Entrar
Entrar
Entrar
Selecione o idioma

At-Tur 52:21 والذين امنوا واتبعتهم ذريتهم بايمان الحقنا بهم ذريتهم وما التناهم من عملهم من شيء كل امري بما كسب رهين ٢١

Página 524 · Juz 27

وَٱلَّذِينَ
ءَامَنُواْ
وَٱتَّبَعَتۡهُمۡ
ذُرِّيَّتُهُم
بِإِيمَٰنٍ
أَلۡحَقۡنَا
بِهِمۡ
ذُرِّيَّتَهُمۡ
وَمَآ
أَلَتۡنَٰهُم
مِّنۡ
عَمَلِهِم
مِّن
شَيۡءٖۚ
كُلُّ
ٱمۡرِيِٕۭ
بِمَا
كَسَبَ
رَهِينٞ
٢١
ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਦੀ ਔਲਾਦ ਨੇ ਵੀ ਈਮਾਨ ਨਾਲ ਉਹਨਾਂ ਦੀ ਪੈਰਵੀ ਕੀਤੀ ਤਾਂ ਅਸੀਂ ਉਹਨਾਂ ਦੀ ਔਲਾਦ ਨੂੰ (ਜੰਨਤ ਵਿਚ) ਉਹਨਾਂ ਨਾਲ ਮੇਲ ਕਰਾ ਦੇਵਾਂਗੇ। ਅਸੀਂ ਉਹਨਾਂ ਦੇ ਅਮਲਾਂ ਵਿੱਚੋਂ ਕੁੱਝ ਵੀ ਘੱਟ ਨਹੀਂ ਕਰਾਂਗੇ। ਹਰ ਵਿਅਕਤੀ ਆਪਣੀ ਕੀਤੀ ਹੋਈ ਕਮਾਈ ਦੇ ਬਦਲੇ ਗਹਿਣੇ ਪਿਆ ਹੋਇਆ ਹੈ।
reading-goal:continue-reading

Ler q-and-a.tafsir

Ibn Kathir (Abridged)

The Offspring of Righteous Believers will be elevated to Their Grades in Paradise

In this Ayah, Allah the Exalted affirms His favor, generosity, graciousness, compassion and beneficence towards His creation. When the offspring of the righteous believers imitate their parents regarding faith, Allah wi

…

The Offspring of Righteous Believers will be elevated to Their Grades in Paradise

In this Ayah, Allah the Exalted affirms His favor, generosity, gracio

…
Visualizar tafsirs

Ler related-content

17. ਨਿਰਸੰਦੇਹ, ਮੁੱਤਕੀਨ (ਰੱਬ ਤੋਂ ਡਰਨ ਵਾਲੇ) ਬਾਗ਼ਾਂ ਅਤੇ ਨਿਅਮਤਾਂ ਵਿਚ ਹੋਣਗੇ। 18. ਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਦਿੱਤਾ ਹੈ। ਅਤੇ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਵੀ ਬਚਾ ਲਿਆ। 19. ਉਹਨਾਂ ਨੂੰ ਆਖਿਆ ਜਾਵੇਗਾ ਕਿ ਮੌਜ ਨਾਲ ਖਾਓ ਪੀਓ, ਆਪਣੇ ਉਹਨਾਂ ਅਮਲਾਂ ਦੇ ਬਦਲੇ, ਜੋ ਤੁਸੀਂ ਕਰਿਆ ਕਰਦੇ ਸੀ। 20. ਜਦੋਂ ਕਿ ਉਹ ਆਹਮਣੇ ਸਾਹਮਣੇ ਤਖ਼ਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ ਤੇ ਅਸੀਂ ਉਹਨਾਂ ਨੂੰ ਸੁਨੱਖੀਆਂ ਹੂਰਾਂ ਨਾਲ ਵਿਆਹ ਦਿਆਂਗੇ। 21. ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਦੀ ਔਲਾਦ ਨੇ ਵੀ ਈਮਾਨ ਨਾਲ ਉਹਨਾਂ ਦੀ ਪੈਰਵੀ ਕੀਤੀ ਤਾਂ ਅਸੀਂ ਉਹਨਾਂ ਦੀ ਔਲਾਦ ਨੂੰ (ਜੰਨਤ ਵਿਚ) ਉਹਨਾਂ ਨਾਲ ਮੇਲ ਕਰਾ ਦੇਵਾਂਗੇ। ਅਸੀਂ ਉਹਨਾਂ ਦੇ ਅਮਲਾਂ ਵਿੱਚੋਂ ਕੁੱਝ ਵੀ ਘੱਟ ਨਹੀਂ ਕਰਾਂਗੇ। ਹਰ ਵਿਅਕਤੀ ਆਪਣੀ ਕੀਤੀ ਹੋਈ ਕਮਾਈ ਦੇ ਬਦਲੇ ਗਹਿਣੇ ਪਿਆ ਹੋਇਆ ਹੈ। 22. ਅਤੇ ਅਸੀਂ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਸੁਆਦਲੇ ਫਲ ਤੇ ਮਾਸ ਦਿਆਂਗੇ। 23. ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ। 24. ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ। 25. ਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ। 26. ਉਹ ਆਖਣਗੇ ਕਿ ਬੇਸ਼ੱਕ ਇਸ ਤੋਂ ਪਹਿਲਾਂ ਅਸੀਂ ਆਪਣੇ ਪਰਿਵਾਰ ਵਿਚ ਰਹਿੰਦੇ ਹੋਏ ਅੱਲਾਹ ਤੋਂ ਡਰਿਆ ਕਰਦੇ ਸੀ। 27. ਫੇਰ ਅੱਲਾਹ ਨੇ ਸਾਡੇ ’ਤੇ ਕ੍ਰਿਪਾ ਕੀਤੀ ਅਤੇ ਉਸ ਨੇ ਸਾਨੂੰ ਲੂਹ ਦੇਣ ਵਾਲੀ ਤੱਤੀ ਹਵਾ ਦੇ ਅਜ਼ਾਬ ਤੋਂ ਬਚਾ ਲਿਆ। 28. ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ। ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।

- Punjabi Translation - Arif Halim

reading-goal:continue-reading

Notas e Reflexões

reflection-not-available

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir