
مَا
رُدُّوٓاْ
إِلَى
ٱلۡفِتۡنَةِ
أُرۡكِسُواْ
فِيهَاۚ
فَإِن
لَّمۡ
يَعۡتَزِلُوكُمۡ
وَيُلۡقُوٓاْ
إِلَيۡكُمُ
ٱلسَّلَمَ
وَيَكُفُّوٓاْ
أَيۡدِيَهُمۡ
فَخُذُوهُمۡ
وَٱقۡتُلُوهُمۡ
حَيۡثُ
ثَقِفۡتُمُوهُمۡۚ
وَأُوْلَٰٓئِكُمۡ
جَعَلۡنَا
لَكُمۡ
عَلَيۡهِمۡ
سُلۡطَٰنٗا
مُّبِينٗا
٩١
ਤੁਹਾਨੂੰ ਕੁੱਝ ਅਜਿਹੇ (ਮੁਨਾਫ਼ਿਕ) ਵੀ ਮਿਲਣਗੇ ਜਿਹੜੇ ਚਾਹੁੰਦੇ ਹਨ ਕਿ ਤੁਹਾਡੇ ਨਾਲ ਵੀ ਸ਼ਾਂਤੀ ਨਾਲ ਰਹਿਣ ਅਤੇ ਆਪਣੀ ਕੌਮ ਨਾਲ ਵੀ ਅਮਨ ਨਾਲ ਰਹਿਣ। ਪ੍ਰੰਤੂ ਜਦੋਂ ਫ਼ਸਾਦ ਕਰਨ ਦਾ ਮੌਕਾ ਮਿਲਦਾ ਹੇ ਤਾਂ ਉਸ ਵਿਚ ਕੁੱਦ ਪੈਂਦੇ ਹਨ। ਜੇ ਇਹ ਲੋਕ ਤੁਹਾਡੇ ਟਾਕਰੇ ਤੋਂ ਨਹੀਂ ਰੁਕਦੇ ਅਤੇ ਨਾ ਹੀ ਤੁਹਾਡੇ ਨਾਲ ਕੋਈ ਸੁਲਾਹ ਦੀ ਪੇਸ਼ਕਸ਼ ਕਰਨ ਤੇ ਨਾ ਹੀ (ਲੜਾਈ ਤੋਂ) ਆਪਣੇ ਹੱਥ ਰੋਕਣ ਤਾਂ ਉਹ ਜਿੱਥੇ ਵੀ ਤੁਹਾਨੂੰ ਮਿਲਣ ਉਹਨਾਂ ਨੂੰ ਫੜੋ ਅਤੇ ਕਤਲ ਕਰ ਦਿਓ। ਇਹ ਉਹ ਲੋਕ ਹਨ ਜਿਨ੍ਹਾਂ ਉੱਤੇ (ਹੱਥ ਚੁੱਕਣ ਲਈ) ਅਸੀਂ ਤੁਹਾਨੂੰ ਖੁੱਲੀ ਛੂਟ ਦਿੱਤੀ ਹੇ।
reading-goal:continue-reading

Baca q-and-a.tafsir

Ibn Kathir (Abridged)

Censuring the Companions for Disagreeing over the Hypocrites who Returned to Al-Madinah Before Uhud

Allah criticizes the believers for disagreeing over the hypocrites. There are conflicting opinions over the reason behind revealing this Ayah. Imam Ahmad recorded that Zayd bin Thabit said that Messeng

…

Censuring the Companions for Disagreeing over the Hypocrites who Returned to Al-Madinah Before Uhud

Allah criticizes the believers for disagreeing over

…
Lihat tafsirs

Baca related-content

88. (ਹੇ ਮੁਸਲਮਾਨੋ!) ਤੁਹਾਨੂੰ ਕੀ ਹੋ ਗਿਆ ਹੇ ਕਿ ਮੁਨਾਫ਼ਿਕਾਂ ਬਾਰੇ ਤੁਹਾਡੇ ਵਿਚਕਾਰ ਦੋ ਗਰੋਹ ਬਣ ਗਏ ਹਨ ? ਉਹਨਾਂ (ਮੁਨਾਫ਼ਿਕਾਂ) ਨੂੰ ਤਾਂ ਅੱਲਾਹ ਨੇ ਉਹਨਾਂ ਦੀਆਂ ਆਪਣੀਆ ਹੀ ਕਰਤੂਤਾਂ ਕਾਰਨ ਪੁੱਠਾ ਕਰ ਛੱਡਿਆ ਹੇ। ਕੀ ਤੁਸੀਂ ਇਹ ਚਾਹੁੰਦੇ ਹੋ ਕਿ ਅੱਲਾਹ ਵੱਲੋਂ ਕੁਰਾਹੇ ਪਏ ਹੋਇਆਂ ਨੂੰ ਤੁਸੀਂ ਸਿੱਧੇ ਰਾਹ ਪਾ ਦਿਓ ? ਪਰ ਜਿਸ ਨੂੰ ਅੱਲਾਹ ਨੇ ਹੀ ਰਾਹੋਂ ਕੁਰਾਹੇ ਪਾ ਦਿੱਤਾ ਹੋਵੇ ਤੁਸੀਂ ਉਸ ਲਈ ਕੋਈ ਰਸਤਾ ਨਹੀਂ ਲੱਭ ਸਕਦੇ। 89. ਇਹਨਾਂ (ਮੁਨਫ਼ਿਕਾਂ) ਦੀ ਚਾਹਤ ਤਾਂ ਇਹ ਹੇ ਕਿ ਜਿਵੇਂ ਉਹ ਆਪ ਕਾਫ਼ਿਰ ਹਨ ਉਸੇ ਤਰ੍ਹਾਂ ਤੁਸੀਂ ਵੀ ਕੁਫ਼ਰ ਕਰਨ ਲੱਗ ਜਾਓ ਤਾਂ ਜੋ ਤੁਸੀਂ ਅਤੇ ਉਹ ਸਭ ਇਕੋ ਬਰਾਬਰ ਹੋ ਜਾਣ। ਸੋ ਜਦੋਂ ਤਕ ਇਹ ਅੱਲਾਹ ਦੀ ਰਾਹ ਵਿਚ ਹਿਜਰਤ ਨਹੀਂ ਕਰਦੇ, ਤੁਸੀਂ ਇਹਨਾਂ ਵਿੱਚੋਂ ਕਿਸੇ ਨੂੰ ਵੀ ਆਪਣਾ ਮਿੱਤਰ ਨਾ ਬਣਾਓ, ਫੇਰ ਜੇਕਰ ਉਹ ਇਸ (ਹਿਜਰਤ) ਤੋਂ ਮੂੰਹ ਮੋੜਦੇ ਹਨ ਤਾਂ ਫੇਰ ਜਿੱਥੇ ਵੀ ਉਹ ਤੁਹਾਡੇ ਹੱਥ ਲੱਗਣ ਉੱਥੇ ਹੀ ਉਹਨਾਂ ਨੂੰ ਕਤਲ ਕਰ ਦਿਓ। ਖ਼ਬਰਦਾਰ! ਇਹਨਾਂ ਵਿੱਚੋਂ ਕਿਸੇ ਨੂੰ ਵੀ ਆਪਣਾ ਦੋਸਤ ਤੇ ਸਹਾਈ ਨਾ ਬਣਾਓ। 90. ਕੇਵਲ ਉਹਨਾਂ ਲੋਕਾਂ ਨੂੰ ਇਸ ਹੁਕਮ ਤੋਂ ਛੂਟ ਹੇ ਜਿਹੜੇ ਉਸ ਕੌਮ ਨਾਲ ਸੰਬੰਧ ਰੱਖਦੇ ਹੋਣ, ਜਿਨ੍ਹਾਂ ਨਾਲ ਤੁਹਾਡੀ ਸੰਧੀ ਹੋ ਚੁੱਕੀ ਹੇ ਜਾਂ ਤੁਹਾਡੇ ਕੋਲ ਇਸ ਹਾਲਤ ਵਿਚ ਆਉਣ ਕਿ ਲੜਾਈ ਤੋਂ ਤੰਗ ਆ ਚੁੱਕੇ ਹਨ, ਉਹ ਤੁਹਾਡੇ ਨਾਲ ਵੀ ਲੜਣ ਤੋਂ ਬਚਦੇ ਹਨ ਅਤੇ ਆਪਣੀ ਕੌਮ ਨਾਲ ਵੀਂ ਲੜਣ ਤੋਂ ਬਚਦੇ ਹਨ। ਜੇਕਰ ਅੱਲਾਹ ਚਾਹੁੰਦਾ ਤਾਂ ਇਹਨਾਂ ਕਾਫ਼ਿਰਾਂ ਨੂੰ ਤੁਹਾਡੇ ’ਤੇ ਭਾਰੂ ਕਰ ਦਿੰਦਾ ਅਤੇ ਫੇਰ ਉਹ ਲਾਜ਼ਮਨ ਤੁਹਾਡੇ ਨਾਲ ਜੰਗ ਕਰਦੇ, ਇਸ ਲਈ ਜੇ ਇਹ ਮੁਨਾਫ਼ਿਕ ਲੋਕ ਤੁਹਾਥੋਂ ਕੰਨੀ ਖਾਣ ਅਤੇ ਲੜਾਈ ਕਰਨ ਤੋਂ ਬਚਣ ਅਤੇ ਤੁਹਾਡੇ ਵੱਲ ਸੁਲਾਹ ਤੇ ਸ਼ਾਂਤੀ ਦ ਹੱਥ ਵਧਾਉਣ ਤਾਂ ਅੱਲਾਹ ਨੇ ਤੁਹਾਡੇ ਲਈ ਉਹਨਾਂ ਮੁਨਾਫ਼ਿਕਾਂ ਨਾਲ ਲੜਣ ਦੀ ਕੋਈ ਰਾਹ ਨਹੀਂ ਛੱਡੀ। 91. ਤੁਹਾਨੂੰ ਕੁੱਝ ਅਜਿਹੇ (ਮੁਨਾਫ਼ਿਕ) ਵੀ ਮਿਲਣਗੇ ਜਿਹੜੇ ਚਾਹੁੰਦੇ ਹਨ ਕਿ ਤੁਹਾਡੇ ਨਾਲ ਵੀ ਸ਼ਾਂਤੀ ਨਾਲ ਰਹਿਣ ਅਤੇ ਆਪਣੀ ਕੌਮ ਨਾਲ ਵੀ ਅਮਨ ਨਾਲ ਰਹਿਣ। ਪ੍ਰੰਤੂ ਜਦੋਂ ਫ਼ਸਾਦ ਕਰਨ ਦਾ ਮੌਕਾ ਮਿਲਦਾ ਹੇ ਤਾਂ ਉਸ ਵਿਚ ਕੁੱਦ ਪੈਂਦੇ ਹਨ। ਜੇ ਇਹ ਲੋਕ ਤੁਹਾਡੇ ਟਾਕਰੇ ਤੋਂ ਨਹੀਂ ਰੁਕਦੇ ਅਤੇ ਨਾ ਹੀ ਤੁਹਾਡੇ ਨਾਲ ਕੋਈ ਸੁਲਾਹ ਦੀ ਪੇਸ਼ਕਸ਼ ਕਰਨ ਤੇ ਨਾ ਹੀ (ਲੜਾਈ ਤੋਂ) ਆਪਣੇ ਹੱਥ ਰੋਕਣ ਤਾਂ ਉਹ ਜਿੱਥੇ ਵੀ ਤੁਹਾਨੂੰ ਮਿਲਣ ਉਹਨਾਂ ਨੂੰ ਫੜੋ ਅਤੇ ਕਤਲ ਕਰ ਦਿਓ। ਇਹ ਉਹ ਲੋਕ ਹਨ ਜਿਨ੍ਹਾਂ ਉੱਤੇ (ਹੱਥ ਚੁੱਕਣ ਲਈ) ਅਸੀਂ ਤੁਹਾਨੂੰ ਖੁੱਲੀ ਛੂਟ ਦਿੱਤੀ ਹੇ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan