প্রবেশ কর
প্রবেশ কর
প্রবেশ কর
ভাষা নির্বাচন কর

At-Tur 52:22 وامددناهم بفاكهة ولحم مما يشتهون ٢٢

পাতা ৪৭২ · জুজ ২৭

وَاَمْدَدْنٰهُمْ
بِفَاكِهَةٍ
وَّلَحْمٍ
مِّمَّا
یَشْتَهُوْنَ
۟
ਅਤੇ ਅਸੀਂ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਸੁਆਦਲੇ ਫਲ ਤੇ ਮਾਸ ਦਿਆਂਗੇ।
আরও পড়ুন

তাফসীর পড়ুন

Tafsir Ahsanul Bayaan

আমি তাদেরকে ঢের দেব ফল-মূল এবং গোশত, যা তারা পছন্দ করে। [১]

[১] أَمْدَدْنَاهُم এর অর্থ زِدْنَاهُمْ অর্থাৎ, আমি তাদেরকে প্রচুর দেব।

দেখুন তাফসির

প্রাসঙ্গিকভাবে পড়ুন

১৭. ਨਿਰਸੰਦੇਹ, ਮੁੱਤਕੀਨ (ਰੱਬ ਤੋਂ ਡਰਨ ਵਾਲੇ) ਬਾਗ਼ਾਂ ਅਤੇ ਨਿਅਮਤਾਂ ਵਿਚ ਹੋਣਗੇ। ১৮. ਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਦਿੱਤਾ ਹੈ। ਅਤੇ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਵੀ ਬਚਾ ਲਿਆ। ১৯. ਉਹਨਾਂ ਨੂੰ ਆਖਿਆ ਜਾਵੇਗਾ ਕਿ ਮੌਜ ਨਾਲ ਖਾਓ ਪੀਓ, ਆਪਣੇ ਉਹਨਾਂ ਅਮਲਾਂ ਦੇ ਬਦਲੇ, ਜੋ ਤੁਸੀਂ ਕਰਿਆ ਕਰਦੇ ਸੀ। ২০. ਜਦੋਂ ਕਿ ਉਹ ਆਹਮਣੇ ਸਾਹਮਣੇ ਤਖ਼ਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ ਤੇ ਅਸੀਂ ਉਹਨਾਂ ਨੂੰ ਸੁਨੱਖੀਆਂ ਹੂਰਾਂ ਨਾਲ ਵਿਆਹ ਦਿਆਂਗੇ। ২১. ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਦੀ ਔਲਾਦ ਨੇ ਵੀ ਈਮਾਨ ਨਾਲ ਉਹਨਾਂ ਦੀ ਪੈਰਵੀ ਕੀਤੀ ਤਾਂ ਅਸੀਂ ਉਹਨਾਂ ਦੀ ਔਲਾਦ ਨੂੰ (ਜੰਨਤ ਵਿਚ) ਉਹਨਾਂ ਨਾਲ ਮੇਲ ਕਰਾ ਦੇਵਾਂਗੇ। ਅਸੀਂ ਉਹਨਾਂ ਦੇ ਅਮਲਾਂ ਵਿੱਚੋਂ ਕੁੱਝ ਵੀ ਘੱਟ ਨਹੀਂ ਕਰਾਂਗੇ। ਹਰ ਵਿਅਕਤੀ ਆਪਣੀ ਕੀਤੀ ਹੋਈ ਕਮਾਈ ਦੇ ਬਦਲੇ ਗਹਿਣੇ ਪਿਆ ਹੋਇਆ ਹੈ। ২২. ਅਤੇ ਅਸੀਂ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਸੁਆਦਲੇ ਫਲ ਤੇ ਮਾਸ ਦਿਆਂਗੇ। ২৩. ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ। ২৪. ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ। ২৫. ਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ। ২৬. ਉਹ ਆਖਣਗੇ ਕਿ ਬੇਸ਼ੱਕ ਇਸ ਤੋਂ ਪਹਿਲਾਂ ਅਸੀਂ ਆਪਣੇ ਪਰਿਵਾਰ ਵਿਚ ਰਹਿੰਦੇ ਹੋਏ ਅੱਲਾਹ ਤੋਂ ਡਰਿਆ ਕਰਦੇ ਸੀ। ২৭. ਫੇਰ ਅੱਲਾਹ ਨੇ ਸਾਡੇ ’ਤੇ ਕ੍ਰਿਪਾ ਕੀਤੀ ਅਤੇ ਉਸ ਨੇ ਸਾਨੂੰ ਲੂਹ ਦੇਣ ਵਾਲੀ ਤੱਤੀ ਹਵਾ ਦੇ ਅਜ਼ਾਬ ਤੋਂ ਬਚਾ ਲਿਆ। ২৮. ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ। ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।

- Punjabi Translation - Arif Halim

আরও পড়ুন

নোট এবং প্রতিফলন

এই পদটি সম্পর্কে আপনার কোনো টীকা বা ভাবনা নেই।

Notes placeholders

কুরআনের সাথে সংযুক্ত থাকুন ❤️

নিজেকে নতুন করে শুরু করতে, আত্ম-বিশ্লেষণ করতে এবং কুরআনের সাথে সংযুক্ত থাকতে কিছু সংক্ষিপ্ত ও অর্থপূর্ণ অনুস্মারক।

কুরআন পড়ুন, শুনুন, অনুসন্ধান করুন এবং চিন্তা করুন

Quran.com হল একটি বিশ্বস্ত প্ল্যাটফর্ম যা বিশ্বব্যাপী লক্ষ লক্ষ মানুষ বিভিন্ন ভাষায় কুরআন পড়তে, অনুসন্ধান করতে, শুনতে এবং তার উপর চিন্তাভাবনা করার জন্য ব্যবহার করে। এটি অনুবাদ, তাফসির, তেলাওয়াত, শব্দে শব্দ অনুবাদ এবং গভীর অধ্যয়নের জন্য সরঞ্জাম সরবরাহ করে, যা সকলের কাছে কুরআনকে সহজলভ্য করে তোলে।

সাদাকাহ জারিয়াহ হিসেবে, Quran.com মানুষকে কুরআনের সাথে গভীরভাবে সংযুক্ত হতে সাহায্য করার জন্য নিবেদিতপ্রাণ। Quran.Foundation দ্বারা সমর্থিত, একটি 501(c)(3) অলাভজনক সংস্থা, Quran.com সকলের জন্য একটি বিনামূল্যের এবং মূল্যবান সম্পদ হিসেবে বেড়ে চলেছে, আলহামদুলিল্লাহ.

নেভিগেট করুন
বাড়ি
কোরআন রেডিও
আবৃত্তিকারী
আমাদের সম্পর্কে
বিকাশকারীরা
পণ্য আপডেট
প্রতিক্রিয়া
সাহায্য
দান করুন
আমাদের প্রকল্পগুলি
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Quran.Foundation এর মালিকানাধীন, পরিচালিত, অথবা স্পন্সরকৃত অলাভজনক প্রকল্প।
জনপ্রিয় লিঙ্ক
কুরআন থেকে দোয়া
দিনের কুরআনের আয়াত
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
সাইটম্যাপগোপনীয়তাশর্তাবলী
© ২০২৬ Quran.com. সমস্ত অধিকার সংরক্ষিত
অবদান রাখুন