Entrar
Entrar
Entrar
Selecione o idioma

Ar-Rum 30:2 غلبت الروم ٢

Página 404 · Juz 21

غُلِبَتِ
ٱلرُّومُ
٢
ਰੂਮੀ (ਈਰਾਨ) ਤੋਂ ਹਾਰ ਗਏ।
reading-goal:continue-reading

Ler q-and-a.tafsir

Ibn Kathir (Abridged)

Which was revealed in Makkah

بِسْمِ اللَّهِ الرَّحْمَنِ الرَّحِيمِ

In the Name of Allah, the Most Gracious, the Most Merciful.

Foretelling the Victory of the Romans

These Ayat were revealed about the victory of Sabur, the king of Persia, over Ash-Sham (Greater Syria), the adjoining partisan states of th

…

Which was revealed in Makkah

بِسْمِ اللَّهِ الرَّحْمَنِ الرَّحِيمِ

In the Name of Allah, the Most Gracious, the Most Merciful.

Foretelling the Victory of

…
Visualizar tafsirs

Ler related-content

1. ਅਲਿਫ਼, ਲਾਮ, ਮੀਮ। 2. ਰੂਮੀ (ਈਰਾਨ) ਤੋਂ ਹਾਰ ਗਏ। 3. ਨੇੜੇ ਦੀ ਧਰਤੀ (ਸ਼ਾਮ ਤੇ ਫਲਸਤੀਨ) ਵਿਚ ਉਹ (ਰੂਮੀ) ਆਪਣੀ ਇਸ ਹਾਰ ਮਗਰੋਂ ਛੇਤੀ ਹੀ (ਈਰਾਨ ਉੱਤੇ) ਜਿੱਤ ਪ੍ਰਾਪਤ ਕਰਨਗੇ। 4. ਕੁੱਝ ਕੁ ਵਰ੍ਹਿਆਂ ਵਿਚ ਹੀ ਉਹ ਜਿੱਤ ਜਾਣਗੇ। ਪਹਿਲਾਂ ਵੀ (ਜਿੱਤ-ਹਾਰ ਦਾ) ਅਧਿਕਾਰ ਅੱਲਾਹ ਦਾ ਹੀ ਸੀ ਅਤੇ ਮਗਰੋਂ ਵੀ ਅੱਲਾਹ ਦਾ ਹੀ ਹੈ। ਉਸ ਦਿਨ (ਜਦੋਂ ਰੂਮੀ ਜਿੱਤਣਗੇ) ਮੁਸਲਮਾਨ ਵੀ (ਉਹਨਾਂ ਦੀ ਜਿੱਤ ਉੱਤੇ) ਖ਼ੁਸ਼ੀਆਂ ਮਾਣਨਗੇ। 5. (ਇਹ ਜਿੱਤ) ਅੱਲਾਹ ਦੀ ਮਦਦ ਨਾਲ ਹੋਵੇਗੀ, ਉਹ ਜਿਸ ਦੀ ਚਾਹਵੇ ਮਦਦ ਕਰਦਾ ਹੈ, ਉਹ ਡਾਢਾ ਜ਼ੋਰਾਵਰ ਤੇ ਮਿਹਰਬਾਨ ਹੈ। 6. ਇਹ ਅੱਲਾਹ ਦਾ ਵਚਨ ਹੈ (ਕਿ ਰੂਮ ਦੀ ਜਿੱਤ ਹੋਵੇਗੀ) ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਦੀ ਉਲੰਘਣਾ ਨਹੀਂ ਕਰਦਾ। ਪਰ ਵਧੇਰੇ ਲੋਕ ਨਹੀਂ ਜਾਣਦੇ। 7. ਉਹ ਲੋਕ ਤਾਂ ਕੇਵਲ ਸੰਸਾਰਿਕ ਜੀਵਨ ਦੇ ਦਿਸਦੇ ਪੱਖ ਨੂੰ ਹੀ ਜਾਣਦੇ ਹਨ ਅਤੇ ਪਰਲੋਕ ਤੋਂ ਤਾਂ ਉੱਕਾ ਹੀ ਬੇਖ਼ਬਰ ਹਨ। 8. ਕੀ ਉਹਨਾਂ (ਬੇਖ਼ਬਰ) ਲੋਕਾਂ ਨੇ ਆਪਣੇ ਮਨਾਂ ’ਚ ਸੋਚ ਵਿਚਾਰ ਨਹੀਂ ਕੀਤਾ ਕਿ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਅਤੇ ਉਹਨਾਂ ਦੇ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਹੱਕ-ਸੱਚ ਨਾਲ ਤੇ ਇਕ ਮਿਥੇ ਹੋਏ ਸਮੇਂ ਲਈ ਪੈਦਾ ਕੀਤਾ ਹੈ ? ਅਤੇ ਨਿਰਸੰਦੇਹ, ਵਧੇਰੇ ਲੋਕ ਆਪਣੇ ਰੱਬ ਦੀ ਮਿਲਣੀ (ਕਿਆਮਤ) ਤੋਂ ਹੀ ਇਨਕਾਰ ਕਰਦੇ ਹਨ। 9. ਕੀ ਉਹ (ਇਨਕਾਰੀ) ਧਰਤੀ ’ਤੇ ਤੁਰੇ ਫਿਰੇ ਨਹੀਂ? ਫੇਰ ਉਹ ਵੇਖਦੇ ਕਿ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਦਾ ਕਿਹੋ ਜਿਹਾ ਅੰਤ ਹੋਇਆ ਸੀ? ਉਹ ਉਹਨਾਂ ਨਾਲੋਂ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਉਹਨਾਂ ਨੇ ਧਰਤੀ ਨੂੰ ਇਹਨਾਂ ਤੋਂ ਵੱਧ ਵਾਹਿਆ-ਬੀਜੀਆ ਸੀ ਅਤੇ ਇਸ ਨੂੰ ਆਬਾਦ ਕੀਤਾ ਸੀ ਜਿੱਨਾ ਇਹਨਾਂ ਨੇ (ਅਰਬ ਨੂੰ) ਆਬਾਦ ਕੀਤਾ ਹੈ। ਉਹਨਾਂ ਕੋਲ ਵੀ ਉਹਨਾਂ ਦੇ ਪੈਗ਼ੰਬਰ ਖੁੱਲ੍ਹੀਆਂ ਨਿਸ਼ਾਨੀਆਂ (ਰਸੂਲ ਹੋਣ ਦੀਆਂ) ਲੈ ਕੇ ਆਏ ਸੀ (ਪਰ ਉਹਨਾਂ ਨੇ ਰਸੂਲਾਂ ਦਾ ਇਨਕਾਰ ਕੀਤਾ)। ਫੇਰ ਇੰਜ ਵੀ ਨਹੀਂ ਸੀ ਕਿ ਅੱਲਾਹ (ਬਿਨਾ ਪਾਪ ਕੀਤੇ) ਉਹਨਾਂ ਉੱਤੇ ਜ਼ੁਲਮ ਕਰਦਾ ਜਦ ਕਿ ਉਹ ਆਪਣੇ ਉੱਤੇ ਆਪ ਹੀ ਜ਼ੁਲਮ ਕਰਦੇ ਸਨ। 10. ਫੇਰ ਜਿਨ੍ਹਾਂ ਲੋਕਾਂ ਨੇ ਭੈੜੇ ਕੰਮ ਕੀਤੇ ਸੀ ਉਹਨਾਂ ਦਾ ਅੰਤ ਬਹੁਤ ਹੀ ਭੈੜਾ ਹੋਇਆ ਕਿਉਂ ਜੋ ਉਹ ਅੱਲਾਹ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕਰਦੇ ਸਨ ਅਤੇ ਉਹਨਾਂ ਦਾ ਮਖੌਲ (ਵੀ) ਉਡਾਇਆ ਕਰਦੇ ਸਨ।

- Punjabi Translation - Arif Halim

reading-goal:continue-reading

Notas e Reflexões

reflection-not-available

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir