Giriş yap
Giriş yap
Giriş yap
Dil Seçin

Ar-Ra'd 13:31 ولو ان قرانا سيرت به الجبال او قطعت به الارض او كلم به الموتى بل لله الامر جميعا افلم يياس الذين امنوا ان لو يشاء الله لهدى الناس جميعا ولا يزال الذين كفروا تصيبهم بما صنعوا قارعة او تحل قريبا من دارهم حتى ياتي وعد الله ان الله لا يخلف الميعاد ٣١

Sayfa 253 · Cüz 13

وَلَوۡ
أَنَّ
قُرۡءَانٗا
سُيِّرَتۡ
بِهِ
ٱلۡجِبَالُ
أَوۡ
قُطِّعَتۡ
بِهِ
ٱلۡأَرۡضُ
أَوۡ
كُلِّمَ
بِهِ
ٱلۡمَوۡتَىٰۗ
بَل
لِّلَّهِ
ٱلۡأَمۡرُ
جَمِيعًاۗ
أَفَلَمۡ
يَاْيۡـَٔسِ
ٱلَّذِينَ
ءَامَنُوٓاْ
أَن
لَّوۡ
يَشَآءُ
ٱللَّهُ
لَهَدَى
ٱلنَّاسَ
جَمِيعٗاۗ
وَلَا
يَزَالُ
ٱلَّذِينَ
كَفَرُواْ
تُصِيبُهُم
بِمَا
صَنَعُواْ
قَارِعَةٌ
أَوۡ
تَحُلُّ
قَرِيبٗا
مِّن
دَارِهِمۡ
حَتَّىٰ
يَأۡتِيَ
وَعۡدُ
ٱللَّهِۚ
إِنَّ
ٱللَّهَ
لَا
يُخۡلِفُ
ٱلۡمِيعَادَ
٣١
ਜੇ ਭਲਾਂ ਕੋਈ ਅਜਿਹਾ਼ਕੁਰਆਨ ਹੁੰਦਾ ਜਿਸ ਦੁਆਰਾ ਪਹਾੜ ਤੋਰੇ ਜਾਂਦੇ ਜਾਂ ਧਰਤੀ ਦੇ ਟੋਟੇ-ਟੋਟੇ ਕਰ ਦਿੱਤੇ ਜਾਂਦੇ ਜਾਂ ਮੁਰਦਿਆਂ ਨਾਲ ਗੱਲਾਂ ਕਰਵਾਈਆਂ ਜਾਂਦੀਆਂ (ਤਾਂ ਵੀ ਇਹ ਲੋਕ ਈਮਾਨ ਨਾ ਲਿਆਂਦੇ) ਸਗੋਂ (ਇਮਾਨ ਲਿਆਉਣ ਜਾਂ ਨਾ ਲਿਆਉਣ ਦਾ) ਸਾਰਾ ਅਧਿਕਾਰ ਹੀ ਅੱਲਾਹ ਦੇ ਹੱਥ ਵਿਚ ਹੈ। ਕੀ ਈਮਾਨ ਵਾਲਿਆਂ ਦਾ ਇਸ ਗੱਲ ’ਤੇ ਦਿਲ ਨਹੀਂ ਠੁਕਦਾ ਕਿ ਜੇ ਅੱਲਾਹ ਚਾਹੁੰਦਾ ਤਾਂ ਸਾਰੇ ਲੋਕਾਂ ਨੂੰ (ਬਿਨਾਂ ਕਿਸੇ ਪ੍ਰਕਾਰ ਦਾ ਚਮਤਕਾਰ ਵਿਖਾਏ) ਸਿੱਧੇ ਰਾਹ ਪਾ ਦਿੰਦਾ? ਕਾਫ਼ਿਰਾਂ ਨੂੰ ਤਾਂ ਉਹਨਾਂ ਦੀਆਂ ਕਰਤੂਤਾਂ ਕਾਰਨ ਕੋਈ ਨਾ ਕੋਈ ਬਿਪਤਾ ਪਈ ਹੀ ਰਹੇਗੀ ਜਾਂ ਉਹਨਾਂ ਦੇ ਘਰਾਂ ਦੇ ਨੇੜੇ-ਤੇੜੇ (ਕੋਈ ਮੁਸੀਬਤ) ਉੱਤਰਦੀ ਰਹੇਗੀ। ਇੱਥੋਂ ਤਕ ਕਿ ਅੱਲਾਹ ਦਾ ਵਾਅਦਾ (ਮੋਮਿਨਾਂ ਦੀ ਸਫ਼ਲਤਾ ਦਾ ਜਾਂ ਕਿਆਮਤ ਦਿਹਾੜੇ ਦਾ) ਪੂਰਾ ਹੋ ਜਾਵੇ। ਅੱਲਾਹ ਆਪਣੇ ਵਚਨਾਂ ਵਿਰੱਧ ਕੁੱਝ ਨਹੀਂ ਕਰਦਾ।
reading-goal:continue-reading

Okumak q-and-a.tafsir

Ibn Kathir (Abridged)

Virtues of the Qur'an and the Denial of Disbelievers

Allah praises the Qur'an which He has revealed to Muhammad ﷺ and prefers it to all other divinely revealed Books before it,

وَلَوْ أَنَّ قُرْآنًا سُيِّرَتْ بِهِ الْجِبَالُ

(And if there had been a Qur'an with which mountains could be moved,) Allah sa

…

Virtues of the Qur'an and the Denial of Disbelievers

Allah praises the Qur'an which He has revealed to Muhammad ﷺ and prefers it to all other divinely

…
Görüş tafsirs

Okumak related-content

30. (ਜਿਵੇਂ ਪਹਿਲਾਂ ਰਸੂਲ ਭੇਜੇ ਸਨ। ਉਸੇ ਤਰ੍ਹਾਂ ਅਸੀਂ (ਹੇ ਮੁਹੰਮਦ ਸ:!) ਤੁਹਾਨੂੰ ਵੀ ਇਕ ਅਜਿਹੀ ਉੱਮਤ ਵਿਚ ਰਸੂਲ ਬਣਾ ਕੇ ਭੇਜਿਆ ਹੈ ਜਿਸ ਤੋਂ ਪਹਿਲਾਂ ਬਥੇਰੀਆਂ ਉੱਮਤਾਂ ਬੀਤ ਚੁੱਕੀਆਂ ਹਨ, ਤਾਂ ਜੋ ਤੁਸੀਂ ਵੀ ਇਹਨਾਂ ਨੂੰ ਉਹ (ਸੰਦੇਸ਼) ਸੁਣਾਓ ਜਿਹੜੀ ਵਹੀ ਅਸੀਂ ਤੁਹਾਡੇ ਵੱਲ ਘੱਲੀ ਹੈ। ਉਹ ਰਹਿਮਾਨ (ਭਾਵ ਅੱਲਾਹ) ਦਾ ਇਨਕਾਰ ਕਰਦੇ ਹਨ। (ਹੇ ਨਬੀ!) ਤੁਸੀਂ ਆਖ ਦਿਓ ਕਿ ਉਹੀਓ (ਰਹਿਮਾਨ) ਮੇਰਾ ਰੱਬ ਹੈ, ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਉਸੇ ’ਤੇ ਮੇਰਾ (ਅਟੁੱਟ) ਵਿਸ਼ਵਾਸ ਹੈ ਅਤੇ ਮੇਰਾ ਪਰਤਣਾ ਵੀ ਉਸੇ ਵੱਲ ਹੈ। 31. ਜੇ ਭਲਾਂ ਕੋਈ ਅਜਿਹਾ਼ਕੁਰਆਨ ਹੁੰਦਾ ਜਿਸ ਦੁਆਰਾ ਪਹਾੜ ਤੋਰੇ ਜਾਂਦੇ ਜਾਂ ਧਰਤੀ ਦੇ ਟੋਟੇ-ਟੋਟੇ ਕਰ ਦਿੱਤੇ ਜਾਂਦੇ ਜਾਂ ਮੁਰਦਿਆਂ ਨਾਲ ਗੱਲਾਂ ਕਰਵਾਈਆਂ ਜਾਂਦੀਆਂ (ਤਾਂ ਵੀ ਇਹ ਲੋਕ ਈਮਾਨ ਨਾ ਲਿਆਂਦੇ) ਸਗੋਂ (ਇਮਾਨ ਲਿਆਉਣ ਜਾਂ ਨਾ ਲਿਆਉਣ ਦਾ) ਸਾਰਾ ਅਧਿਕਾਰ ਹੀ ਅੱਲਾਹ ਦੇ ਹੱਥ ਵਿਚ ਹੈ। ਕੀ ਈਮਾਨ ਵਾਲਿਆਂ ਦਾ ਇਸ ਗੱਲ ’ਤੇ ਦਿਲ ਨਹੀਂ ਠੁਕਦਾ ਕਿ ਜੇ ਅੱਲਾਹ ਚਾਹੁੰਦਾ ਤਾਂ ਸਾਰੇ ਲੋਕਾਂ ਨੂੰ (ਬਿਨਾਂ ਕਿਸੇ ਪ੍ਰਕਾਰ ਦਾ ਚਮਤਕਾਰ ਵਿਖਾਏ) ਸਿੱਧੇ ਰਾਹ ਪਾ ਦਿੰਦਾ? ਕਾਫ਼ਿਰਾਂ ਨੂੰ ਤਾਂ ਉਹਨਾਂ ਦੀਆਂ ਕਰਤੂਤਾਂ ਕਾਰਨ ਕੋਈ ਨਾ ਕੋਈ ਬਿਪਤਾ ਪਈ ਹੀ ਰਹੇਗੀ ਜਾਂ ਉਹਨਾਂ ਦੇ ਘਰਾਂ ਦੇ ਨੇੜੇ-ਤੇੜੇ (ਕੋਈ ਮੁਸੀਬਤ) ਉੱਤਰਦੀ ਰਹੇਗੀ। ਇੱਥੋਂ ਤਕ ਕਿ ਅੱਲਾਹ ਦਾ ਵਾਅਦਾ (ਮੋਮਿਨਾਂ ਦੀ ਸਫ਼ਲਤਾ ਦਾ ਜਾਂ ਕਿਆਮਤ ਦਿਹਾੜੇ ਦਾ) ਪੂਰਾ ਹੋ ਜਾਵੇ। ਅੱਲਾਹ ਆਪਣੇ ਵਚਨਾਂ ਵਿਰੱਧ ਕੁੱਝ ਨਹੀਂ ਕਰਦਾ।

- Punjabi Translation - Arif Halim

reading-goal:continue-reading

Notlar ve Yansımalar

reflection-not-available

Notes placeholders

Kur'an'la bağlantınızı koruyun ❤️

Yeniden başlamak, düşünmek ve Kur'an'la bağlantıda kalmak için kısa ve anlamlı hatırlatmalar.

Kuran'ı Oku, Dinle, Araştır ve Üzerinde Düşün

Quran.com, dünya çapında milyonlarca kişinin Kur'an'ı birden fazla dilde okumak, aramak, dinlemek ve üzerinde düşünmek için kullandığı güvenilir bir platformdur. Çeviriler, tefsirler, kıraatler, kelime kelime çeviriler ve derinlemesine inceleme araçları sunarak Kur'an'ı herkes için erişilebilir hale getirir.

Bir Sadaka-i Cariye olarak Quran.com, insanların Kur'an ile derin bir bağ kurmasına yardımcı olmaya kendini adamıştır. 501(c)(3) kar amacı gütmeyen bir kuruluş olan Kur'an Vakfı tarafından desteklenen Quran.com, Elhamdülillah herkes için ücretsiz ve değerli bir kaynak olarak büyümeye devam ediyor.

Keşfedin
Anasayfa
Kuran Radyo
Okuyucular
Hakkımızda
Geliştiriciler
Ürün Güncellemeleri
Geri Bildirim
Yardım
Bağış Yapın
Projelerimiz
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Quran.Foundation tarafından sahip olunan, yönetilen veya desteklenen kar amacı gütmeyen projeler
Popüler Bağlantılar
Kur'an'dan Dualar
Günün Kur'an Ayeti
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Site HaritasıGizlilikŞartlar ve koşullar
© 2026 Quran.com. Her hakkı saklıdır
Katkı yapmak