سائن ان کریں۔
سائن ان کریں۔
سائن ان کریں۔
زبان منتخب کریں۔

النور 24:13 لولا جاءوا عليه باربعة شهداء فاذ لم ياتوا بالشهداء فاولايك عند الله هم الكاذبون ١٣

صفحہ 351 · پارہ 18

لَوْلَا
جَآءُوْ
عَلَیْهِ
بِاَرْبَعَةِ
شُهَدَآءَ ۚ
فَاِذْ
لَمْ
یَاْتُوْا
بِالشُّهَدَآءِ
فَاُولٰٓىِٕكَ
عِنْدَ
اللّٰهِ
هُمُ
الْكٰذِبُوْنَ
۟
ਉਹ (ਇਸ ਤੁਹਮਤ ਨੂੰ ਸਿੱਧ ਕਰਨ ਲਈ) ਚਾਰ ਗਵਾਹ ਕਿਉਂ ਨਹੀਂ ਲਿਆਏ ? ਜਦੋਂ ਕੋਈ ਗਵਾਹ ਹੀ ਨਹੀਂ ਤਾਂ ਅੱਲਾਹ ਦੀਆਂ ਨਜ਼ਰਾਂ ਵਿਚ ਉਹੀਓ ਝੂਠੇ ਹਨ।
پڑھنا جاری رکھیں

تفسیر پڑھیں

تفسیر ابنِ کثیر

اخلاق و آداب کی تعلیم ٭٭

ان آیتوں میں اللہ تبارک و تعالیٰ مومنوں کو ادب سکھاتا ہے کہ انہوں نے ام المؤمنین سیدہ عائشہ رضی اللہ عنہا کی شان میں جو کلمات منہ سے نکالے وہ ان کی شایان شان نہ تھے بلکہ انہیں چاہیئے تھا کہ یہ کلام سنتے ہی اپنی شرعی ماں کے ساتھ کم از کم وہ خیال کرتے جو اپنے نفسوں کے ساتھ کرتے

…
اخلاق و آداب کی تعلیم ٭٭

ان آیتوں میں اللہ تبارک و تعالیٰ مومنوں کو ادب سکھاتا ہے کہ انہوں نے ام المؤمنین سیدہ عائشہ رضی اللہ عنہا کی شان میں جو کلمات

…
دیکھیں تفاسیر

سیاق و سباق میں پڑھیں

11. ਜਿਹੜੇ ਲੋਕਾਂ ਨੇ (ਉੱਮਤ ਦੀ ਮਾਂ ਹਜ਼ਰਤ ਆਇਸ਼ਾ ਉੱਤੇ) ਇਹ ਬਹੁਤਾਨ (ਊਜ) ਘੜ੍ਹਿਆ ਸੀ, ਉਹ ਤੁਹਾਡੇ (ਮੁਸਲਮਾਨਾਂ) ਵਿੱਚੋਂ ਹੀ ਇਕ ਟੋਲਾ ਹੈ, (ਹੇ ਮੁਹੰਮਦ!) ਤੁਸੀਂ ਇਸ ਨੂੰ ਆਪਣੇ ਲਈ ਭੈੜਾ ਨਾ-ਸਮਝੋ ਸਗੋਂ ਇਹ ਤਾਂ ਤੁਹਾਡੇ ਹੱਕ ਵਿਚ ਚੰਗਾ ਹੀ ਹੈ। ਜਿਸ ਨੇ ਜਿੱਨਾਂ (ਇਸ ਘਟਨਾ ਵਿਚ) ਭਾਗ ਲਿਆ, ਉਸ ਨੇ ਉੱਨਾ ਹੀ ਗੁਨਾਹ ਖੱਟਿਆ ਹੈ। ਜਿਸ ਨੇ ਵੀ ਇਸ ਗੁਨਾਹ ਦਾ ਭਾਰ ਚੁੱਕਿਆ, ਉਸ ਲਈ ਵੱਡਾ ਅਜ਼ਾਬ ਹੈ। 12. ਜਦੋਂ ਤੁਸੀਂ ਇਹ (ਝੂਠ) ਸੁਣਿਆ ਸੀ ਤਾਂ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਨੇ ਆਪਣੇ ਮਨ ਵਿਚ ਨੇਕ ਗੁਮਾਨ (ਵਿਚਾਰ) ਕਿਉਂ ਨਹੀਂ ਕੀਤਾ ਅਤੇ ਕਿਉਂ ਨਹੀਂ ਆਖਿਆ ਕਿ ਇਹ ਤਾਂ ਖੁੱਲਮ ਖੱਲਾ ਝੂਠ (ਊਜ) ਹੈ। 13. ਉਹ (ਇਸ ਤੁਹਮਤ ਨੂੰ ਸਿੱਧ ਕਰਨ ਲਈ) ਚਾਰ ਗਵਾਹ ਕਿਉਂ ਨਹੀਂ ਲਿਆਏ ? ਜਦੋਂ ਕੋਈ ਗਵਾਹ ਹੀ ਨਹੀਂ ਤਾਂ ਅੱਲਾਹ ਦੀਆਂ ਨਜ਼ਰਾਂ ਵਿਚ ਉਹੀਓ ਝੂਠੇ ਹਨ। 14. (ਹੇ ਮੁਸਲਮਾਨੋ!) ਜੇ ਤੁਹਾਡੇ ’ਤੇ ਦੁਨੀਆਂ ਤੇ ਆਖ਼ਿਰਤ ਵਿਚ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਨਾ ਹੁੰਦੀਆਂ ਤਾਂ ਜਿਨ੍ਹਾਂ ਗੱਲਾਂ ਵਿਚ ਤੁਸੀਂ ਜਾ ਪਏ ਸੀ, ਉਹਨਾਂ ਦੇ ਬਦਲੇ ਵਿਚ ਤੁਹਾਨੂੰ ਇਕ ਵੱਡਾ ਅਜ਼ਾਬ ਆ ਨੱਪਦਾ। 15. ਤੁਸੀਂ ਆਪਣੀਆਂ ਜ਼ੁਬਾਨਾ ਰਾਹੀਂ ਇਸ ਝੂਠ ਦੀ ਚਰਚਾ ਕਰ ਰਹੇ ਸੀ ਅਤੇ ਤੁਸੀਂ ਆਪਣੇ ਮੂੰਹੋਂ ਉਹ ਗੱਲਾਂ ਕਹਿ ਰਹੇ ਸੀ ਜਿਸ ਦਾ ਤੁਹਾਨੂੰ ਵੀ ਕੋਈ ਥਹੁ-ਪਤਾ ਨਹੀਂ ਸੀ। ਤੁਸੀਂ ਤਾਂ ਇਸ ਨੂੰ ਸਧਾਰਨ ਸਮਝਦੇ ਸੀ ਜਦ ਕਿ ਅੱਲਾਹ ਲਈ ਤਾਂ ਇਹ ਬਹੁਤ ਵੱਡੀ ਗੱਲ ਸੀ। 16. (ਹੇ ਮੁਸਲਮਾਨੋ!) ਤੁਸੀਂ ਅਜਿਹੀ ਗੱਲ ਸੁਣਦੇ ਸਾਰੇ ਹੀ ਇਹ ਕਿਉਂ ਨਾ ਆਖਿਆ ਕਿ ਸਾਨੂੰ ਅਜਿਹੀ ਝੂਠੀ ਗੱਲ ਮੂੰਹੋਂ ਕਢਣੀ ਸ਼ੋਭਾ ਨਹੀਂ ਦਿੰਦੀ। ਹੇ ਅੱਲਾਹ! ਤੂੰ ਪਾਕ ਹੈ, ਇਹ ਤਾਂ ਬਹੁਤ ਵੱਡਾ ਬੁਹਤਾਨ ਹੈ। 17. ਅੱਲਾਹ ਤੁਹਾਨੂੰ ਨਸੀਹਤ ਕਰਦਾ ਹੈ ਕਿ ਫੇਰ ਕਦੇ ਵੀ ਅਜਿਹਾ ਕੰਮ ਨਾ ਕਰਨਾ ਜੇ ਤੁਸੀਂ ਸੱਚੇ ਮੋਮਿਨ ਹੋ। 18. ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ (ਆਦੇਸ਼) ਬਿਆਨ ਕਰ ਰਿਹਾ ਹੈ ਅਤੇ ਅੱਲਾਹ ਹੀ ਵੱਡਾ ਜਾਣਕਾਰ ਤੇ ਹਿਕਮਤਾਂ ਵਾਲਾ ਹੈ। 19. ਜਿਹੜੇ ਵੀ ਲੋਕ ਮੁਸਲਮਾਨਾਂ ਵਿਚ ਅਸ਼ਲੀਲਤਾ ਫੈਲਾਉਣਾ ਚਾਹੁੰਦੇ ਹਨ, ਉਹਨਾਂ ਲਈ ਦੁਨੀਆਂ ਤੇ ਆਖ਼ਿਰਤ ਵਿਚ ਦੁਖਾਂ ਭਰਿਆ ਅਜ਼ਾਬ ਹੈ। ਅੱਲਾਹ ਸਭ ਕੁਝ ਜਾਣਦਾ ਹੈ ਜਦ ਕਿ ਤੁਸੀਂ ਕੁੱਝ ਵੀ ਨਹੀਂ ਜਾਣਦੇ। 20. ਜੇ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਤੁਹਾਡੇ ਉੱਤੇ ਨਾ ਹੁੰਦੀਆਂ (ਤਾਂ ਅੱਲਾਹ ਬਹੁਤਾਨ ਲਾਉਣ ਵਾਲਿਆਂ ਨੂੰ ਉਸੇ ਸਮੇਂ ਸਜ਼ਾ ਦੇ ਦਿੰਦਾ) ਪਰ ਅੱਲਾਹ ਵੱਡਾ ਨਰਮੀ ਵਾਲਾ ਤੇ ਮਿਹਰਬਾਨ ਹੈ।

- Punjabi Translation - Arif Halim

پڑھنا جاری رکھیں

نوٹس اور تدبرات

آپ کے پاس اس آیت پر کوئی نوٹ یا تدبر نہیں ہے

Notes placeholders

قرآن سے جڑے رہیں ❤️

قرآن سے ربط تازہ کرنے، غور کرنے اور اس سے جڑے رہنے کے لیے مختصر معنی خیز یاددہانی۔

قرآن کو پڑھیں، سنیں، تلاش کریں، اور اس پر تدبر کریں۔

Quran.com ایک قابلِ اعتماد پلیٹ فارم ہے جسے دنیا بھر کے لاکھوں لوگ قرآن کو متعدد زبانوں میں پڑھنے، سرچ کرنے، سننے اور اس پر تدبر کرنے کے لیے استعمال کرتے ہیں۔ یہ ترجمے، تفسیر، تلاوت، لفظ بہ لفظ ترجمہ اور گہرے مطالعے کے ٹولز فراہم کرتا ہے، جس سے قرآن سب کے لیے قابلِ رسائی بنتا ہے۔

صدقۂ جاریہ کے طور پر، Quran.com لوگوں کو قرآن کے ساتھ گہرا تعلق قائم کرنے میں مدد کے لیے وقف ہے۔ Quran.Foundation کے تعاون سے، جو ایک 501(c)(3) غیر منافع بخش تنظیم ہے، Quran.com سب کے لیے ایک مفت اور قیمتی وسیلہ کے طور پر بڑھتا جا رہا ہے، الحمد للہ۔

نیویگیٹ کریں۔
ہوم
قرآن ریڈیو
قراء
ہمارے بارے میں
ڈویلپرز
پروڈکٹ اپڈیٹس
رائے
مدد
عطیہ کریں۔
ہمارے پروجیکٹس
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
غیر منافع بخش منصوبے جو Quran.Foundation کی ملکیت، زیرِ انتظام یا زیرِ سرپرستی ہیں۔
مشہور لنکس
قرآن سے دعائیں
دن کی قرآنی آیت
آیت الکرسی
سورہ یسین
سورہ الملک
سورہ الرحمان
سورہ الواقعة
سورہ الكهف
سورہ المزمل
سائٹ کا نقشہرازداریشرائط و ضوابط
© 2026 Quran.com. جملہ حقوق محفوظ ہیں
تعاون کریں۔