਼ ਜਦੋਂ ਤੁਸੀਂ ਉਹਨਾਂ ਦੇ ਕੋਲ ਮੁੜ ਆਵੋਗੇ, ਫੇਰ ਹੁਣ ਉਹ (ਮੁਨਾਫ਼ਿਕ) ਤੁਹਾਡੇ ਸਾਹਮਣੇ ਅੱਲਾਹ ਦੀਆਂ ਕਸਮਾਂ ਖਾ ਜਾਣਗੇ ਤਾਂ ਜੋ ਤੁਸੀਂ ਉਹਨਾਂ ਨੂੰ ਮੁਆਫ਼ ਕਰ ਦਿਓ, ਸੋ ਤੁਸੀਂ ਉਹਨਾਂ ਤੋਂ ਅਣਦੇਖੀ ਹੀ ਕਰੋ। ਬੇਸ਼ੱਕ ਉਹ ਲੋਕ ਬਹੁਤ ਹੀ ਨਾ-ਪਾਕ ਹਨ1 ਅਤੇ ਉਹਨਾਂ ਦਾ ਟਿਕਾਣਾ ਨਰਕ ਹੈ, ਇਹ ਸਜ਼ਾ ਉਹਨਾਂ ਦੀਆਂ ਕਰਤੂਤਾਂ ਕਾਰਨ ਹੈ, ਜੋ ਉਹ ਕਰਦੇ ਸਨ। 1