Sign in
Sign in
Sign in
Select Language

At-Talaq 65:3 ويرزقه من حيث لا يحتسب ومن يتوكل على الله فهو حسبه ان الله بالغ امره قد جعل الله لكل شيء قدرا ٣

Page 558 · Juz 28

وَيَرۡزُقۡهُ
مِنۡ
حَيۡثُ
لَا
يَحۡتَسِبُۚ
وَمَن
يَتَوَكَّلۡ
عَلَى
ٱللَّهِ
فَهُوَ
حَسۡبُهُۥٓۚ
إِنَّ
ٱللَّهَ
بَٰلِغُ
أَمۡرِهِۦۚ
قَدۡ
جَعَلَ
ٱللَّهُ
لِكُلِّ
شَيۡءٖ
قَدۡرٗا
٣
ਉਹ ਉਸ ਨੂੰ ਉੱਥਿਓਂ ਰਿਜ਼ਕ ਦਿੰਦਾ ਹੈ ਜਿੱਥਿਓ ਉਸ ਦਾ ਚਿੱਤ ਚੇਤਾ ਵੀ ਨਹੀਂ ਹੁੰਦਾ। ਜਿਹੜਾ ਵਿਅਕਤੀ ਅੱਲਾਹ ’ਤੇ ਭਰੋਸਾ ਕਰੇ ਤਾਂ ਉਸ ਲਈ ਉਹੀਓ ਕਾਫ਼ੀ ਹੈ। ਬੇਸ਼ੱਕ ਅੱਲਾਹ ਆਪਣਾ ਕੰਮ ਪੂਰਾ ਕਰਕੇ ਰਹਿੰਦਾ ਹੈ। ਅੱਲਾਹ ਨੇ ਹਰੇਕ ਚੀਜ਼ ਲਈ ਇਕ ਤਕਦੀਰ ਨਿਯਤ ਕਰ ਛੱਡੀ ਹੈ।
reading-goal:continue-reading

Read q-and-a.tafsir

Ibn Kathir (Abridged)

Ordaining Kindness towards Divorced Women

Allah the Exalted says that when the woman who is in her `Iddah nears the end of the `Iddah term, the husband must decide to reconcile with her, thus keeping their marriage together,

بِمَعْرُوفٍ

(in a good manner) while being kind to her in their companionship.

…

Ordaining Kindness towards Divorced Women

Allah the Exalted says that when the woman who is in her `Iddah nears the end of the `Iddah term, the husband

…
View tafsirs

Read related-content

1. ਹੇ ਨਬੀ! ਜਦੋਂ ਵੀ ਤੁਸੀਂ ਇਸਤਰੀਆਂ (ਪਤਨੀਆਂ) ਨੂੰ ਤਲਾਕ ਦਿਓ ਤਾਂ ਉਹਨਾਂ ਨੂੰ ਉਹਨਾਂ ਦੀ ਇੱਦਤ (ਦੇ ਆਰੰਭਿਕ ਦਿਨਾਂ) ਵਿਚ ਹੀ ਤਲਾਕ ਦਿਓ ਅਤੇ ਇੱਦਤ (ਦੇ ਦਿਨਾਂ) ਦੀ ਗਿਣਤੀ ਰੱਖੋ। ਅੱਲਾਹ ਤੋਂ ਡਰੋ ਜੋ ਤੁਹਾਡਾ ਪਾਲਣਹਾਰ ਹੈ। ਇੱਦਤ ਦੇ ਦਿਨਾਂ ਵਿਚ ਨਾ ਤੁਸੀਂ ਉਹਨਾਂ ਨੂੰ ਉਹਨਾਂ ਦੇ ਘਰੋਂ ਕੱਢੋ ਅਤੇ ਨਾ ਹੀ ਉਹ ਆਪ ਨਿਕਲਣ, ਪਰ ਜੇ ਉਹ ਕੋਈ ਪ੍ਰਤੱਖ ਬੁਰਾਈ ਕਰ ਬੈਠਣ (ਤਾਂ ਕੱਢ ਸਕਦੇ ਹੋ) ਇਹ ਹੱਦਾਂ ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਹਨ। ਜਿਹੜਾ ਕੋਈ ਅੱਲਾਹ ਦੀਆਂ ਹੱਦਾਂ ਦੀ ਉਲੰਘਣਾ ਕਰੇਗਾ ਉਹ ਆਪਣੇ ’ਤੇ ਆਪ ਜ਼ੁਲਮ ਕਰੇਗਾ। (ਹੇ ਲੋਕੋ!) ਤੁਸੀਂ ਨਹੀਂ ਜਾਣਦੇ ਕਿ ਇਸ (ਤਲਾਕ) ਤੋਂ ਮਗਰੋਂ ਅੱਲਾਹ (ਮੇਲ ਮਿਲਾਪ ਦੀ) ਕੋਈ ਨਵੀਂ ਰਾਹ ਕੱਢ ਦੇਵੇ॥ 2. ਫੇਰ ਜਦੋਂ ਉਹ ਆਪਣੀ ਇੱਦਤ (ਦੀ ਸਮਾਪਤੀ) ਨੂੰ ਪੁੱਜ ਜਾਣ ਤਾਂ ਉਹਨਾਂ ਨੂੰ ਜਾਂ ਤਾਂ ਭਲੇ ਤਰੀਕੇ ਨਾਲ (ਆਪਣੇ ਨਿਕਾਹ ਵਿਚ) ਰੋਕ ਲਵੋ ਜਾਂ ਉਹਨਾਂ ਨੂੰ ਭਲੇ ਤਰੀਕੇ ਨਾਲ ਛੱਡ ਦਿਓ। ਜਦੋਂ ਤਲਾਕ ਦਿਓ ਤਾਂ ਤੁਸੀਂ ਆਪਣੇ ਵਿੱਚੋਂ ਦੋ ਵਿਅਕਤੀਆਂ ਨੂੰ ਗਵਾਹ ਬਣਾ ਲਓ, ਜਿਹੜੇ ਨਿਆਕਾਰ ਹੋਣ ਅਤੇ ਗਵਾਹੀ ਨੂੰ ਅੱਲਾਹ ਵਾਸਤੇ ਕਾਇਮ ਰੱਖਣ। ਇਹਨਾਂ ਹੁਕਮਾਂ ਦੀ ਨਸੀਹਤ ਉਸ ਨੂੰ ਕੀਤੀ ਜਾਂਦੀ ਹੈ ਜਿਹੜਾ ਕੋਈ ਅੱਲਾਹ ਤੇ ਅੰਤਿਮ ਦਿਹਾੜੇ (ਕਿਆਮਤ) ਉੱਤੇ ਈਮਾਨ ਰੱਖਦਾ ਹੈ ਅਤੇ ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੋਵੇ ਤਾਂ ਉਹ (ਅੱਲਾਹ) ਉਸ ਲਈ ਔਕੜਾਂ ਵਿੱਚੋਂ ਨਿਕਲਣ ਦੀ ਰਾਹ ਕੱਢ ਦਿੰਦਾ ਹੈ। 3. ਉਹ ਉਸ ਨੂੰ ਉੱਥਿਓਂ ਰਿਜ਼ਕ ਦਿੰਦਾ ਹੈ ਜਿੱਥਿਓ ਉਸ ਦਾ ਚਿੱਤ ਚੇਤਾ ਵੀ ਨਹੀਂ ਹੁੰਦਾ। ਜਿਹੜਾ ਵਿਅਕਤੀ ਅੱਲਾਹ ’ਤੇ ਭਰੋਸਾ ਕਰੇ ਤਾਂ ਉਸ ਲਈ ਉਹੀਓ ਕਾਫ਼ੀ ਹੈ। ਬੇਸ਼ੱਕ ਅੱਲਾਹ ਆਪਣਾ ਕੰਮ ਪੂਰਾ ਕਰਕੇ ਰਹਿੰਦਾ ਹੈ। ਅੱਲਾਹ ਨੇ ਹਰੇਕ ਚੀਜ਼ ਲਈ ਇਕ ਤਕਦੀਰ ਨਿਯਤ ਕਰ ਛੱਡੀ ਹੈ। 4. ਤੁਹਾਡੀਆਂ (ਤਲਾਕ ਸ਼ੁਦਾ) ਇਸਤਰੀਆਂ ਵਿੱਚੋਂ ਜਿਹੜੀਆਂ ਮਾਸਕ ਧਰਮ ਤੋਂ ਬੇਆਸ ਹੋ ਜਾਣ ਜੇ ਤੁਹਾਨੂੰ ਉਹਨਾਂ ਬਾਰੇ ਕੋਈ ਸ਼ੱਕ ਹੋ ਰਿਹਾ ਹੋਵੇ ਤਾਂ ਉਹਨਾਂ ਦੀ ਇੱਦਤ ਤਿੰਨ ਮਹੀਨੇ ਹੈ ਅਤੇ ਇਹੋ ਹੁਕਮ ਉਹਨਾਂ ਲਈ ਹੈ ਵੀ ਜਿਨ੍ਹਾਂ ਨੂੰ ਅਜਿਹੇ ਰੁਜ਼ (ਮਾਸਕ ਧਰਮ) ਨਹੀਂ ਆਇਆ। ਗਰਭਵਤੀ ਇਸਤਰੀਆਂ ਦੀ ਇੱਦਤ ਦੀ ਹੱਦ ਬੱਚਾ ਜਣਨ ਤਕ ਹੈ। ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਉਹ ਉਸ ਦੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦਿੰਦਾ ਹੈ। 5. ਇਹ ਅੱਲਾਹ ਦਾ ਹੁਕਮ ਹੈ ਜਿਹੜਾ ਉਸ ਨੇ ਤੁਹਾਡੇ ਵੱਲ ਉਤਾਰਿਆ ਹੈ, ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਅੱਲਾਹ ਉਸ ਦੀਆਂ ਬੁਰਾਈਆਂ ਨੂੰ ਉਸ ਤੋਂ ਦੂਰ ਕਰ ਦਿੰਦਾ ਹੈ ਤੇ ਉਸ ਦੇ ਬਦਲੇ ਵਿਚ ਹੋਰ ਵਾਧਾ ਕਰ ਦਿੰਦਾ ਹੈ। 6. ਤੁਸੀਂ (ਇੱਦਤ ਦੇ ਸਮੇਂ ਵਿਚ) ਉਹਨਾਂ ਨੂੰ ਉਸ ਥਾਂ ਰੱਖੋ ਜਿੱਥੇ ਤੁਸੀਂ ਆਪ ਰਹਿੰਦੇ ਹੋ ਜਿਹੋ ਜਿਹੀ ਥਾਂ ਤੁਹਾਨੂੰ ਜੁੜਦੀ ਹੋਵੇ। ਉਹਨਾਂ ਨੂੰ ਤੰਗ ਕਰਨ ਲਈ ਉਹਨਾਂ ਨੂੰ ਕੋਈ ਕਸ਼ਟ ਨਾ ਦਿਓ। ਜੇ ਉਹ ਗਰਭਵਤੀਆਂ ਹੋਣ ਤਾਂ ਬੱਚਾ ਜਣਨ ਤਕ ਉਹਨਾਂ ’ਤੇ ਖ਼ਰਚ ਕਰੋ, ਫੇਰ ਜੇ ਉਹ ਤੁਹਾਡੇ ਬੱਚੇ ਨੂੰ ਆਪਣਾ ਦੁੱਧ ਪਿਆਉਣ ਤਾਂ ਤੁਸੀਂ ਉਹਨਾਂ ਨੂੰ ਉਸ ਦੀ ਉਜਰਤ ਦਿਓ ਅਤੇ ਇਹ ਉਜਰਤ ਭਲੇ ਤਰੀਕੇ ਨਾਲ ਆਪਸੀ ਸਲਾਹ ਮਸ਼ਵਰੇ ਰਾਹੀਂ ਤੈਅ ਕਰੋ। ਜੇ ਤੁਸੀਂ ਆਪਸੀ ਜ਼ਿਦ ਬਾਜ਼ੀ ਕਰੋ ਤਾਂ ਉਸ ਨੂੰ ਕੋਈ ਦੂਜੀ ਇਸਤਰੀ ਆਪਣਾ ਦੁੱਧ ਪਿਲਾਏਗੀ। 7. ਖ਼ੁਸ਼ਹਾਲ ਵਿਅਕਤੀ ਨੂੰ ਚਾਹੀਦਾ ਹੈ ਕਿ ਆਪਣੀ ਰੁਸੀਅਤ ਅਨੁਸਾਰ ਖ਼ਰਚਾ ਕਰੇ ਅਤੇ ਜਿਸ ਦੀ ਰੋਜ਼ੀ ਵਿਚ ਤੰਗੀ ਹੋਵੇ ਤਾਂ ਉਹ ਉਸੇ ਵਿੱਚੋਂ ਖ਼ਰਚ ਕਰੇ ਜਿਹੜਾ ਅੱਲਾਹ ਨੇ ਉਸ ਨੂੰ ਦਿੱਤਾ ਹੈ। ਅੱਲਾਹ ਕਿਸੇ ਵੀ ਵਿਅਕਤੀ ਉੱਤੇ ਉੱਨੀ ਹੀ ਜ਼ਿੰਮੇਵਾਰੀ ਪਾਉਂਦਾ ਹੈ ਜਿੱਨਾ ਕੁੱਝ ਉਸ ਨੂੰ ਦਿੱਤਾ ਹੈ। ਅੱਲਾਹ ਤੰਗੀ ਤੋਂ ਬਾਅਦ ਛੇਤੀ ਹੀ ਖੁੱਲ੍ਹ ਦੇਵੇਗਾ।

- Punjabi Translation - Arif Halim

reading-goal:continue-reading

Notes and Reflections

reflection-not-available

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute