وارد شوید
وارد شوید
وارد شوید
انتخاب زبان

As-Sajdah 32:1 الم ١

صفحه ۴۱۵ · جزء ۲۱

الٓمٓ
١
ਅਲਿਫ਼, ਲਾਮ, ਮੀਮ।
reading-goal:continue-reading

بخوانید q-and-a.tafsir

Ibn Kathir (Abridged)

Which was revealed in Al-Madinah

The Virtues of Surah Alif Lam Mim As-Sajdah

In the Book of the Friday prayer, Al-Bukhari recorded that Abu Hurayrah said, "The Prophet used to recite in Fajr on Fridays:

الم تَنزِيلَ

(Alif Lam Mim. The revelation of...), As-Sajdah, and

هَلْ أَتَى عَلَى الإِنسَنِ

(Has there

…

Which was revealed in Al-Madinah

The Virtues of Surah Alif Lam Mim As-Sajdah

In the Book of the Friday prayer, Al-Bukhari recorded that Abu Hurayrah sai

…
چشم انداز tafsirs

بخوانید related-content

۱. ਅਲਿਫ਼, ਲਾਮ, ਮੀਮ। ۲. ਨਿਰਸੰਦੇਹ, ਇਹ ਕਿਤਾਬ (•ਕੁਰਆਨ) ਸਾਰੇ ਜਗ ਦੇ ਪਾਲਣਹਾਰ ਵੱਲੋਂ ਉਤਾਰੀ ਗਈ ਹੈ। ۳. ਕੀ ਉਹ (ਮੱਕੇ ਦੇ ਕਾਫ਼ਿਰ) ਆਖਦੇ ਹਨ ਕਿ ਇਸ (•ਕੁਰਆਨ) ਨੂੰ ਨਬੀ ਨੇ ਆਪੇ ਹੀ ਘੜ੍ਹ ਲਿਆ ਹੈ ? (ਨਹੀਂ) ਸਗੋਂ (ਹੇ ਨਬੀ!) ਇਹ ਤਾਂ ਤੁਹਾਡੇ ਰੱਬ ਵੱਲੋਂ ਹੱਕ ਸੱਚ (’ਤੇ ਆਧਾਰਿਤ) ਹੈ ਤਾਂ ਜੋ ਤੁਸੀਂ ਉਹਨਾਂ (ਲੋਕਾਂ) ਨੂੰ (ਰੱਬ ਦੀ ਸਜ਼ਾ ਤੋਂ) ਸਾਵਧਾਨ ਕਰੋ ਜਿਨ੍ਹਾਂ ਕੋਲ ਤੁਹਾਥੋਂ ਪਹਿਲਾਂ ਕੋਈ ਵੀ ਸਾਵਧਾਨ ਕਰਨ ਵਾਲਾ ਨਹੀਂ ਆਇਆ, ਸ਼ਾਇਦ ਉਹ ਸਿੱਧੇ ਰਾਹ ਪੈ ਜਾਣ। ۴. ਅੱਲਾਹ ਉਹ ਜਿਸਨੇ ਅਕਾਸ਼ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ, ਛੇ ਦਿਨਾਂ ਵਿਚ ਸਾਜਿਆ ਹੈ। ਫੇਰ ਉਹ ਅਰਸ਼ ਦੇ ਸਿੰਘਾਸਨ ਉੱਤੇ ਵਿਰਾਜਮਾਨ ਹੋਇਆ। ਉਸ ਤੋਂ ਛੁੱਟ ਨਾ ਕੋਈ ਤੁਹਾਡਾ ਸਹਾਈ ਹੈ ਅਤੇ ਨਾ ਹੀ ਸਿਫ਼ਾਰਸ਼ੀ। ਕੀ ਤੁਸੀਂ ਫੇਰ ਵੀ ਨਸੀਹਤ ਗ੍ਰਿਹਣ ਨਹੀਂ ਕਰਦੇ ? ۵. ਉਹ ਅਕਾਸ਼ ਤੋਂ ਲੈ ਕੇ ਧਰਤੀ ਤਕ (ਭਾਵ ਸੰਸਾਰ) ਦੇ ਸਾਰੇ ਮਾਮਲਿਆਂ ਦਾ ਸੰਚਾਲਨ ਕਰਦਾ ਹੈ ਅਤੇ ਇਕ ਦਿਨ, ਜਿਹੜਾ ਤੁਹਾਡੇ ਇਕ ਹਜ਼ਾਰ ਸਾਲ ਦੇ ਬਰਾਬਰ ਹੈ, ਉਹ ਮਾਮਲਾ ਉਸ ਕੋਲ (ਅਕਾਸ਼ ’ਤੇ ਚੜ੍ਹ) ਜਾਂਦਾ ਹੈ। ۶. ਉਹ (ਅੱਲਾਹ) ਤੁਹਾਡੀਆਂ ਗੁੱਪਤ ਤੇ ਖੁੱਲ੍ਹੀਆਂ ਗੱਲਾਂ ਦਾ ਜਾਣਨ ਵਾਲਾ ਹੈ। ਉਹ ਡਾਢਾ ਜ਼ੋਰਾਵਰ ਤੇ ਅਤਿ ਰਹਿਮ ਫ਼ਰਮਾਉਣ ਵਾਲਾ ਹੈ। ۷. ਜਿਸ ਨੇ ਹਰਕੇ ਚੀਜ਼ ਨੂੰ ਸੋਹਣੇ ਢੰਗ ਨਾਲ ਸਾਜਿਆ ਅਤੇ ਮਨੁੱਖ ਦੀ ਰਚਨਾ ਮਿੱਟੀ ਤੋਂ ਆਰੰਭ ਕੀਤਾ। ۸. ਫੇਰ ਉਸ (ਮਨੁੱਖ ਭਾਵ ਆਦਮ) ਦੀ ਨਸਲ ਇਕ ਤੁੱਛ ਜਿਹੇ ਪਾਣੀ ਦੇ ਨਚੋੜ (ਵੀਰਜ) ਤੋਂ ਚਲਾਈ। ۹. ਫੇਰ ਉਸ (ਦੇ ਅੰਗਾਂ) ਨੂੰ ਠੀਕ ਕੀਤਾ ਅਤੇ ਉਸ ਵਿਚ ਆਪਣੀ ਰੂਹ ਫੂੰਕੀ (ਭਾਵ ਜਾਨ ਪਾ ਦਿੱਤੀ)। ਉਸੇ (ਅੱਲਾਹ) ਨੇ ਤੁਹਾਡੇ ਕੰਨ, ਅੱਖਾਂ ਤੇ ਦਿਲ ਬਣਾਏ, ਪਰ ਤੁਸੀਂ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ। ۱۰. ਅਤੇ ਉਹਨਾਂ (ਕਾਫ਼ਿਰ) ਲੋਕਾਂ ਨੇ ਕਿਹਾ ਕਿ ਜਦੋਂ ਅਸੀਂ ਮਿੱਟੀ ਵਿਚ ਰਲ-ਮਿਲ ਜਾਵਾਂਗੇ ਤਾਂ ਕੀ ਅਸੀਂ ਨਵੀਂ ਜੀਵਨੀ ਵਿਚ ਪ੍ਰਗਟ ਹੋਵਾਂਗੇ ? (ਨਹੀਂ) ਹੇ ਨਬੀ! ਸਗੋਂ ਉਹ ਤਾਂ ਆਪਣੇ ਪਾਲਣਹਾਰ ਦੇ ਮਿਲਣ ਤੋਂ ਹੀ ਇਨਕਾਰ ਕਰਦੇ ਹਨ। ۱۱. (ਹੇ ਨਬੀ!) ਤੁਸੀਂ ਉਹਨਾਂ (ਇਨਕਾਰੀਆਂ) ਨੂੰ ਕਹਿ ਦਿਓ ਕਿ ਮੌਤ ਦਾ ਫ਼ਰਿਸ਼ਤਾ (ਇਜ਼ਰਾਈਲ) ਤੁਹਾਡੀ ਜਾਨ ਕੱਢੇਗਾ ਜਿਹੜਾ ਤੁਹਾਡੇ ’ਤੇ ਨਿਯੁਕਤ ਕੀਤਾ ਹੋਇਆ ਹੈ, ਫੇਰ ਤੁਸੀਂ ਸਾਰੇ ਆਪਣੇ ਰੱਬ ਵਲ ਹੀ ਪਰਤਾਏ ਜਾਵੋਗੇ।

- Punjabi Translation - Arif Halim

reading-goal:continue-reading

یادداشت‌ها و بازتاب ها

reflection-not-available

Notes placeholders

با قرآن در ارتباط باشید❤️

یادآوری‌های کوتاه و معنادار برای شروع مجدد، تأمل و ارتباط با قرآن.

قرآن بخوانید، گوش دهید، جستجو کنید و در قرآن فکر کنید

Quran.com یک پلتفرم قابل اعتماد است که میلیون‌ها نفر در سراسر جهان برای خواندن، جستجو، گوش دادن و تأمل در مورد قرآن به زبان‌های مختلف از آن استفاده می‌کنند. این پلتفرم ترجمه، تفسیر، تلاوت، ترجمه کلمه به کلمه و ابزارهایی برای مطالعه عمیق‌تر ارائه می‌دهد و قرآن را برای همه قابل دسترسی می‌کند.

به عنوان یک صدقه جاریه، Quran.com به کمک به مردم برای ارتباط عمیق با قرآن اختصاص دارد. Quran.com با حمایت Quran.Foundation ، یک سازمان غیرانتفاعی 501(c)(3)، به عنوان یک منبع رایگان و ارزشمند برای همه، به لطف خدا، به رشد خود ادامه می‌دهد.

پیمایش کنید
صفحه اصلی
رادیو قرآن
قاریان
درباره ما
توسعه دهندگان
به روز رسانی محصول
بازخورد
کمک
اهدا کنید
پروژه های ما
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
پروژه های غیرانتفاعی تحت مالکیت، مدیریت یا حمایت شده توسط Quran.Foundation
لینک های محبوب
دعاهایی از قرآن
آیه روز قرآن
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
نقشه سایتحریم خصوصیشرایط و ضوابط
© ۲۰۲۶ Quran.com. تمامی حقوق محفوظ است
مشارکت