਼ ਹਰੇਕ ਨਬੀ ਨੇ (ਆਪਣੀ ਬਸਤੀ ਵਾਲਿਆਂ ਨੂੰ) ਇਹੋ ਪੁੱਛਿਆ, (ਕਿ ਫੇਰ ਵੀ ਇਨਕਾਰ ਕਰੋਗੇ) ਭਾਵੇਂ ਮੈਂ ਤੁਹਾਨੂੰ ਉਸ ਨਾਲੋਂ ਵਧੇਰੇ ਸਿੱਧਾ ਰਾਹ ਦਰਸਾ ਦਿਆਂ, ਜਿਸ ਉੱਤੇ ਤੁਸੀਂ ਆਪਣੇ ਪਿਓ ਦਾਪਦਆਂ (ਬਜ਼ੁਰਗਾਂ) ਨੂੰ ਵੇਖਿਆ ਹੈ ? ਜਵਾਬ ਵਿਚ ਉਹਨਾਂ ਸਭ ਨੇ (ਪੈਗ਼ੰਬਰਾਂ ਨੂੰ) ਇਹੋ ਆਖਿਆ ਕਿ ਤੁਹਾਨੂੰ ਜਿਹੜਾ ਧਰਮ ਦੇ ਕੇ ਭੇਜਿਆ ਹੈ, ਅਸੀਂ ਉਸ ਦਾ ਇਨਕਾਰ ਕਰਦੇ ਹਾਂ।