فَإِذَا
ٱنسَلَخَ
ٱلۡأَشۡهُرُ
ٱلۡحُرُمُ
فَٱقۡتُلُواْ
ٱلۡمُشۡرِكِينَ
حَيۡثُ
وَجَدتُّمُوهُمۡ
وَخُذُوهُمۡ
وَٱحۡصُرُوهُمۡ
وَٱقۡعُدُواْ
لَهُمۡ
كُلَّ
مَرۡصَدٖۚ
فَإِن
تَابُواْ
وَأَقَامُواْ
ٱلصَّلَوٰةَ
وَءَاتَوُاْ
ٱلزَّكَوٰةَ
فَخَلُّواْ
سَبِيلَهُمۡۚ
إِنَّ
ٱللَّهَ
غَفُورٞ
رَّحِيمٞ
٥
ਜਦੋਂ ਹਰਾਮ (ਵਰਜੇ ਹੋਏ) ਮਹੀਨੇ ਲੰਘ ਜਾਣ ਤਾਂ ਤੁਸੀਂ ਮੁਸ਼ਰਿਕਾਂ ਨੂੰ ਜਿੱਥੇ ਵੀ ਵੇਖੋ ਉਹਨਾਂ ਨੂੰ ਕਤਲ ਕਰ ਦਿਓ, ਉਹਨਾਂ ਨੂੰ ਫੜੋ ਅਤੇ ਉਹਨਾਂ ਦਾ ਘੇਰਾਓ ਕਰੋ, ਉਹਨਾਂ ਦੀ ਘਾਤ ਵਿਚ ਹਰੇਕ ਘਾਟੀ ਵਿਚ ਜਾਓ,1 ਹਾਂ! ਜੇ ਉਹ ਤੌਬਾ ਕਰ ਲੈਣ ਤੇ ਨਮਾਜ਼ ਦੇ ਪਾਬੰਧ ਹੋ ਜਾਣ ਅਤੇ ਜ਼ਕਾਤ ਦੇਣ ਲੱਗ ਜਾਣ ਤਾਂ (ਹੇ ਮੁਸਲਮਾਨੋ!) ਤੁਸੀਂ ਉਹਨਾਂ ਨੂੰ ਛੱਡ ਦਿਓ। ਬੇਸ਼ੱਕ ਅੱਲਾਹ ਮਿਹਰਾਂ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।
Read Tafsir
Ibn Kathir (Abridged)
This is the Ayah of the Sword
Mujahid, `Amr bin Shu`ayb, Muhammad bin Ishaq, Qatadah, As-Suddi and `Abdur-Rahman bin Zayd bin Aslam said that the four months mentioned in this Ayah are the four-month grace period mentioned in the earlier Ayah,
فَسِيحُواْ فِى الاٌّرْضِ أَرْبَعَةَ أَشْهُرٍ
(So travel fre
…This is the Ayah of the Sword
Mujahid, `Amr bin Shu`ayb, Muhammad bin Ishaq, Qatadah, As-Suddi and `Abdur-Rahman bin Zayd bin Aslam said that the four
…