Iniciar sesión
Iniciar sesión
Iniciar sesión
Seleccionar idioma

Ash-Shurá 42:41 ولمن انتصر بعد ظلمه فاولايك ما عليهم من سبيل ٤١

Página 487 · Juz 25

وَلَمَنِ
ٱنتَصَرَ
بَعۡدَ
ظُلۡمِهِۦ
فَأُوْلَٰٓئِكَ
مَا
عَلَيۡهِم
مِّن
سَبِيلٍ
٤١
ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ।
Continuar leyendo

Lee Tafsir

Ibn Kathir (Abridged)

Forgiving or exacting Revenge on Wrongdoers

وَجَزَآءُ سَيِّئَةٍ سَيِّئَةٌ مِّثْلُهَا

(The recompense for an evil is an evil like thereof). This is like the Ayat:

فَمَنِ اعْتَدَى عَلَيْكُمْ فَاعْتَدُواْ عَلَيْهِ بِمِثْلِ مَا اعْتَدَى عَلَيْكُمْ

(Then whoever transgresses the prohibition against you, you

…

Forgiving or exacting Revenge on Wrongdoers

وَجَزَآءُ سَيِّئَةٍ سَيِّئَةٌ مِّثْلُهَا

(The recompense for an evil is an evil like thereof). This is like

…
Ver Tafsires

Leer en contexto

30. ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ। 31. ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ। 32. ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ। 33. ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ। 34. ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ। 35. ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ। 36. (ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ ਸੰਸਾਰਿਕ ਜੀਵਨ ਦੀ ਤੁੱਛ ਜਿਹੀ ਸਮੱਗਰੀ ਹੈ। ਪਰ ਜੋ ਅੱਲਾਹ ਦੇ ਕੋਲ ਹੈ ਉਹ ਉਹਨਾਂ ਲੋਕਾਂ ਲਈ ਇਸ ਤੋਂ ਕਿਤੇ ਵਧੀਆ ਤੇ ਸਦਾ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਉਹ ਆਪਣੇ ਰੱਬ ਉੱਤੇ ਹੀ ਭਰੋਸਾ ਕਰਦੇ ਹਨ। 37. ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ। 38. ਅਤੇ ਉਹ ਲੋਕ ਜਿਹੜੇ ਆਪਣੇ ਰੱਬ ਦਾ ਹੁਕਮ ਮੰਨਦੇ ਹਨ, ਨਮਾਜ਼ ਕਾਇਮ ਕਰਦੇ ਹਨ ਅਤੇ ਉਹਨਾਂ ਦਾ ਹਰੇਕ ਕੰਮ ਆਪੋ ਵਿਚ ਸਲਾਹ ਮਸ਼ਵਰੇ ਨਾਲ ਨਜਿੱਠਿਆ ਜਾਂਦਾ ਹੈ ਅਤੇ ਅਸੀਂ ਜੋ ਕੁੱਝ ਵੀ (ਰਿਜ਼ਕ) ਉਹਨਾਂ ਨੂੰ ਬਖ਼ਸ਼ਿਆ ਹੈ ਉਹ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ। 39. ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ ਉਹ ਬਸ ਉਸ ਦਾ ਹੀ ਬਦਲਾ ਲੈਂਦੇ ਹਨ। 40. ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ। 41. ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ। 42. ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ। 43. ਪਰ ਹਾਂ! ਜਿਹੜਾ ਧੀਰਜ ਤੋਂ ਕੰਮ ਲਵੇ ਅਤੇ ਮੁਆਫ਼ ਕਰ ਦੇਵੇ ਤਾਂ ਬੇਸ਼ੱਕ ਇਹ ਦਲੇਰੀ ਦੇ ਕੰਮਾਂ ਵਿੱਚੋਂ ਹੈ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir