Iniciar sesión
Iniciar sesión
Iniciar sesión
Seleccionar idioma

At-Táuba 9:86 واذا انزلت سورة ان امنوا بالله وجاهدوا مع رسوله استاذنك اولو الطول منهم وقالوا ذرنا نكن مع القاعدين ٨٦

Página 200 · Juz 10

وَإِذَآ
أُنزِلَتۡ
سُورَةٌ
أَنۡ
ءَامِنُواْ
بِٱللَّهِ
وَجَٰهِدُواْ
مَعَ
رَسُولِهِ
ٱسۡتَـٔۡذَنَكَ
أُوْلُواْ
ٱلطَّوۡلِ
مِنۡهُمۡ
وَقَالُواْ
ذَرۡنَا
نَكُن
مَّعَ
ٱلۡقَٰعِدِينَ
٨٦
ਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ ਅਤੇ ਉਸ ਦੇ ਰਸੂਲ ਨਾਲ ਮਿਲ ਕੇ ਜਿਹਾਦ ਕਰਨ ਦੀ ਉੱਤਰਦੀ ਹੈ ਤਾਂ ਇਹਨਾਂ ਵਿੱਚੋਂ ਅਮੀਰ ਲੋਕ ਤੁਹਾਨੂੰ (ਜਿਹਾਦ ਤੋਂ ਛੂਟ ਲੈਣ ਲਈ) ਬੇਨਤੀਆਂ ਕਰਦੇ ਹਨ ਅਤੇ ਕਹਿੰਦੇ ਹਨ ਕਿ ਸਾਨੂੰ ਤਾਂ (ਘਰਾਂ ’ਚ) ਬੈਠਣ ਵਾਲਿਆਂ ਨਾਲ ਹੀ ਰਹਿਣ ਦਿਓ।
Continuar leyendo

Lee Tafsir

Ibn Kathir (Abridged)

Admonishing Those Who did not join the Jihad

Allah chastises and admonishes those who stayed away from Jihad and refrained from performing it, even though they had the supplies, means and ability to join it. They asked the Messenger for permission to stay behind, saying,

ذَرْنَا نَكُنْ مَّعَ الْقَعِد
…

Admonishing Those Who did not join the Jihad

Allah chastises and admonishes those who stayed away from Jihad and refrained from performing it, even tho

…
Ver Tafsires

Leer en contexto

81. ਜਿਹੜੇ ਲੋਕਾਂ ਨੂੰ ਪਿੱਛੇ ਰਹਿ ਜਾਣ ਦੀ ਛੂਟ ਦੇ ਦਿੱਤੀ ਗਈ ਸੀ ਉਹ ਅੱਲਾਹ ਦੇ ਰਸੂਲ (ਸ:) ਦੇ (ਜੰਗ ਵਿਚ) ਜਾਣ ਮਗਰੋਂ ਆਪਣੇ ਬੈਠੇ ਰਹਿਣ ’ਤੇ ਹੀ ਖ਼ੁਸ਼ ਹਨ, ਉਹਨਾਂ ਨੇ ਅੱਲਾਹ ਦੀ ਰਾਹ ਵਿਚ ਆਪਣੀਆਂ ਜਾਨਾਂ ਤੇ ਮਾਲਾਂ ਨਾਲ ਜਿਹਾਦ ਕਰਨਾ ਪਸੰਦ ਨਹੀਂ ਕੀਤਾ ਅਤੇ ਉਹਨਾਂ ਨੇ (ਦੂਜਿਆਂ ਨੂੰ ਵੀ) ਕਿਹਾ ਕਿ ਅਜਿਹੀ ਸਖ਼ਤ ਗਰਮੀ ਵਿਚ (ਜੰਗ ਲਈ) ਨਾ ਨਿਕਲੋ। (ਹੇ ਨਬੀ!) ਤੁਸੀਂ ਇਹਨਾਂ ਨੂੰ ਆਖ ਦਿਓ ਕਿ ਨਰਕ ਦੀ ਅੱਗ ਤਾਂ (ਇਸ ਗਰਮੀ ਤੋਂ ਕੀਤੇ ਵੱਧ ਗਰਮ ਹੈ। ਕਾਸ਼ ਜੇ ਉਹ ਸਮਝਦਾਰ ਹੁੰਦੇ। 82. ਇਹਨਾਂ ਨੂੰ ਤਾਂ ਚਾਹੀਦਾ ਹੈ ਕਿ ਇਹ ਬਹੁਤ ਹੀ ਘੱਟ ਹੱਸਣ ਅਤੇ ਵੱਧ ਰੋਣ ਕਿਉਂ ਜੋ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਮਿਲਨਾ ਹੈ, ਜੋ ਉਹ ਕਮਾਉਂਦੇ ਸਨ। 83. (ਹੇ ਨਬੀ!) ਜੇ ਅੱਲਾਹ ਇਹਨਾਂ (ਮੁਨਾਫ਼ਿਕਾਂ) ਵਿਚਾਲੇ ਤੁਹਾਨੂੰ ਫੇਰ ਮੁੜ ਲੈ ਆਵੇ ਅਤੇ ਜੇ ਭਵਿੱਖ ਵਿਚ ਉਹਨਾਂ ’ਚੋਂ ਕੋਈ ਟੋਲੀ ਜਿਹਾਦ ਵਿਚ ਜਾਣ ਲਈ ਤੁਹਾਥੋਂ ਆਗਿਆ ਮੰਗੇ ਤਾਂ ਤੁਸੀਂ ਕਹਿ ਦਿਓ ਕਿ ਤੁਸੀਂ ਮੇਰੇ ਸੰਗ (ਜਿਹਾਦ ਲਈ) ਕਦੇ ਵੀ ਨਹੀਂ ਚੱਲ ਸਕਦੇ ਅਤੇ ਨਾ ਹੀ ਮੇਰੇ ਨਾਲ ਰਲ ਕੇ ਦੁਸ਼ਮਨਾਂ ਨਾਲ ਲੜ ਸਕਦੇ ਹੋ, ਤੁਸੀਂ ਤਾਂ ਪਹਿਲਾਂ ਬੈਠੇ ਰਹਿਣ ਨੂੰ ਪਸੰਦ ਕੀਤਾ ਹੈ ਸੋ ਹੁਣ ਵੀ ਤੁਸੀਂ ਪਿੱਛੇ ਰਹਿਣ ਵਾਲਿਆਂ ਨਾਲ ਹੀ ਬੈਠੇ ਰਹੋ। 84. (ਹੇ ਨਬੀ!) ਜੇ ਇਹਨਾਂ (ਮੁਨਾਫ਼ਿਕਾਂ) ਵਿੱਚੋਂ ਕੋਈ ਮਰ ਜਾਵੇ ਤਾਂ ਤੁਸੀਂ ਉਹਨਾਂ ਲਈ ਕਦੇ ਵੀ ਜਨਾਜ਼ੇ ਦੀ ਨਮਾਜ਼ ਨਹੀਂ ਪੜ੍ਹਣੀ ਅਤੇ ਨਾ ਹੀ ਉਸ ਦੀ ਕਬਰ ’ਤੇ (ਦੁਆ ਲਈ) ਖੜਾ ਹੋਣਾ ਹੈ। ਕਿਉਂ ਜੋ ਇਹ ਅੱਲਾਹ ਅਤੇ ਉਸ ਦੇ ਰਸੂਲ ਦੇ ਇਨਕਾਰੀ ਹਨ ਅਤੇ ਮਰਨ ਵੇਲੇ ਵੀ ਉਹ ਝੂਠੇ ਸੀ। 85. (ਹੇ ਨਬੀ!) ਤੁਹਾਨੂੰ ਇਹਨਾਂ ਦੀ ਧਨ-ਦੌਲਤ ਤੇ ਔਲਾਦ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਦੀ ਇੱਛਾ ਇਹੋ ਹੈ ਕਿ ਇਹਨਾਂ (ਕਾਫ਼ਿਰਾਂ) ਨੂੰ ਇਹਨਾਂ ਦੀਆਂ ਚੀਜ਼ਾਂ (ਮਾਲ ਤੇ ਔਲਾਦ) ਰਾਹੀਂ (ਇਸੇ ਸੰਸਾਰ ਵਿਚ) ਸਜ਼ਾ ਦਿੱਤੀ ਜਾਵੇ ਅਤੇ ਉਹਨਾਂ ਦੇ ਪ੍ਰਾਣ ਕੁਫ਼ਰ ਦੀ ਹਾਲਤ ਵਿਚ ਹੀ ਨਿਕਲਣ। 86. ਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ ਅਤੇ ਉਸ ਦੇ ਰਸੂਲ ਨਾਲ ਮਿਲ ਕੇ ਜਿਹਾਦ ਕਰਨ ਦੀ ਉੱਤਰਦੀ ਹੈ ਤਾਂ ਇਹਨਾਂ ਵਿੱਚੋਂ ਅਮੀਰ ਲੋਕ ਤੁਹਾਨੂੰ (ਜਿਹਾਦ ਤੋਂ ਛੂਟ ਲੈਣ ਲਈ) ਬੇਨਤੀਆਂ ਕਰਦੇ ਹਨ ਅਤੇ ਕਹਿੰਦੇ ਹਨ ਕਿ ਸਾਨੂੰ ਤਾਂ (ਘਰਾਂ ’ਚ) ਬੈਠਣ ਵਾਲਿਆਂ ਨਾਲ ਹੀ ਰਹਿਣ ਦਿਓ। 87. ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ। 88. ਪਰੰਤੂ ਰਸੂਲ ਅਤੇ ਉਹਨਾਂ ਦੇ ਈਮਾਨ ਵਾਲੇ ਸਾਥੀਆਂ ਨੇ ਆਪਣੀਆਂ ਜਾਨਾਂ ਤੇ ਧਨ ਪਦਾਰਥਾਂ ਨਾਲ ਜਿਹਾਦ ਕੀਤਾ ਹੈ, ਸਾਰੀਆਂ ਭਲਾਈਆਂ ਇਹਨਾਂ ਲੋਕਾਂ ਲਈ ਹਨ, ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ। 89. ਇਹਨਾਂ ਲਈ ਅੱਲਾਹ ਨੇ ਉਹਨਾਂ ਬਾਗ਼ਾਂ ਨੂੰ ਤਿਆਰ ਕੀਤਾ ਹੈ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir