Log masuk
Log masuk
Log masuk
Pilih Bahasa

As-Saaffaat 37:25 ما لكم لا تناصرون ٢٥

Halaman 447 · Juz 23

مَا
لَكُمۡ
لَا
تَنَاصَرُونَ
٢٥
(ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?
reading-goal:continue-reading

Baca q-and-a.tafsir

Ibn Kathir (Abridged)

The Day of Recompense

Allah tells us what the disbeliever will say on the Day of Resurrection, how they will blame themselves and admit that they wronged themselves in this world. When they see the horrors of the Day of Resurrection with their own eyes, they will be filled with regret at the time wh

…

The Day of Recompense

Allah tells us what the disbeliever will say on the Day of Resurrection, how they will blame themselves and admit that they wron

…
Lihat tafsirs

Baca related-content

22. (ਹੇ ਫ਼ਰਿਸ਼ਤਿਓ!) ਉਹਨਾਂ ਲੋਕਾਂ ਨੂੰ ਇਕੱਠਾ ਕਰੋ ਜਿਨ੍ਹਾਂ ਨੇ ਜ਼ੁਲਮ (ਸ਼ਿਰਕ) ਕੀਤਾ ਸੀ ਫੇਰ ਉਹਨਾਂ ਦੇ ਸਾਥੀਆਂ ਨੂੰ ਅਤੇ ਉਹਨਾਂ (ਇਸ਼ਟ) ਨੂੰ ਵੀ ਇਕੱਠਾ ਕਰੋ, ਜਿਨ੍ਹਾਂ ਦੀ ਉਹ (ਕਾਫ਼ਿਰ) ਪੂਜਾ ਕਰਦੇ ਸਨ। 23. ਅਤੇ (ਜਿਹੜੇ) ਅੱਲਾਹ ਨੂੰ ਛੱਡ ਹੋਰਾਂ ਦੀ ਪੂਜਾ ਕਰਦੇ ਸਨ, ਉਹਨਾਂ ਸਭ ਨੂੰ ਨਰਕ ਦੀ ਰਾਹ ਵਿਖਾਓ। 24. ਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ। 25. (ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ? 26. ਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ। 27. ਉਹ (ਇਨਕਾਰੀ) ਇਕ ਦੂਜੇ ਵੱਲ ਵੇਖਣਗੇ ਅਤੇ ਵਾਦ ਵਿਵਾਦ ਕਰਨਗੇ। 28. ਪੈਰੋਕਾਰ ਆਖਣਗੇ, ਬੇਸ਼ੱਕ ਤੁਸੀਂ (ਸਾਨੂੰ ਕੁਰਾਹੇ ਪਾਉਣ ਲਈ) ਸਾਡੇ ਕੋਲ ਸੱਜੇ ਪਾਸਿਓਂ ਆਇਆ ਕਰਦੇ ਸੀ। 29. ਉਹ (ਇਸ਼ਟ) ਆਖਣਗੇ ਕਿ ਨਹੀਂ, ਸਗੋਂ ਤੁਸੀਂ ਆਪ ਹੀ ਈਮਾਨ ਲਿਆਉਣ ਵਾਲੇ ਨਹੀਂ ਸੀ। 30. ਅਤੇ ਤੁਹਾਡੇ ’ਤੇ ਸਾਡਾ ਕੁੱਝ ਵੀ ਜ਼ੋਰ ਨਹੀਂ ਸੀ, ਤੁਸੀਂ ਤਾਂ ਆਪੇ ਹੀ ਸਰਕਸ਼ ਸੀ। 31. ਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ। 32. ਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ ਭਟਕੇ ਹੋਏ ਸੀ। 33. ਉਸ ਦਿਨ ਉਹ ਸਾਰੇ ਅਜ਼ਾਬ ਵਿਚ ਭਾਈਵਾਲ ਹੋਣਗੇ। 34. ਅਸੀਂ ਅਪਰਾਧੀਆਂ ਨਾਲ ਇੰਜ ਹੀ ਕਰਿਆ ਕਰਦੇ ਹਾਂ। 35. ਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਸੀ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਤਾਂ ਉਹ ਹੰਕਾਰ ਕਰਦੇ ਸਨ। 36. ਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ ਸੁਦਾਈ ਕਵੀ ਦੇ ਕਹਿਣੇ ’ਤੇ ਛੱਡ ਦਈਏ? 37. ਜਦ ਕਿ ਉਹ (ਮੁਹੰਮਦ) ਤਾਂ ਹੱਕ (ਸੱਚਾ ਦੀਨ) ਲੈ ਕੇ ਆਇਆ ਹੈ ਅਤੇ ਇਸ ਨੇ ਸਾਰੇ ਰਸੂਲਾਂ ਦੀ ਪੁਸ਼ਟੀ ਕੀਤੀ ਹੈ। 38. ਬੇਸ਼ੱਕ ਹੁਣ ਤੁਸੀਂ ਦਰਦਨਾਕ ਅਜ਼ਾਬ ਦਾ ਸੁਆਦ ਚਖੋਗੇ। 39. ਹੁਣ ਤੁਹਾਨੂੰ ਤੁਹਾਡੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan