Iniciar sesión
Iniciar sesión
Iniciar sesión
Seleccionar idioma

As-Sáffat 37:99 وقال اني ذاهب الى ربي سيهدين ٩٩

Página 449 · Juz 23

وَقَالَ
إِنِّي
ذَاهِبٌ
إِلَىٰ
رَبِّي
سَيَهۡدِينِ
٩٩
ਅਤੇ ਉਸ (ਇਬਰਾਹੀਮ) ਨੇ (ਆਪਣੀ ਕੌਮ ਦਾ ਵਤੀਰਾ ਵੇਖ ਕੇ) ਕਿਹਾ ਕਿ ਮੈਂ ਤਾਂ ਆਪਣੇ ਰੱਬ ਵੱਲ ਜਾਂਦਾ ਹੈ, ਉਹੀਓ ਮੈਂ ਨੂੰ ਰਾਹ ਵਿਖਾਵੇਗਾ।
Continuar leyendo

Lee Tafsir

Ibn Kathir (Abridged)

Ibrahim's Emigration, the Test of the Sacrifice of Isma`il, and how Allah blessed Him

Allah tells us that after He helped His close friend Ibrahim, peace be upon him, against his people, and after Ibrahim gave up hoping that they would ever believe despite all the mighty signs that they had witnessed

…

Ibrahim's Emigration, the Test of the Sacrifice of Isma`il, and how Allah blessed Him

Allah tells us that after He helped His close friend Ibrahim, pea

…
Ver Tafsires

Leer en contexto

99. ਅਤੇ ਉਸ (ਇਬਰਾਹੀਮ) ਨੇ (ਆਪਣੀ ਕੌਮ ਦਾ ਵਤੀਰਾ ਵੇਖ ਕੇ) ਕਿਹਾ ਕਿ ਮੈਂ ਤਾਂ ਆਪਣੇ ਰੱਬ ਵੱਲ ਜਾਂਦਾ ਹੈ, ਉਹੀਓ ਮੈਂ ਨੂੰ ਰਾਹ ਵਿਖਾਵੇਗਾ। 100. (ਇਬਰਾਹੀਮ ਨੇ ਦੁਆ ਕੀਤੀ ਕਿ) ਹੇ ਮੇਰੇ ਰੱਬਾ! ਮੈਨੂੰ ਇਕ ਪੁੱਤਰ ਦੀ ਦਾਤ ਬਖ਼ਸ਼, ਜਿਹੜਾ ਨੇਕ ਲੋਕਾਂ ਵਿੱਚੋਂ ਹੋਵੇ। 101. ਅਸੀਂ ਉਸ ਨੂੰ ਇਕ ਸਹਿਨਸ਼ੀਲ ਪੁੱਤਰ ਦੀ ਖ਼ੁਸ਼ਖ਼ਬਰੀ ਦਿੱਤੀ। 102. ਜਦੋਂ ਉਹ (ਪੁੱਤਰ) ਆਪਣੀ ਨੱਠਣ ਭੱਜਣ ਦੀ ਉਮਰ ਨੂੰ ਪਹੁੰਚਿਆ ਤਾਂ ਉਸ (ਪਿਤਾ) ਨੇ (ਪੁੱਤਰ) ਨੂੰ ਆਖਿਆ ਕਿ ਹੇ ਮੇਰੇ ਪੁੱਤਰ! ਮੈਂਨੇ ਇਕ ਸੁਪਨਾ ਵੇਖਿਆ ਹੈ ਕਿ ਮੈਂ ਤੈਨੂੰ ਜ਼ਿਬਹ (ਅੱਲਾਹ ਦੀ ਰਾਹ ਵਿਚ ਕੁਰਬਾਨ) ਕਰ ਰਿਹਾ ਹਾਂ, ਹੁਣ ਤੂੰ ਦੱਸ ਤੇਰਾ ਕੀ ਵਿਚਾਰ ਹੈ ? ਪੁੱਤਰ ਬੋਲਿਆ ਕਿ ਪਿਤਾ ਜੀ, ਜੋ ਵੀ (ਰੱਬ ਵੱਲੋਂ) ਤੁਹਾਨੂੰ ਹੁਕਮ ਹੋਇਆ ਹੈ ਉਸ ਨੂੰ ਪੂਰਾ ਕਰੋ, ਜੇ ਅੱਲਾਹ ਨੇ ਚਾਹਿਆ ਤਾਂ ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ’ਚੋਂ ਹੀ ਪਾਉਗੇ। 103. ਅਖ਼ੀਰ ਜਦੋਂ ਦੋਵਾਂ (ਪਿਓ ਪੁੱਤਰ) ਨੇ (ਰੱਬ ਦੇ) ਹੁਕਮ ਅੱਗੇ ਆਪਣੇ ਸੀਸ ਝੁਕਾ ਦਿੱਤੇ ਅਤੇ ਇਬਰਾਹੀਮ ਨੇ ਉਸ (ਪੁੱਤਰ) ਨੂੰ ਪਾਸੇ ਭਾਰ (ਧਰਤੀ ’ਤੇ) ਪਾ ਦਿੱਤਾ। 104. ਫੇਰ ਅਸੀਂ (ਅੱਲਾਹ ਨੇ ਉਸ ਦਾ ਇਰਾਦਾ ਵੇਖ ਕੇ) ਆਵਾਜ਼ ਦਿੱਤੀ ਕਿ ਹੇ ਇਬਰਾਹੀਮ! 105. ਬੇਸ਼ੱਕ ਤੂੰ ਆਪਣਾ ਸੁਪਨਾ ਸੱਚਾ ਕਰ ਕੇ ਵਿਖਾ ਦਿੱਤਾ। ਅਸੀਂ ਨੇਕੀ ਕਰਨ ਵਾਲਿਆਂ ਨੂੰ ਅਜਿਹਾ ਹੀ ਬਦਲਾ ਦਿੰਦੇ ਹਾਂ। 106. ਅਸਲ ਵਿਚ ਇਹ ਇਕ ਸਪਸ਼ਟ ਪਰੀਖਿਆ ਸੀ। 107. ਅਤੇ ਅਸੀਂ ਇਸ (ਇਸਮਾਈਲ) ਦੇ ਬਦਲੇ ਵਿਚ ਇਕ ਵੱਡਾ ਜਾਨਵਰ ਜ਼ਿਬਹ (ਕੁਰਬਾਨੀ) ਕਰਨ ਲਈ ਬਖ਼ਸ਼ ਦਿੱਤਾ। 108. ਅਤੇ ਇਸ ਦੀ ਸ਼ੁਭ ਚਰਚਾ ਅਸੀਂ ਮਗਰੋਂ ਆਉਣ ਵਾਲਿਆਂ (ਨਸਲਾਂ) ਲਈ ਬਾਕੀ ਰੱਖੀ। 109. ਇਬਰਾਹੀਮ ’ਤੇ ਸਲਾਮਤੀ ਹੋਵੇ। 110. ਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਵਧੀਆ ਬਦਲਾ ਦਿਆ ਕਰਦੇ ਹਾਂ। 111. ਬੇਸ਼ੱਕ ਉਹ (ਇਬਰਾਹੀਮ) ਸਾਡੇ ਮੋਮਿਨ ਬੰਦਿਆਂ ਵਿੱਚੋਂ ਸੀ। 112. ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦੀ ਖ਼ੁਸ਼ਖ਼ਬਰੀ ਦਿੱਤੀ, ਜਿਹੜਾ ਨੇਕ ਲੋਕਾਂ ਵਿੱਚੋਂ ਇਕ ਨਬੀ ਹੋਵੇਗਾ। 113. ਅਸੀਂ ਉਸ (ਇਬਰਾਹੀਮ) ਅਤੇ ਇਸਹਾਕ ’ਤੇ ਬਰਕਤਾਂ ਨਾਜ਼ਿਲ ਕੀਤੀਆਂ ਅਤੇ ਉਹਨਾਂ ਦੀ ਔਲਾਦ ਵਿੱਚੋਂ ਕੁੱਝ ਤਾਂ ਨੇਕੀ ਕਰਨ ਵਾਲੇ ਹਨ ਅਤੇ ਕੁੱਝ ਆਪਣੇ ਆਪ ਉੱਤੇ ਜ਼ੁਲਮ ਕਰਨ ਵਾਲੇ ਹਨ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir