Iniciar sesión
Iniciar sesión
Iniciar sesión
Seleccionar idioma

Ash-Shuará 26:22 وتلك نعمة تمنها علي ان عبدت بني اسراييل ٢٢

Página 368 · Juz 19

وَتِلۡكَ
نِعۡمَةٞ
تَمُنُّهَا
عَلَيَّ
أَنۡ
عَبَّدتَّ
بَنِيٓ
إِسۡرَٰٓءِيلَ
٢٢
ਕੀ ਮੇਰੇ ਉੱਤੇ ਤੇਰਾ ਇਹੋ ਅਹਿਸਾਨ ਹੈ, ਜਿਸ ਨੂੰ ਤੂੰ ਜਤਾ ਰਿਹਾ ਹੈ? (ਜਦ ਕਿ) ਬਨੀ-ਇਸਰਾਈਲ (ਮੇਰੀ ਕੌਮ) ਨੂੰ ਤੂੰ ਗ਼ੁਲਾਮ ਬਣਾ ਛੱਡਿਆ ਹੈ।
Continuar leyendo

Lee Tafsir

Ibn Kathir (Abridged)

Between Musa and Fir`awn

Allah tells us what He commanded His servant, son of `Imran and Messenger Musa, peace be upon him, who spoke with Him, to do, when He called him from the right side of the mountain, and conversed with him, and chose him, sent him, and commanded him to go to Fir`awn and his pe

…

Between Musa and Fir`awn

Allah tells us what He commanded His servant, son of `Imran and Messenger Musa, peace be upon him, who spoke with Him, to do,

…
Ver Tafsires

Leer en contexto

10. (ਅਤੇ ਉਸ ਵੇਲੇ ਨੂੰ ਯਾਦ ਕਰੋ) ਜਦੋਂ ਤੁਹਾਡੇ ਰੱਬ ਨੇ ਮੂਸਾ ਨੂੰ ਆਵਾਜ਼ ਦਿੱਤੀ ਸੀ ਕਿ ਜ਼ਾਲਮ ਕੌਮ ਵੱਲ ਜਾ। 11. ਭਾਵ ਫ਼ਿਰਔਨ ਦੀ ਕੌਮ ਕੋਲ (ਜਾ) ਕੀ ਉਹ ਰਬ ਤੋਂ ਡਰਦੇ ਨਹੀਂ ? 12. ਮੂਸਾ ਨੇ ਕਿਹਾ ਕਿ ਮੇਰੇ ਰੱਬਾ! ਮੈਂ ਇਸ ਗੱਲ ਤੋਂ ਡਰਦਾ ਹਾਂ ਕਿ ਉਹ ਮੈਨੂੰ ਝੁਠਲਾ ਦੇਣਗੇ। 13. ਮੇਰਾ ਦਮ ਘੁਟ ਰਿਹਾ ਹੈ ਤੇ ਨਾ ਹੀ ਮੈਥੋਂ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ। ਤੂੰ ਹਾਰੂਨ ਨੂੰ ਹੁਕਮ ਦੇ ਕਿ ਉਹ ਮੇਰੇ ਨਾਲ ਫ਼ਿਰਔਨ ਕੋਲ ਜਾਵੇ। 14. ਮੇਰੇ ਸਿਰ ਉਹਨਾਂ ਵੱਲੋਂ ਇਕ ਅਪਰਾਧ ਦਾ ਦੋਸ਼ ਵੀ ਹੈ, ਮੈਨੂੰ ਡਰ ਹੈ ਕਿ ਕਿਤੇ ਮੈਨੂੰ ਉਹ ਕਤਲ ਹੀ ਨਾ ਕਰ ਦੇਣ। 15. ਅੱਲਾਹ ਨੇ ਆਖਿਆ ਕਿ ਉੱਕਾ ਨਹੀਂ (ਘਬਰਾਉਣਾ), ਤੁਸੀਂ ਦੋਵੇਂ (ਮੂਸਾ ਤੇ ਹਾਰੂਨ) ਮੇਰੀਆਂ ਨਿਸ਼ਾਨੀਆਂ ਲੈ ਕੇ ਜਾਓ। ਅਸਾਂ ਤੁਹਾਡੇ ਅੰਗ-ਸੰਗ ਸਭ ਕੁੱਝ ਸੁਣਦੇ ਹਾਂ। 16. ਸੋ ਤੁਸੀਂ ਫ਼ਿਰਔਨ ਕੋਲ ਜਾਓ ਅਤੇ ਆਖੋ ਕਿ ਅਸੀਂ ਸਾਰੇ ਜਹਾਨਾਂ ਦੇ ਰੱਬ ਦੇ ਰਸੂਲ ਹਾਂ। 17. (ਅਤੇ ਆਖੋ ਕਿ) ਬਨੀ-ਇਸਰਾਈਲ ਨੂੰ ਸਾਡੇ ਨਾਲ ਜਾਣ (ਲਈ ਅਜ਼ਾਦ ਕਰ) ਦੇ 18. ਫ਼ਿਰਔਨ ਨੇ (ਮੂਸਾ ਨੂੰ) ਕਿਹਾ ਕੀ ਅਸੀਂ ਤੈਨੂੰ ਨਿੱਕੇ ਹੁੰਦੇ ਆਪਣੇ ਵਿਚਾਲੇ ਪਾਲਿਆ-ਪੋਸਿਆ ਨਹੀਂ ਸੀ? ਅਤੇ ਤੂੰ ਆਪਣੀ ਉਮਰ ਦੇ ਕਈ ਵਰ੍ਹੇ ਸਾਡੇ ਵਿਚ ਨਹੀਂ ਸੀ ਲੰਘਾਏ ? 19. ਫੇਰ ਤੂੰ ਉਹ ਕੰਮ ਕਰ ਗਿਆ (ਭਾਵ ਇਕ ਬੰਦੇ ਨੂੰ ਕਤਲ ਕੀਤਾ) ਜਿਹੜਾ ਤੂੰ ਕਰਨਾ ਸੀ। ਤੂੰ ਤਾਂ ਇਕ ਨਾ-ਸ਼ੁਕਰਾ ਵਿਅਕਤੀ ਹੈ। 20. ਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ ਸਮੇਂ ਹੋਇਆ ਸੀ, ਜਦੋਂ ਮੈਂ ਰਾਹ ਭੁੱਲੇ ਹੋਏ ਲੋਕਾਂ ਵਿੱਚੋਂ ਸੀ। 21. ਅਤੇ ਮੈਂ ਤੁਹਾਡੇ ਡਰ ਕਾਰਨ ਤੁਹਾਡੇ ਕੋਲੋਂ ਨੱਸ ਗਿਆ ਸੀ, ਫੇਰ ਮੇਰੇ ਰੱਬ ਨੇ ਮੈਨੂੰ ਆਦੇਸ਼ ਤੇ ਗਿਆਨ ਨਾਲ ਬਖ਼ਸ਼ਿਆ ਅਤੇ ਮੈਨੂੰ ਪੈਗ਼ੰਬਰਾਂ ਵਿਚ ਸ਼ਾਮਲ ਕਰ ਲਿਆ। 22. ਕੀ ਮੇਰੇ ਉੱਤੇ ਤੇਰਾ ਇਹੋ ਅਹਿਸਾਨ ਹੈ, ਜਿਸ ਨੂੰ ਤੂੰ ਜਤਾ ਰਿਹਾ ਹੈ? (ਜਦ ਕਿ) ਬਨੀ-ਇਸਰਾਈਲ (ਮੇਰੀ ਕੌਮ) ਨੂੰ ਤੂੰ ਗ਼ੁਲਾਮ ਬਣਾ ਛੱਡਿਆ ਹੈ। 23. ਫ਼ਿਰਔਨ ਨੇ ਕਿਹਾ ਕਿ ਸਾਰੇ ਜਹਾਨਾਂ ਦਾ ਪਾਲਣਹਾਰ ਕੀ (ਚੀਜ਼) ਹੈ? 24. ਮੂਸਾ ਨੇ ਉੱਤਰ ਵਿਚ ਕਿਹਾ ਕਿ ਉਹ ਅਕਾਸ਼ ਤੇ ਧਰਤੀ ਵਿਚਾਲੇ ਹਰੇਕ ਚੀਜ਼ ਦਾ ਮਾਲਿਕ ਹੈ, ਜੇਕਰ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ ਤਾਂ ਕਰ ਲਓ)। 25. ਫ਼ਿਰਔਨ ਨੇ ਆਪਣੇ ਆਲੇ-ਦੁਆਲੇ ਬੈਠੇ ਲੋਕਾਂ ਨੂੰ ਕਿਹਾ ਕਿ ਕੀ ਤੁਸੀਂ ਸੁਣ ਰਹੇ ਹੋ (ਮੂਸਾ ਕੀ ਕਹਿ ਰਿਹਾ ਹੈ)? 26. (ਮੂਸਾ ਨੇ ਹੋਰ) ਕਿਹਾ ਕਿ ਉਹ ਤੇਰਾ ਵੀ ਰੱਬ ਹੈ ਅਤੇ ਤੇਰੇ ਪਿਓ ਦਾਦਿਆਂ ਤੋਂ ਵੀ ਪਹਿਿਲਆਂ ਦਾ ਰੱਬ ਹੈ। 27. (ਫ਼ਿਰਔਨ ਨੇ) ਦਰਬਾਰੀਆਂ ਨੂੰ ਕਿਹਾ ਕਿ ਇਹ ਪੈਗ਼ੰਬਰ ਜਿਹੜਾ ਤੁਹਾਡੇ ਵੱਲ ਭੇਜਿਆ ਗਿਆ ਹੈ ਇਹ ਤਾਂ ਝੱਲਾ ਲੱਗਦਾ ਹੈ। 28. (ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ। 29. ਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ ਜੇ ਤੂੰ ਮੈਥੋਂ ਛੁੱਟ ਕਿਸੇ ਹੋਰ ਨੂੰ ਇਸ਼ਟ ਬਣਾਇਆ ਤਾਂ ਮੈਂ ਤੈਨੂੰ ਕੈਦੀਆਂ ਵਿਚ ਸ਼ਾਮਲ ਕਰ ਦਿਆਂਗਾ। 30. (ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)? 31. ਕਿਹਾ (ਫ਼ਿਰਔਨ ਨੇ) ਕਿ ਜੇ ਤੂੰ ਸੱਚਾ ਹੈ ਤਾਂ ਮੈਨੂੰ ਉਸ (ਨਿਸ਼ਾਨੀ) ਨੂੰ ਵਿਖਾ। 32. ਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ। 33. ਅਤੇ ਜਦੋਂ ਆਪਣਾ ਹੱਥ (ਬਗ਼ਲੋਂ) ਕੱਢਿਆ ਤਾਂ ਦਰਸ਼ਕਾਂ ਨੂੰ ਉਹ ਉਸੇ ਵੇਲੇ ਲਿਸ਼ਕਾਰੇ ਮਾਰਦਾ ਹੋਇਆ ਵਿਖਾਈ ਦੇਣ ਲੱਗ ਪਿਆ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir