Sign in
Sign in
Sign in
Select Language

An-Nur 24:22 ولا ياتل اولو الفضل منكم والسعة ان يوتوا اولي القربى والمساكين والمهاجرين في سبيل الله وليعفوا وليصفحوا الا تحبون ان يغفر الله لكم والله غفور رحيم ٢٢

Page 352 · Juz 18

وَلَا
يَأۡتَلِ
أُوْلُواْ
ٱلۡفَضۡلِ
مِنكُمۡ
وَٱلسَّعَةِ
أَن
يُؤۡتُوٓاْ
أُوْلِي
ٱلۡقُرۡبَىٰ
وَٱلۡمَسَٰكِينَ
وَٱلۡمُهَٰجِرِينَ
فِي
سَبِيلِ
ٱللَّهِۖ
وَلۡيَعۡفُواْ
وَلۡيَصۡفَحُوٓاْۗ
أَلَا
تُحِبُّونَ
أَن
يَغۡفِرَ
ٱللَّهُ
لَكُمۡۚ
وَٱللَّهُ
غَفُورٞ
رَّحِيمٌ
٢٢
ਤੁਹਾਡੇ ਵਿੱਚੋਂ ਜਿਹੜੇ ਵੀ ਲੋਕ ਮਾਲ ਪੱਖੋਂ ਸਰਦੇ-ਪੁੱਜਦੇ ਹਨ ਉਹਨਾਂ ਨੂੰ ਆਪਣੇ ਸਕੇ-ਸੰਬੰਧੀਆਂ ਨੂੰ, ਮੁਥਾਜਾਂ ਨੂੰ ਅਤੇ ਰੱਬ ਦੀ ਰਾਹ ਵਿਚ ਘਰ-ਬਾਰ ਛੱਡਣ ਵਾਲਿਆਂ (ਮੁਹਾਜਰਾਂ) ਨੂੰ ਸਹਾਇਤਾ ਨਾ ਦੇਣ ਦੀ ਕਸਮ ਨਹੀਂ ਖਾਣੀ ਚਾਹੀਦੀ, ਸਗੋਂ ਮੁਆਫ਼ ਕਰ ਦੇਣਾ ਅਤੇ ਭੁੱਲ ਜਾਣਾ ਚਾਹੀਦਾ ਹੈ। ਕੀ ਤੁਸੀਂ ਨਹੀਂ ਚਾਹੁੰਦੇ ਕਿ ਅੱਲਾਹ ਤੁਹਾਡੀਆਂ ਭੁੱਲਾਂ ਨੂੰ ਮੁਆਫ਼ ਕਰੇ? ਅੱਲਾਹ ਮੁਆਫ਼ ਕਰਨ ਵਾਲਾ ਤੇ ਮਿਹਰਬਾਨ ਹੈ।
Continue Reading

Read Tafsir

Ibn Kathir (Abridged)

Urging Those Who have been blessed with Wealth to give and to be tolerant

Allah says,

وَلاَ يَأْتَلِ

(And let not swear) meaning, make an oath,

أُوْلُواْ الْفَضْلِ مِنكُمْ

(those among you who are blessed with graces ) means, those who have the means to give charity and do good,

وَالسَّعَةِ

(and wealth) me

…

Urging Those Who have been blessed with Wealth to give and to be tolerant

Allah says,

وَلاَ يَأْتَلِ

(And let not swear) meaning, make an oath,

أُوْلُواْ
…
View Tafsirs

Read in Context

21. ਹੇ ਈਮਾਨ ਵਾਲਿਓ! ਸ਼ੈਤਾਨ ਦੀ ਪੈਰਵੀ ਨਾ ਕਰੋ, ਜਿਹੜਾ ਵੀ ਉਸ ਦੇ ਪਿੱਛੇ ਚੱਲੇਗਾ ਤਾਂ ਉਹ (ਸ਼ੈਤਾਨ) ਉਸ ਨੂੰ ਬੇਹਿਯਾਈ (ਅਸ਼ਲੀਲਤਾਂ) ਅਤੇ ਬੁਰੇ ਕੰਮਾਂ ਦਾ ਹੀ ਹੁਕਮ ਦੇਵੇਗਾ। ਜੇਕਰ ਤੁਹਾਡੇ ਉੱਤੇ ਅੱਲਾਹ ਦੀ ਕ੍ਰਿਪਾ ਤੇ ਮਿਹਰ ਨਾ ਹੁੰਦੀ ਤਾਂ ਤੁਹਾਡੇ ਵਿੱਚੋਂ ਕੋਈ ਵੀ ਪਾਕ ਸਾਫ਼ ਨਾ ਹੁੰਦਾ। ਅੱਲਾਹ ਜਿਸ ਨੂੰ ਚਾਹੁੰਦਾ ਹੈ ਪਾਕ ਕਰ ਦਿੰਦਾ ਹੈ ਅਤੇ ਅੱਲਾਹ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ। 22. ਤੁਹਾਡੇ ਵਿੱਚੋਂ ਜਿਹੜੇ ਵੀ ਲੋਕ ਮਾਲ ਪੱਖੋਂ ਸਰਦੇ-ਪੁੱਜਦੇ ਹਨ ਉਹਨਾਂ ਨੂੰ ਆਪਣੇ ਸਕੇ-ਸੰਬੰਧੀਆਂ ਨੂੰ, ਮੁਥਾਜਾਂ ਨੂੰ ਅਤੇ ਰੱਬ ਦੀ ਰਾਹ ਵਿਚ ਘਰ-ਬਾਰ ਛੱਡਣ ਵਾਲਿਆਂ (ਮੁਹਾਜਰਾਂ) ਨੂੰ ਸਹਾਇਤਾ ਨਾ ਦੇਣ ਦੀ ਕਸਮ ਨਹੀਂ ਖਾਣੀ ਚਾਹੀਦੀ, ਸਗੋਂ ਮੁਆਫ਼ ਕਰ ਦੇਣਾ ਅਤੇ ਭੁੱਲ ਜਾਣਾ ਚਾਹੀਦਾ ਹੈ। ਕੀ ਤੁਸੀਂ ਨਹੀਂ ਚਾਹੁੰਦੇ ਕਿ ਅੱਲਾਹ ਤੁਹਾਡੀਆਂ ਭੁੱਲਾਂ ਨੂੰ ਮੁਆਫ਼ ਕਰੇ? ਅੱਲਾਹ ਮੁਆਫ਼ ਕਰਨ ਵਾਲਾ ਤੇ ਮਿਹਰਬਾਨ ਹੈ। 23. ਜਿਹੜੇ ਲੋਕ ਪਵਿੱਤਰ ਤੇ ਭੋਲੀ-ਭਾਲੀਆਂ ਈਮਾਨ ਵਾਲੀਆਂ ਔਰਤਾਂ ’ਤੇ ਤੁਹਮਤਾਂ ਲਾਉਂਦੇ ਹਨ ਉਹਨਾਂ ਉੱਤੇ ਲੋਕ-ਪਰਲੋਕ ਵਿਚ ਫ਼ਿਟਕਾਰ ਪਾਈ ਗਈ ਹੈ ਅਤੇ ਉਹਨਾਂ ਲਈ ਵੱਡਾ ਤਕੜਾ ਅਜ਼ਾਬ ਹੈ। 24. ਜਦੋਂ ਉਹਨਾਂ ਦੀਆਂ ਆਪਣੀਆਂ ਜ਼ੁਬਾਨਾਂ ਤੇ ਉਹਨਾਂ ਦੇ ਹੱਥ ਪੈਰ ਉਹਨਾਂ ਦੇ ਵਿਰੁੱਧ ਉਹਨਾਂ ਦੀਆਂ ਕਰਤੂਤਾਂ ਦੀ ਗਵਾਹੀ ਦੇਣਗੇ ਜੋ ਉਹ (ਸੰਸਾਰ ਵਿਚ) ਕਰਿਆ ਕਰਦੇ ਸੀ। 25. ਉਸ ਦਿਨ ਅੱਲਾਹ ਉਹਨਾਂ (ਪਾਪੀਆਂ) ਨੂੰ ਹੱਕ ਤੇ ਇਨਸਾਫ਼ ਨਾਲ (ਬਣਦਾ) ਬਦਲਾ ਦੇਵੇਗਾ ਅਤੇ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਅੱਲਾਹ ਹੀ ਸੱਚਾ ਹੈ ਅਤੇ ਉਹੀਓ ਸੱਚ ਨੂੰ ਸਪਸ਼ਟ ਕਰਨ ਵਾਲਾ ਹੈ। 26. ਨਾ-ਪਾਕ ਔਰਤਾਂ ਨਾ-ਪਾਕ ਮਰਦਾਂ ਲਈ ਹਨ ਅਤੇ ਨਾ-ਪਾਕ ਮਰਦ ਨਾ-ਪਾਕ ਔਰਤਾਂ ਲਈ ਹਨ ਅਤੇ ਪਾਕ ਔਰਤਾਂ ਪਾਕ ਮਰਦਾਂ ਲਈ ਅਤੇ ਪਾਕ ਮਰਦ ਪਾਕ ਔਰਤਾਂ ਦੇ ਯੋਗ ਹਨ। ਇਹ (ਪਾਕ) ਲੋਕ ਉਹਨਾਂ ਗੱਲਾਂ ਤੋਂ ਨਿਰਲੇਪ ਹਨ, ਜਿਹੜੀਆਂ ਗੱਲਾਂ (ਗੰਦੀ ਸੋਚ ਵਾਲੇ) ਲੋਕ ਆਖਦੇ ਹਨ। ਉਹਨਾਂ (ਨੇਕ ਲੋਕਾਂ) ਲਈ ਬਖ਼ਸ਼ਿਸ਼ ਅਤੇ ਇੱਜ਼ਤ ਵਾਲਾ ਰਿਜ਼ਕ ।

- Punjabi Translation - Arif Halim

Continue Reading

Notes and Reflections

You do not have any notes or reflections on this verse.

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute