਼ ਜਿਹੜੇ ਲੋਕਾਂ ਨੇ (ਉੱਮਤ ਦੀ ਮਾਂ ਹਜ਼ਰਤ ਆਇਸ਼ਾ ਉੱਤੇ) ਇਹ ਬਹੁਤਾਨ (ਊਜ) ਘੜ੍ਹਿਆ ਸੀ,1 ਉਹ ਤੁਹਾਡੇ (ਮੁਸਲਮਾਨਾਂ) ਵਿੱਚੋਂ ਹੀ ਇਕ ਟੋਲਾ ਹੈ, (ਹੇ ਮੁਹੰਮਦ!) ਤੁਸੀਂ ਇਸ ਨੂੰ ਆਪਣੇ ਲਈ ਭੈੜਾ ਨਾ-ਸਮਝੋ ਸਗੋਂ ਇਹ ਤਾਂ ਤੁਹਾਡੇ ਹੱਕ ਵਿਚ ਚੰਗਾ ਹੀ ਹੈ। ਜਿਸ ਨੇ ਜਿੱਨਾਂ (ਇਸ ਘਟਨਾ ਵਿਚ) ਭਾਗ ਲਿਆ, ਉਸ ਨੇ ਉੱਨਾ ਹੀ ਗੁਨਾਹ ਖੱਟਿਆ ਹੈ। ਜਿਸ ਨੇ ਵੀ ਇਸ ਗੁਨਾਹ ਦਾ ਭਾਰ ਚੁੱਕਿਆ, ਉਸ ਲਈ ਵੱਡਾ ਅਜ਼ਾਬ ਹੈ। 1