Masuk
Masuk
Masuk
Pilih Bahasa

Ar-Rum 30:12 ويوم تقوم الساعة يبلس المجرمون ١٢

Halaman 365 · Juz 21

وَیَوْمَ
تَقُوْمُ
السَّاعَةُ
یُبْلِسُ
الْمُجْرِمُوْنَ
۟
ਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਉਸ ਦਿਨ ਅਪਰਾਧੀ ਸਖ਼ਤ ਨਿਰਾਸ਼ ਹੋਣਗੇ।
reading-goal:continue-reading

Membaca q-and-a.tafsir

Ibn Kathir (Abridged)

اللَّهُ يَبْدَأُ الْخَلْقَ ثُمَّ يُعِيدُهُ

(Allah originates the creation, then He will repeat it,) Just as He was able to create it in the first place, so He is also able to repeat it.

ثُمَّ إِلَيْهِ تُرْجَعُونَ

(then to Him you will be returned.) on the Day of Resurrection, when each will be requited

…
اللَّهُ يَبْدَأُ الْخَلْقَ ثُمَّ يُعِيدُهُ

(Allah originates the creation, then He will repeat it,) Just as He was able to create it in the first place

…
Melihat tafsirs

Membaca related-content

11. (ਯਾਦ ਰੱਖੋ ਕਿ) ਅੱਲਾਹ ਹੀ ਸਾਰੀ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ, ਫੇਰ ਉਹੀ ਉਸ ਨੂੰ ਮੁੜ ਪੈਦਾ ਕਰੇਗਾ, ਫੇਰ ਉਸੇ ਵੱਲ ਤੁਹਾਨੂੰ ਪਰਤਾਇਆ ਜਾਵੇਗਾ। 12. ਜਿਸ ਦਿਨ ਕਿਆਮਤ ਕਾਇਮ ਹੋਵੇਗੀ ਤਾਂ ਉਸ ਦਿਨ ਅਪਰਾਧੀ ਸਖ਼ਤ ਨਿਰਾਸ਼ ਹੋਣਗੇ। 13. ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ ਦਾ ਸਿਫ਼ਾਰਸ਼ੀ ਨਹੀਂ ਬਣੇਗਾ ਅਤੇ ਉਹ ਆਪਣੇ ਸ਼ਰੀਕਾਂ (ਇਸ਼ਟਾਂ) ਤੋਂ (ਆਪ ਵੀ) ਇਨਕਾਰੀ ਹੋ ਜਾਣਗੇ। 14. ਅਤੇ ਜਦੋਂ ਕਿਆਮਤ ਦਾ ਵੇਲਾ ਆਵੇਗਾ ਉਸ ਦਿਨ ਲੋਕੀ (ਮੋਮਿਨ ਤੇ ਕਾਫ਼ਿਰ) ਵੱਖਰੇ ਵੱਖਰੇ ਹੋ ਜਾਣਗੇ। 15. ਫੇਰ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹ ਜੰਨਤ ਵਿਚ ਹੱਸਦੇ-ਤੁਸਦੇ ਰੱਖੇ ਜਾਣਗੇ। 16. ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਤੇ ਪਰਲੋਕ ਦੀ ਮਿਲਣੀ ਨੂੰ ਝੁਠਲਾਇਆ ਹੈ, ਉਹ ਸਾਰੇ ਲੋਕ (ਨਰਕ ਦੇ) ਅਜ਼ਾਬ ਵਿਚ ਹਾਜ਼ਰ ਰੱਖੇ ਜਾਣਗੇ। 17. ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ। 18. ਅਕਾਸ਼ ਤੇ ਧਰਤੀ ਵਿਚ ਉਸੇ ਦੀ ਉਸਤਤ ਹੋ ਰਹੀ ਹੈ, ਸੋ ਤੁਸੀਂ ਵੀ ਉਸੇ ਦੀ ਤਸਬੀਹ ਤੀਜੇ ਪਹਿਰ ਤੇ ਜ਼ੋਹਰ ਵੇਲੇ (ਦੁਪਹਿਰ ਵੇਲੇ) ਕਰਿਆ ਕਰੋ। 19. ਉਹੀਓ ਜਿਉਂਦਿਆਂ ਨੂੰ ਮੁਰਦਿਆਂ ਵਿੱਚੋਂ ਅਤੇ ਮੁਰਦਿਆਂ ਨੂੰ ਜਿਉਂਦਿਆਂ ਵਿੱਚੋਂ ਕੱਢਦਾ ਹੈ ਅਤੇ ਉਹੀਓ ਧਰਤੀ ਨੂੰ ਉਸ ਦੀ ਮੌਤ (ਬੰਜਰ) ਹੋਣ ਮਗਰੋਂ ਜਿਊਂਦਾ (ਉਪਜਾਊ) ਕਰਦਾ ਹੈ। ਇਸੇ ਪ੍ਰਕਾਰ ਤੁਸੀਂ ਵੀ (ਕਬਰਾਂ ਵਿੱਚੋਂ) ਕੱਢੇ ਜਾਵੋਗੇ।

- Punjabi Translation - Arif Halim

reading-goal:continue-reading

Catatan dan Refleksi

reflection-not-available

Notes placeholders

Tetap Terhubung dengan Al-Quran ❤️

Pengingat singkat dan bermakna untuk menyegarkan diri, merenung, dan tetap terhubung dengan Al-Quran.

Baca, Dengarkan, Cari, dan Renungkan Al Quran

Quran.com adalah platform tepercaya yang digunakan jutaan orang di seluruh dunia untuk membaca, mencari, mendengarkan, dan merefleksikan Al-Qur'an dalam berbagai bahasa. Platform ini menyediakan terjemahan, tafsir, tilawah, terjemahan kata demi kata, dan berbagai alat untuk pembelajaran yang lebih mendalam, sehingga Al-Qur'an dapat diakses oleh semua orang.

Sebagai sebuah Sadaqah Jariyah, Quran.com berdedikasi untuk membantu orang-orang terhubung secara mendalam dengan Al-Qur'an. Didukung oleh Quran.Foundation , sebuah organisasi nirlaba 501(c)(3), Quran.com terus berkembang sebagai referensi yang sangat bernilai dan gratis untuk semua orang, Alhamdulillah.

Navigasi
Halaman Utama
Radio Qur'an
Qari
Tentang Kami
Pengembang
Pengkinian Produk
Beri Masukan
Bantuan
Menyumbang
Proyek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyek nirlaba yang dimiliki, dikelola, atau disponsori oleh Quran.Foundation
Link populer
Doa-doa dari Al-Quran
Ayat Al-Quran Hari Ini
Ayat Kursi
Surah Yasin
Surah Al Mulk
Surah Ar-Rahman
Surah Al Waqi'ah
Surah Al Kahfi
Surah Al Muzzammil
Peta situsKerahasiaanSyarat dan Ketentuan
© 2026 Quran.com. Hak Cipta Terlindungi
Menyumbang