Войти
Войти
Войти
Выберите язык

Ash-Shu'ara 26:198 ولو نزلناه على بعض الاعجمين ١٩٨

Страница 375 · Джуз 19

وَلَوۡ
نَزَّلۡنَٰهُ
عَلَىٰ
بَعۡضِ
ٱلۡأَعۡجَمِينَ
١٩٨
ਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ ਵਿਅਕਤੀ) ਉੱਤੇ ਨਾਜ਼ਿਲ ਕਰ ਦਿੰਦੇ।
Продолжить чтение

Прочитайте тафсир.

Russian Tafseer Al Saddi

Разве это - не достаточное свидетельство божественного происхождения Корана? До появления ислама сыны Исраила считались обладателями мудрости и знания, и арабы обращались к ним за советом, когда оказывались в затруднительном положении. Если сыны Исраила утверждали что-либо, то никто не смел усомнить…
Разве это - не достаточное свидетельство божественного происхождения Корана? До появления ислама сыны Исраила считались обладателями мудрости и знания…
Вид Тафсиры

Читать в контексте

192. ਅਤੇ ਨਿਰਸੰਦੇਹ, ਇਹ (.ਕੁਰਆਨ) ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਗਿਆ ਹੈ। 193. ਇਸ ਨੂੰ ਇਕ ਅਮਾਨਤਦਾਰ ਰੂਹ (ਜਿਬਰਾਈਲ) ਲੈ ਕੇ ਆਇਆ ਹੈ। 194. (ਹੇ ਮੁਹੰਮਦ!) ਅਸੀਂ ਇਸ (.ਕੁਰਆਨ)ਨੂੰ ਤੁਹਾਡੇ ਦਿਲ ਉੱਤੇ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਵੀ ਡਰਾਉਣ ਵਾਲੇ (ਪੈਗ਼ੰਬਰਾਂ) ਵਿੱਚੋਂ ਹੋ ਜਾਓ। 195. ਇਹ .ਕੁਰਆਨ ਸਪਸ਼ਟ ਤੇ ਠੇਠ ਅਰਬੀ ਭਾਸ਼ਾ ਵਿਚ ਹੈ। 196. ਬੇਸ਼ੱਕ ਇਸ਼ਕੁਰਆਨ ਦੀ ਚਰਚਾ ਪਹਿਲੀਆਂ ਅਸਮਾਨੀ ਕਿਤਾਬਾਂ ਵਿਚ ਵੀ ਕੀਤੀ ਗਈ ਹੈ। 197. ਕੀ ਉਹਨਾਂ (ਕਾਫ਼ਿਰਾਂ) ਲਈ ਇਹੋ ਨਿਸ਼ਾਨੀ ਕਾਫ਼ੀ ਨਹੀਂ ਕਿ .ਕੁਰਆਨ ਦੇ ਹੱਕ ਹੋਣ ਨੂੰ ਤਾਂ ਬਨੀ-ਇਸਰਾਈਲ ਦੇ ਵਿਦਵਾਨ ਵੀ ਜਾਣਦੇ ਹਨ। 198. ਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ ਵਿਅਕਤੀ) ਉੱਤੇ ਨਾਜ਼ਿਲ ਕਰ ਦਿੰਦੇ। 199. ਅਤੇ ਉਹ ਉਹਨਾਂ (ਅਰਬੀ ਲੋਕਾਂ) ਦੇ ਸਾਹਮਣੇ ਇਸ (.ਕੁਰਆਨ) ਨੂੰ ਪੜ੍ਹਦਾ ਤਾਂ ਉਹ ਵੀ ਈਮਾਨ ਨਾ ਲਿਆਉਂਦੇ। 200. ਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ। 201. ਉਹ ਜਦੋਂ ਤਕ ਦਰਦ ਭਰੇ ਅਜ਼ਾਬ ਨਹੀਂ ਵੇਖ ਲੈਂਦੇ, ਈਮਾਨ ਨਹੀਂ ਲਿਆਉਣਗੇ। 202. ਸੋ ਉਹ ਅਜ਼ਾਬ ਉਹਨਾਂ ਉੱਤੇ ਅਚਣਚੇਤ ਆਵੇਗਾ ਅਤੇ ਉਹਨਾਂ ਨੂੰ ਇਸ ਦਾ ਪਤਾ ਵੀ ਨਹੀਂ ਲੱਗੇਗਾ। 203. ਫੇਰ ਉਹ ਆਖਣਗੇ, ਕੀ ਸਾਨੂੰ ਕੁੱਝ ਸਮੇਂ ਲਈ ਮੋਹਲਤ ਮਿਲ ਸਕਦੀ ਹੈ? (ਤਾਂ ਜੋ ਅਸੀਂ ਈਮਾਨ ਲਿਆਈਏ) 204. ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਪਾ ਰਹੇ ਹਨ ? 205. ਰਤਾ ਤੁਸੀਂ ਵੇਖੋ! ਜੇ ਭਲਾਂ ਅਸੀਂ ਉਹਨਾਂ (ਅਪਰਾਧੀਆਂ) ਨੂੰ ਹੋਰ ਕਈ ਵਰ੍ਹੇ ਸੰਸਾਰ ਦਾ ਲਾਭ ਲੈਣ (ਲਈ ਮੋਹਲਤ) ਦੇ ਦਿੰਦੇ। 206. ਫਿਰ ਉਹਨਾਂ (ਕਾਫ਼ਿਰਾਂ) ਉੱਤੇ ਉਹ ਅਜ਼ਾਬ ਆ ਜਾਂਦਾ ਜਿਸ ਤੋਂ ਡਰਾਏ ਜਾ ਰਹੇ ਹਨ। 207. ਤਾਂ ਵੀ ਜਿਸ ਜੀਵਨ ਸਮੱਗਰੀ ਦਾ ਉਹ ਆਨੰਦ ਲੈ ਰਹੇ ਹਨ ਉਹ ਉਹਨਾਂ ਦੇ ਕਿਸੇ ਕੰਮ ਨਾ ਆਉਂਦੀ।

- Punjabi Translation - Arif Halim

Продолжить чтение

Заметки и размышления

У вас нет никаких заметок или размышлений по этому стиху.

Notes placeholders

Оставайтесь на связи с Кораном ❤️

Короткие, но содержательные напоминания, чтобы перезагрузиться, поразмышлять и оставаться на связи с Кораном.

Читайте, слушайте, ищите и размышляйте над Кораном

Quran.com — это надёжная платформа, используемая миллионами людей по всему миру для чтения, поиска, прослушивания и размышления над Кораном на разных языках. Она предоставляет переводы, тафсир, декламацию, пословный перевод и инструменты для более глубокого изучения, делая Коран доступным каждому.

Quran.com, как садака джария, стремится помочь людям глубже проникнуть в Коран. При поддержке Quran.Foundation , некоммерческой организации, имеющей статус 501(c)(3), Quran.com продолжает развиваться как бесплатный и ценный ресурс для всех. Альхамдулиллях.

Навигация
Дом
Коран Радио
Чтецы
О нас
Разработчики
Обновления продуктов
Обратная связь
Помощь
Пожертвовать
Наши проекты
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Некоммерческие проекты, принадлежащие, управляемые или спонсируемые Quran.Foundation
Популярные ссылки
Молитвы из Корана
Аят дня из Корана
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Карта сайтаКонфиденциальностьУсловия и положения
© 2026 Quran.com. Все права защищены
Способствовать