Entrar
Entrar
Entrar
Selecione o idioma

Ash-Shu'ara 26:83 رب هب لي حكما والحقني بالصالحين ٨٣

Página 370 · Juz 19

رَبِّ
هَبۡ
لِي
حُكۡمٗا
وَأَلۡحِقۡنِي
بِٱلصَّٰلِحِينَ
٨٣
ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।
Continue lendo

Leia Tafsir

Ibn Kathir (Abridged)

The Prayer of Ibrahim for Himself and for His Father

Here Ibrahim, upon him be peace, asks his Lord to give him Hukm. Ibn `Abbas said, "This is knowledge."

وَأَلْحِقْنِى بِالصَّلِحِينَ

(and join me with the righteous.) means, `make me one of the righteous in this world and the Hereafter.' This is like

…

The Prayer of Ibrahim for Himself and for His Father

Here Ibrahim, upon him be peace, asks his Lord to give him Hukm. Ibn `Abbas said, "This is knowled

…
Visualizar Tafsirs

Leia no contexto

69. (ਹੇ ਨਬੀ!) ਉਹਨਾਂ ਨੂੰ ਇਬਰਾਹੀਮ ਦਾ ਕਿੱਸਾ ਵੀ ਸੁਣਾਓ। 70. ਜਦੋਂ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਤੋਂ ਪੁੱਛਿਆ ਸੀ ਕਿ ਤੁਸੀਂ ਕੀ ਪੂਜਦੇ ਹੋ? 71. ਉਹਨਾਂ ਨੇ ਜਵਾਬ ਵਿਚ ਕਿਹਾ ਕਿ ਅਸੀਂ ਬੁਤਾਂ ਨੂੰ ਪੂਜਦੇ ਹਾਂ ਅਤੇ ਉਹਨਾਂ ਦੇ ਹੀ ਪੁਜਾਰੀ ਰਹਾਂਗੇ। 72. ਇਬਰਾਹੀਮ ਨੇ ਕਿਹਾ ਕਿ ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ ਤਾਂ ਕੀ ਇਹ ਸੁਣਦੇ ਵੀ ਹਨ? 73. ਜਾਂ ਤੁਹਾਨੂੰ ਕੋਈ ਨਫ਼ਾ ਜਾਂ ਨੁਕਸਾਨ ਵੀ ਪਹੁੰਚਾ ਸਕਦੇ ਹਨ? 74. ਉਹਨਾਂ ਨੇ ਕਿਹਾ ਕਿ ਅਸੀਂ ਤਾਂ ਆਪਣੇ ਬਜ਼ੁਰਗਾਂ ਨੂੰ ਇੰਜ ਹੀ ਕਰਦੇ ਵੇਖਿਆ ਹੈ। 75. ਇਬਰਾਹੀਮ ਨੇ ਕਿਹਾ, ਜਿਨ੍ਹਾਂ ਨੂੰ ਤੁਸੀਂ ਪੂਜਦੇ ਹੋ, ਕੀ ਤੁਸੀਂ ਉਹਨਾਂ ਨੂੰ ਵੇਖਿਆ ਵੀ ਹੈ ? 76. (ਅਤੇ ਕਿਹਾ ਕਿ) ਤੁਸੀਂ ਅਤੇ ਤੁਹਾਡੇ ਪਿਓ-ਦਾਦਾ ਜਿਨ੍ਹਾਂ ਨੂੰ ਪੂਜਦੇ ਹੋ। 77. ਛੁੱਟ ਸਾਰੇ ਜਹਾਨਾਂ ਦੇ ਪਾਲਣਹਾਰ ਤੋਂ, ਉਹ (ਸਾਰੇ ਇਸ਼ਟ) ਮੇਰੇ ਵੈਰੀ ਹਨ। 78. ਜਿਸ ਨੇ ਮੈਨੂੰ ਪੈਦਾ ਕੀਤਾ ਹੈ ਉਹੀਓ ਮੇਰੀ ਅਗਵਾਈ ਕਰਦਾ ਹੈ। 79. ਉਹੀਓ ਮੈਨੂੰ ਖੁਆਉਂਦਾ-ਪਿਆਉਂਦਾ ਹੈ। 80. ਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ ਕਰਦਾ ਹੈ। 81. ਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ। 82. ਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ ਬਦਲੇ ਵਾਲੇ ਦਿਨ ਮੇਰੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ। 83. ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ। 84. ਅਤੇ ਮੇਰੀ ਚਰਚਾ ਆਉਣ ਵਾਲੇ ਲੋਕਾਂ ਵਿਚ ਵੀ ਬਾਕੀ ਰਵੇ। 85. ਮੈਨੂੰ ਨਿਅਮਤਾਂ ਵਾਲੀ ਜੰਨਤਾਂ ਦਾ ਵਾਰਿਸ ਬਣਾ। 86. ਮੇਰੇ ਪਿਤਾ ਨੂੰ ਬਖ਼ਸ਼ ਦੇ ਉਹ ਗੁਮਰਾਹ ਲੋਕਾਂ ਵਿੱਚੋਂ ਸੀ। 87. ਜਦੋਂ (ਸਾਰੇ) ਲੋਕੀ ਮੁੜ ਜਿਊਂਦੇ ਕੀਤੇ ਜਾਣਗੇ (ਉਸ ਦਿਨ) ਮੈਨੂੰ ਜ਼ਲੀਲ ਨਾ ਕਰੀਂ। 88. ਜਿਸ ਦਿਨ ਮਾਲ ਤੇ ਔਲਾਦ ਕਿਸੇ ਕੰਮ ਨਹੀਂ ਆਵੇਗੀ। 89. ਛੁੱਟ ਉਸ ਤੋਂ ਕਿ ਕੋਈ ਵਿਅਕਤੀ ਨਿਰਮਲ-ਚਿੱਤ ਲੈਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇ। 90. ਅਤੇ ਜੰਨਤ ਪਰਹੇਜ਼ਗਾਰਾਂ ਦੇ ਨੇੜੇ ਕਰ ਦਿੱਤੀ ਜਾਵੇਗੀ। 91. ਅਤੇ ਗੁਮਰਾਹ ਲੋਕਾਂ ਲਈ ਨਰਕ ਪ੍ਰਗਟ ਕੀਤੀ ਜਾਵੇਗੀ। 92. ਅਤੇ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਸੀ ਉਹ ਕਿੱਥੇ ਹਨੱ ? 93. ਕੀ ਅੱਲਾਹ ਤੋਂ ਛੁੱਟ (ਇਸ਼ਟ) ਤੁਹਾਡੀ ਸਹਾਇਤਾ ਕਰ ਸਕਦੇ ਹਨ? ਜਾਂ ਉਹ (ਤੁਹਾਡੀ ਸਜ਼ਾ) ਦਾ ਬਦਲਾ ਲੈ ਸਕਦੇ ਹਨ? 94. ਫਿਰ ਉਹ ਸਾਰੇ ਕੁਰਾਹੇ ਪਏ ਲੋਕ ਨਰਕ ਵਿਚ ਮੁੱਧੇ ਮੂੰਹ ਸੁੱਟੇ ਜਾਣਗੇ। 95. ਅਤੇ ਇਬਲੀਸ (ਸ਼ੈਤਾਨ) ਦੇ ਸਾਰੇ ਦੇ ਸਾਰੇ ਲਸ਼ਕਰ ਵੀ (ਸੁੱਟੇ ਜਾਣਗੇ)। 96. ਉੱਥੇ ਉਹ ਆਪੋ ਵਿਚ ਲੜਦੇ ਝਗੜਦੇ ਹੋਏ ਆਪਣੇ ਈਸ਼ਟਾਂ ਨੂੰ ਆਖਣਗੇ। 97. ਕਿ ਅੱਲਾਹ ਦੀ ਸੁੰਹ ਅਸੀਂ ਤਾਂ ਸਪਸ਼ਟ ਕੁਰਾਹੀਏ ਸਾਂ। 98. ਜਦੋਂ ਅਸੀਂ ਤੁਹਾਨੂੰਸਾਰੇ ਜਹਾਨਾਂ ਦੇ ਰੱਬ ਬਰਾਬਰ ਸਮਝ ਬੈਠੇ ਸੀ 99. ਸਾਨੂੰ ਤਾਂ ਉਹਨਾਂ ਅਪਰਾਧੀਆਂ ਨੇ ਗੁਮਰਾਹ ਕੀਤਾ ਸੀ। 100. ਹੁਣ ਸਾਡਾ ਕੋਈ ਵੀ ਸਿਫ਼ਾਰਸ਼ੀ ਨਹੀਂ। 101. ਅਤੇ ਨਾ ਹੀ ਕੋਈ ਸੱਚਾ ਦੋਸਤ ਹੈ। 102. ਕਾਸ਼ ਕਿ ਸਾਡੀ ਇਕ ਵਾਰ ਫੇਰ ਸੰਸਾਰ ਵਿਚ ਵਾਪਸੀ ਹੋ ਜਾਵੇ ਤਾਂ ਜੋ ਅਸੀਂ ਵੀ ਮੋਮਿਨਾਂ ਵਿੱਚੋਂ ਹੋ ਜਾਈਏ। 103. ਬੇਸ਼ੱਕ ਇਸ ਵਿਚ ਬਹੁਤ ਹੀ ਵੱਡੀ ਨਿਸ਼ਾਨੀ ਹੈ, ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ। 104. ਬੇਸ਼ੱਕ ਤੁਹਾਡਾ ਰੱਬ ਹੀ ਜ਼ੋਰਾਵਾਰ ਤੇ ਮਿਹਰਬਾਨ ਹੈ।

- Punjabi Translation - Arif Halim

Continue lendo

Anotações e reflexões

Você não tem anotações ou reflexões sobre este versículo.

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir