Iniciar sesión
Iniciar sesión
Iniciar sesión
Seleccionar idioma

Ash-Shuará 26:36 قالوا ارجه واخاه وابعث في المداين حاشرين ٣٦

Página 368 · Juz 19

قَالُوٓاْ
أَرۡجِهۡ
وَأَخَاهُ
وَٱبۡعَثۡ
فِي
ٱلۡمَدَآئِنِ
حَٰشِرِينَ
٣٦
ਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਰੋਕੇ ਰੱਖੋ ਅਤੇ ਸਾਰੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿਓ।
Continuar leyendo

Lee Tafsir

Ibn Kathir (Abridged)

After the Rational Proof, Fir`awn resorts to Force

When proof had been established against Fir`awn, clearly and rationally, he resorted to using force against Musa, thinking that after this there would no further room for discussion. So he said:

لَئِنِ اتَّخَذْتَ إِلَهَاً غَيْرِى لأَجْعَلَنَّكَ مِنَ ا
…

After the Rational Proof, Fir`awn resorts to Force

When proof had been established against Fir`awn, clearly and rationally, he resorted to using force

…
Ver Tafsires

Leer en contexto

34. ਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ ਇਹ ਤਾਂ ਕੋਈ ਬਹੁਤ ਵੱਡਾ ਜਾਦੂਗਰ ਹੈ। 35. ਉਹ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਤੁਹਾਡੀ ਧਰਤੀ (ਦੇਸ) ’ਚੋਂ ਕੱਢ ਦੇਣਾ ਚਾਹੁੰਦਾ ਹੈ, ਹੁਣ ਦੱਸੋ ਮੈਨੂੰ ਕੀ ਹੁਕਮ ਹੈ? 36. ਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਰੋਕੇ ਰੱਖੋ ਅਤੇ ਸਾਰੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿਓ। 37. ਜਿਹੜੇ ਤੁਹਾਡੇ ਕੋਲ ਮਾਹਿਰ ਜਾਦੂਗਰਾਂ ਨੂੰ ਲਿਆਉਣ। 38. ਫੇਰ ਇਕ ਨਿਸ਼ਚਿਤ ਦਿਨ ਸਾਰੇ ਹੀ ਜਾਦੂਗਰ ਇਕੱਠਾ ਕੀਤੇ ਗਏ। 39. ਅਤੇ ਆਮ ਲੋਕਾਂ ਨੂੰ ਵੀ ਕਿਹਾ ਗਿਆ ਕਿ ਤੁਸੀਂ ਸਾਰੇ ਵੀ ਆਈਓ। 40. ਤਾਂ ਜੋ ਜੇ ਜਾਦੂਗਰ ਕਾਮਯਾਬ ਹੋ ਜਾਣ ਤਾਂ ਅਸੀਂ ਉਹਨਾਂ ਦੀ ਪੈਰਵੀਂ ਕਰੀਏ। 41. ਜਾਦੂਗਰਾਂ ਨੇ ਫ਼ਿਰਔਨ ਨੂੰ ਆਖਿਆ ਕਿ ਜੇ ਅਸੀਂ ਜਿੱਤ ਗਏ ਤਾਂ ਸਾਨੂੰ ਇਨਾਮ ਕੀ ਮਿਲੇਗਾ? 42. ਕਿਹਾ (ਫ਼ਿਰਔਨ ਨੇ) ਹਾਂ! ਅਜਿਹੀ ਹਾਲਤ ਵਿਚ ਤੁਸੀਂ ਮੇਰੇ ਖ਼ਾਸ ਦਰਬਾਰੀਆਂ ਵਿੱਚੋਂ ਹੋਵੋਂਗੇ। 43. ਉਹਨਾਂ (ਜਾਦੂਗਰਾਂ) ਨੇ ਮੂਸਾ ਨੂੰ ਕਿਹਾ ਕਿ ਕਰੋ ਜੋ ਤੁਸੀਂ ਕਰਨਾ ਹੈ। 44. ਉਹਨਾਂ (ਜਾਦੂਗਰਾਂ) ਨੇ ਆਪਣੀਆਂ ਰੱਸੀਆਂ ਤੇ ਸੋਟੀਆਂ (ਜਾਦੂ ਲਈ) ਧਰਤੀ ’ਤੇ ਸੁੱਟ ਦਿੱਤੀਆਂ ਅਤੇ ਆਖਣ ਲੱਗੇ ਕਿ ਫ਼ਿਰਔਨ ਦੀ ਇੱਜ਼ਤ ਦੀ ਕਸਮ ਅਸੀਂ ਹੀ ਕਾਮਯਾਬ ਹੋਵਾਂਗੇ। 45. ਹੁਣ (ਮੂਸਾ ਨੇ ਵੀ ਆਪਣੀ ਸੋਟੀ ਮੈਦਾਨ ਵਿਚ ਸੁੱਟੀ ਜਿਸ ਨੇ ਉਸੇ ਵੇਲੇ ਉਹਨਾਂ (ਜਾਦੂਗਰਾਂ) ਦੇ ਝੂਠੇ ਕਰਤਬਾਂ ਨੂੰ ਨਿਗਲਣਾ ਸ਼ੁਰੂ ਕਰ ਦਿੱਤਾ। 46. ਇਹ ਵੇਖਦੇ ਹੀ ਜਾਦੂਗਰ ਬੇਕਾਬੂ ਹੋਕੇ ਸਿਜਦੇ ਵਿਚ ਡਿਗ ਪਏ। 47. ਅਤੇ ਉਹਨਾਂ ਨੇ ਸਾਫ਼ ਕਹਿ ਦਿੱਤਾ ਕਿ ਅਸੀਂ ਤਾਂ ਜਿਹੜਾ ਸਾਰੇ ਹੀ ਜਹਾਨਾਂ ਦਾ ਰੱਬ ਹੈ ਉਸ ’ਤੇ ਈਮਾਨ ਲਿਆਏ ਹਾਂ। 48. ਭਾਵ ਉਹ ਰੱਬ ਜਿਸ ਨੂੰ ਮੂਸਾ ਤੇ ਹਾਰੂਨ ਮੰਨਦੇ ਹਨ। 49. ਫ਼ਿਰਔਨ ਬੋਲਿਆ ਕਿ ਮੈਥੋਂ ਪੁੱਛਣ ਤੋਂ ਪਹਿਲਾਂ ਹੀ ਤੁਸੀਂ ਉਸ (ਮੂਸਾ ਦੇ ਰੱਬ) ’ਤੇ ਈਮਾਨ ਲਿਆਏ ਲਾਜ਼ਮਨ ਉਹ ਤੁਹਾਡਾ ਗੁਰੂ ਹੈ, ਜਿਸ ਨੇ ਤੁਹਾਨੂੰ ਜਾਦੂ ਸਿਖਾਇਆ ਹੈ। ਸੋ ਤੁਹਾਨੂੰ ਹੁਣੇ ਪਤਾ ਲੱਗ ਜਾਵੇਗਾ, ਮੈਂ ਤੁਹਾਡੇ ਹੱਥ-ਪੈਰ ਉਲਟੇ ਦਾਓ ਤੋਂ ਵਡਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਚਾੜ੍ਹ ਦੇਵਾਂਗਾ। 50. ਉਹਨਾਂ (ਜਾਦੂਗਰਾਂ) ਨੇ ਕਿਹਾ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ, ਅਸੀਂ ਤਾਂ ਆਪਣੇ ਪਾਲਣਹਾਰ ਕੋਲ ਹੀ ਜਾਣਾ ਹੈ। 51. ਕਿਉਂ ਜੋ (ਤੇਰੀ ਕੌਮ ਵਿੱਚੋਂ)ਸਭ ਤੋਂ ਪਹਿਲਾਂ ਅਸੀਂ ਈਮਾਨ ਲਿਆਉਣ ਵਾਲੇ ਹਾਂ, ਸੋ ਸਾਨੂੰ ਆਸ ਹੈ ਕਿ ਸਾਡਾ ਰੱਬ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰੇਗਾ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir