Log masuk
Log masuk
Log masuk
Pilih Bahasa

An-Nur 24:28 فان لم تجدوا فيها احدا فلا تدخلوها حتى يوذن لكم وان قيل لكم ارجعوا فارجعوا هو ازكى لكم والله بما تعملون عليم ٢٨

Halaman 353 · Juz 18

فَإِن
لَّمۡ
تَجِدُواْ
فِيهَآ
أَحَدٗا
فَلَا
تَدۡخُلُوهَا
حَتَّىٰ
يُؤۡذَنَ
لَكُمۡۖ
وَإِن
قِيلَ
لَكُمُ
ٱرۡجِعُواْ
فَٱرۡجِعُواْۖ
هُوَ
أَزۡكَىٰ
لَكُمۡۚ
وَٱللَّهُ
بِمَا
تَعۡمَلُونَ
عَلِيمٞ
٢٨
ਜੇ ਉੱਥੇ (ਪਰਾਏ ਘਰ) ਤੁਹਾਨੂੰ ਕੋਈ ਨਾ ਮਿਲੇ ਤਾਂ ਬਿਨਾਂ ਆਗਿਆ ਤੋਂ ਅੰਦਰ ਨਾ ਵੜੋ, ਅਤੇ ਜੇ ਤੁਹਾਨੂੰ ਵਾਪਸ ਜਾਣ ਲਈ ਆਖਿਆ ਜਾਵੇ ਤਾਂ ਵਾਪਸ ਮੁੜ ਜਾਓ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।
reading-goal:continue-reading

Baca q-and-a.tafsir

Ibn Kathir (Abridged)

Seeking Permission and the Etiquette of entering Houses

This is the Islamic etiquette. Allah taught these manners (of seeking permission) to His believing servants and commanded them not to enter houses other than their own until they had asked permission, i.e., to ask for permission before entering

…

Seeking Permission and the Etiquette of entering Houses

This is the Islamic etiquette. Allah taught these manners (of seeking permission) to His believ

…
Lihat tafsirs

Baca related-content

27. ਹੇ ਈਮਾਨ ਵਾਲੀਓ! ਆਪਣੇ ਘਰਾਂ ਤੋਂ ਛੁੱਟ ਪਰਾਏ ਘਰਾਂ ਵਿਚ ਉਦੋਂ ਤਕ ਨਾ ਵੜੋ ਜਦੋਂ ਤਕ ਕਿ ਤੁਸੀਂ ਆਗਿਆ ਨਾ ਲੈ ਲਵੋ ਅਤੇ (ਜਦੋਂ ਆਗਿਆ ਮਿਲ ਜਾਵੇ ਤਾਂ) ਘਰ ਵਾਲਿਆਂ ਨੂੰ ਸਲਾਮ ਕਰੋ। ਇਹੋ ਤੁਹਾਡੇ ਲਈ ਵਧੀਆ ਗੱਲ ਹੈ। ਆਸ ਹੈ ਕਿ ਤੁਸੀਂ ਧਿਆਨ ਰੱਖੋਂਗੇ। 28. ਜੇ ਉੱਥੇ (ਪਰਾਏ ਘਰ) ਤੁਹਾਨੂੰ ਕੋਈ ਨਾ ਮਿਲੇ ਤਾਂ ਬਿਨਾਂ ਆਗਿਆ ਤੋਂ ਅੰਦਰ ਨਾ ਵੜੋ, ਅਤੇ ਜੇ ਤੁਹਾਨੂੰ ਵਾਪਸ ਜਾਣ ਲਈ ਆਖਿਆ ਜਾਵੇ ਤਾਂ ਵਾਪਸ ਮੁੜ ਜਾਓ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੈ। 29. ਹਾਂ ਤੁਹਾਡੇ ਲਈ ਅਜਿਹੇ ਘਰਾਂ ਵਿਚ ਜਾਣ ਵਿਚ ਕੋਈ ਹਰਜ ਨਹੀਂ, ਜਿੱਥੇ ਕਿਸੇ ਦਾ ਨਿਵਾਸ ਸਥਾਨ ਨਾ ਹੋਵੇ (ਭਾਵ ਸਾਂਝੀ ਜਗ੍ਹਾ ਹੋਵੇ) ਜਾਂ ਜਿੱਥੇ ਤੁਹਾਡੇ ਲਾਭ ਦੀ ਕੋਈ ਚੀਜ਼ ਹੋਵੇ (ਜਿਵੇਂ ਹੋਟਲ, ਸਰਾਂ ਜਾਂ ਕਾਰੋਬਾਰੀ ਥਾਵਾਂ)। ਤੁਸੀਂ ਜੋ ਵੀ ਜ਼ਾਹਰ ਕਰਦੇ ਹੋ ਅਤੇ ਜੋ ਤੁਹਾਡੇ (ਦਿਲਾਂ ਵਿਚ) ਲੁਕਿਆ ਹੋਇਆ ਹੈ ਉਹ ਸਭ ਅੱਲਾਹ ਨੂੰ ਪਤਾ ਹੈ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan