Войти
Войти
Войти
Выберите язык

At-Tawbah 9:122 ۞ وما كان المومنون لينفروا كافة فلولا نفر من كل فرقة منهم طايفة ليتفقهوا في الدين ولينذروا قومهم اذا رجعوا اليهم لعلهم يحذرون ١٢٢

Страница 206 · Джуз 11

۞ وَمَا
كَانَ
ٱلۡمُؤۡمِنُونَ
لِيَنفِرُواْ
كَآفَّةٗۚ
فَلَوۡلَا
نَفَرَ
مِن
كُلِّ
فِرۡقَةٖ
مِّنۡهُمۡ
طَآئِفَةٞ
لِّيَتَفَقَّهُواْ
فِي
ٱلدِّينِ
وَلِيُنذِرُواْ
قَوۡمَهُمۡ
إِذَا
رَجَعُوٓاْ
إِلَيۡهِمۡ
لَعَلَّهُمۡ
يَحۡذَرُونَ
١٢٢
ਅਤੇ ਮੋਮਿਨਾਂ ਨੂੰ ਨਹੀਂ ਚਾਹੀਦਾ ਕਿ ਉਹ ਸਾਰੇ ਦੇ ਸਾਰੇ (ਜੰਗ ਲਈ) ਟੁਰ ਪੈਣ। ਉਹਨਾਂ ਦੇ ਹਰ ਕਬੀਲੇ ਵਿੱਚੋਂ ਇਕ ਟੋਲੀ ਦੀਨ ਦੀ ਸੂਝ-ਬੂਝ ਪ੍ਰਾਪਤ ਕਰਨ ਲਈ ਕਿਉਂ ਨਹੀਂ ਨਿਕਲੇ। ਜਦੋਂ ਇਹ ਲੋਕ ਆਪਣੀ ਕੌਮ ਦੇ ਕੋਲ ਆਉਣ ਤਾਂ ਉਹਨਾਂ ਨੂੰ ਸਾਵਧਾਨ ਕਰਨ ਤਾਂ ਅਤੇ ਆਪਣੇ ਪਿੱਛੇ ਰਹਿਣ ਵਾਲਿਆਂ ਨੂੰ ਰੱਬ ਤੋਂ ਡਰਾਉਣ।
reading-goal:continue-reading

Читать q-and-a.tafsir

Russian Tafseer Al Saddi

Всевышний сообщил Своим верующим рабам о том, как им следует поступать. Им не следует отправляться на священную войну всем вместе, потому что это создаст для них множество трудностей и лишит их возможности приобрести многие другие блага. Будет гораздо лучше, если от различных городов и народов воева…
Всевышний сообщил Своим верующим рабам о том, как им следует поступать. Им не следует отправляться на священную войну всем вместе, потому что это созд…
Вид tafsirs

Читать related-content

119. ਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਅਤੇ ਸੱਚੇ ਲੋਕਾਂ ਦਾ ਹੀ ਸਾਥ ਦਿਓ। 120. ਮਦੀਨੇ ਦੇ ਵਸਨੀਕ ਤੇ ਆਲੇ-ਦੁਆਲੇ ਦੇ ਬਦੂਆਂ ਨੂੰ ਇਹ ਉੱਕਾ ਹੀ ਸ਼ੋਭਦਾ ਨਹੀਂ ਸੀ ਕਿ ਉਹ (ਜਿਹਾਦ ਵਿਚ) ਅੱਲਾਹ ਦੇ ਰਸੂਲ ਤੋਂ ਪਿੱਛੇ ਰਹਿ ਜਾਣ ਅਤੇ ਨਾ ਹੀ ਇਹ (ਸ਼ੋਭਦਾ ਹੈ) ਕਿ ਆਪਣੀ ਜਾਨਾਂ ਨੂੰ ਨਬੀ ਦੀ ਜਾਨ ਤੋਂ ਵੱਧ ਪਿਆਰੀਆਂ ਸਮਝਣ। ਇਹ ਇਸ ਲਈ ਕਿ ਇਹ ਉਹ (ਲੋਕ) ਹਨ ਜਿਹੜੇ ਅੱਲਾਹ ਦੀ ਰਾਹ ਵਿਚ ਭੁੱਖੇ ਪਿਆਸੇ ਤੇ ਥਕੇਵੇਂ ਸਹਿਣ ਕਰਦੇ ਹਨ ਅਤੇ ਅਜਿਹੇ ਰਾਹਾਂ ਨੂੰ ਪੈਰਾਂ ਨਾਲ ਪੁੱਟਦੇ ਹਨ ਜਿਹੜੇ ਸੱਚ ਦੇ ਇਨਕਾਰੀਆਂ ਨੂੰ ਬਹੁਤ ਹੀ ਭੈੜੀ ਜਾਪਦੀ ਹੈ ਅਤੇ ਵੈਰੀਆਂ ਤੋਂ ਜਿਹੜੀ ਵੀ ਸਫ਼ਲਤਾ ਪ੍ਰਾਪਤ ਕਰਦੇ ਹਨ ਉਸ ਦੇ ਬਦਲੇ ਉਹਨਾਂ ਲਈ ਨੇਕ ਕਰਮ ਲਿਖੇ ਜਾਂਦੇ ਹਨ। ਬੇਸ਼ੱਕ ਅੱਲਾਹ ਕੋਲ ਪਰਉਪਕਾਰੀਆਂ ਦਾ ਸੇਵਾ ਫਲ ਮਾਰਿਆ ਨਹੀਂ ਜਾਂਦਾ। 121. ਅਤੇ ਜੋ ਵੀ ਥੋੜ੍ਹਾ ਜਾਂ ਬਹੁਤਾ ਖ਼ਰਚ ਕਰਦੇ ਹਨ ਅਤੇ ਉਹ ਜਿਹੜੀ ਵੀ ਘਾਟੀ (ਲੜਦੇ ਹੋਏ) ਪਾਰ ਕਰਦੇ ਹਨ ਉਹ ਸਭ ਕੁੱਝ ਉਹਨਾਂ ਦੇ ਨਾਂ ਲਿਖ ਦਿੱਤਾ ਜਾਂਦਾ ਹੈ ਤਾਂ ਜੋ ਅੱਲਾਹ ਉਹਨਾਂ ਨੂੰ ਉਹਨਾਂ ਦੇ ਕੰਮਾਂ ਦਾ ਵਧੀਆ ਬਦਲਾ ਦੇਵੇ। 122. ਅਤੇ ਮੋਮਿਨਾਂ ਨੂੰ ਨਹੀਂ ਚਾਹੀਦਾ ਕਿ ਉਹ ਸਾਰੇ ਦੇ ਸਾਰੇ (ਜੰਗ ਲਈ) ਟੁਰ ਪੈਣ। ਉਹਨਾਂ ਦੇ ਹਰ ਕਬੀਲੇ ਵਿੱਚੋਂ ਇਕ ਟੋਲੀ ਦੀਨ ਦੀ ਸੂਝ-ਬੂਝ ਪ੍ਰਾਪਤ ਕਰਨ ਲਈ ਕਿਉਂ ਨਹੀਂ ਨਿਕਲੇ। ਜਦੋਂ ਇਹ ਲੋਕ ਆਪਣੀ ਕੌਮ ਦੇ ਕੋਲ ਆਉਣ ਤਾਂ ਉਹਨਾਂ ਨੂੰ ਸਾਵਧਾਨ ਕਰਨ ਤਾਂ ਅਤੇ ਆਪਣੇ ਪਿੱਛੇ ਰਹਿਣ ਵਾਲਿਆਂ ਨੂੰ ਰੱਬ ਤੋਂ ਡਰਾਉਣ।

- Punjabi Translation - Arif Halim

reading-goal:continue-reading

Примечания и Размышления

reflection-not-available

Notes placeholders

Оставайтесь на связи с Кораном ❤️

Короткие, но содержательные напоминания, чтобы перезагрузиться, поразмышлять и оставаться на связи с Кораном.

Читайте, слушайте, ищите и размышляйте над Кораном

Quran.com — это надёжная платформа, используемая миллионами людей по всему миру для чтения, поиска, прослушивания и размышления над Кораном на разных языках. Она предоставляет переводы, тафсир, декламацию, пословный перевод и инструменты для более глубокого изучения, делая Коран доступным каждому.

Quran.com, как садака джария, стремится помочь людям глубже проникнуть в Коран. При поддержке Quran.Foundation , некоммерческой организации, имеющей статус 501(c)(3), Quran.com продолжает развиваться как бесплатный и ценный ресурс для всех. Альхамдулиллях.

Навигация
Дом
Коран Радио
Чтецы
О нас
Разработчики
Обновления продуктов
Обратная связь
Помощь
Пожертвовать
Наши проекты
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Некоммерческие проекты, принадлежащие, управляемые или спонсируемые Quran.Foundation
Популярные ссылки
Молитвы из Корана
Аят дня из Корана
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Карта сайтаКонфиденциальностьУсловия и положения
© 2026 Quran.com. Все права защищены
Способствовать