Iniciar sesión
Iniciar sesión
Iniciar sesión
Seleccionar idioma

Az-Zújruf 43:69 الذين امنوا باياتنا وكانوا مسلمين ٦٩

Página 494 · Juz 25

ٱلَّذِينَ
ءَامَنُواْ
بِـَٔايَٰتِنَا
وَكَانُواْ
مُسۡلِمِينَ
٦٩
ਭਾਵ ਜਿਹੜੇ ਲੋਕ ਸਾਡੀਆਂ ਆਇਤਾਂ ਉੱਤੇ ਈਮਾਨ ਲਿਆਏ ਅਤੇ ਉਹ ਸਾਡੇ ਆਗਿਆਕਾਰੀ ਬਣ ਕੇ ਰਹੇ।
Continuar leyendo

Lee Tafsir

Ibn Kathir (Abridged)

The Resurrection will come suddenly, and Enmity will arise between close Friends among the Disbeliev

Allah says, `do these idolaters who disbelieve in the Messengers wait'

إِلاَّ السَّاعَةَ أَن تَأْتِيَهُمْ بَغْتَةً وَهُمْ لاَ يَشْعُرُونَ

(only for the Hour that it shall come upon them suddenly while t

…

The Resurrection will come suddenly, and Enmity will arise between close Friends among the Disbeliev

Allah says, `do these idolaters who disbelieve in

…
Ver Tafsires

Leer en contexto

68. (ਉਸ ਦਿਨ ਨੇਕ ਲੋਕਾਂ ਨੂੰ ਕਿਹਾ ਜਾਵੇਗਾ ਕਿ) ਹੇ ਮੇਰੇ ਬੰਦਿਓ! ਅੱਜ ਨਾ ਤੁਹਾਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਹੋਵੇਗੀ ਅਤੇ ਨਾ ਹੀ ਕੋਈ ਦੁੱਖ ਹੋਵੇਗਾ। 69. ਭਾਵ ਜਿਹੜੇ ਲੋਕ ਸਾਡੀਆਂ ਆਇਤਾਂ ਉੱਤੇ ਈਮਾਨ ਲਿਆਏ ਅਤੇ ਉਹ ਸਾਡੇ ਆਗਿਆਕਾਰੀ ਬਣ ਕੇ ਰਹੇ। 70. (ਉਹਨਾਂ ਨੂੰ ਆਖਿਆ ਜਾਵੇਗਾ) ਤੁਸੀਂ ਸਵਰਗ ਵਿਚ ਦਾਖ਼ਲ ਹੋ ਜਾਓ, ਜਿੱਥੇ ਤੁਹਾਨੂੰ ਤੇ ਤੁਹਾਡੀਆਂ ਪਤਨੀਆਂ ਨੂੰ ਨਿਹਾਲ ਕਰ ਦਿੱਤਾ ਜਾਵੇਗਾ। 71. ਉਹਨਾਂ ਦੇ ਅੱਗੇ (ਸਵਰਗ ਵਿਚ) ਸੋਨੇ ਦੇ ਥਾਲ ਤੇ ਸਾਗਰ (ਪਿਆਲੇ) ਫਿਰਾਏ ਜਾਣਗੇ ਅਤੇ ਹਰ ਮਨ-ਭਾਉਂਦੀ ਅਤੇ ਅੱਖਾਂ ਨੂੰ ਸੋਹਣੀ ਲੱਗਣ ਵਾਲੀ ਚੀਜ਼ ਇਸ ਵਿਚ ਹੋਵੇਗੀ ਅਤੇ ਤੁਸੀਂ ਇਸੇ ਵਿਚ ਸਦਾ ਲਈ ਰਹੋਗੇ। 72. ਇਹੋ ਉਹ ਸਵਰਗ ਹੈ ਜਿਸ ਦੇ ਤੁਸੀਂ ਵਾਰਿਸ (ਹਿੱਸੇਦਾਰ) ਬਣਾਏ ਗਏ ਹੋ, ਆਪਣੇ ਉਹਨਾਂ ਨੇਕ ਕਰਮਾਂ ਦੇ ਬਦਲੇ ਜੋ ਤੁਸੀਂ (ਸੰਸਾਰ ਵਿਚ) ਕਰਦੇ ਰਹੇ ਹੋ। 73. ਇਸ (ਸਵਰਗ ਵਿਚ) ਤੁਹਾਡੇ ਲਈ ਅਨੇਕਾਂ ਹੀ ਫਲ ਹੋਣਗੇ ਜਿਨ੍ਹਾਂ ਵਿੱਚੋਂ ਤੁਸੀਂ ਖਾਉਂਗੇ। 74. ਅਤੇ ਅਪਰਾਧੀ ਲੋਕ ਨਰਕ ਦੇ ਅਜ਼ਾਬ ਵਿਚ ਸਦਾ ਲਈ ਫਸੇ ਰਹਿਣਗੇ। 75. ਉਹ ਅਜ਼ਾਬ ਘਟਾਇਆ ਨਹੀਂ ਜਾਵੇਗਾ ਅਤੇ ਉਹ ਉਸ ਵਿਚ ਨਿਰਾਸ਼ ਪਏ ਰਹਿਣਗੇ। 76. ਅਸਾਂ ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਸਗੋਂ ਜ਼ਾਲਮ ਤਾਂ ਉਹ ਆਪੇ ਹੀ ਸਨ। 77. ਉਹ (ਨਰਕ ਦੇ ਪਹਿਰੇਦਾਰਾਂ ਨੂੰ) ਆਖਣਗੇ ਕਿ ਹੇ ਮਾਲਿਕ! ਚੰਗਾ ਹੋਵੇ ਜੇ ਤੁਹਾਡਾ ਰੱਬ ਸਾਡਾ ਕਜ਼ੀਆਂ ਹੀ ਮੁਕਾ ਦੇਵੇ। ਉਹ (ਫ਼ਰਿਸ਼ਤੇ) ਆਖਣਗੇ ਕਿ ਹੁਣ ਤੂੰ ਸਦਾ ਇਸੇ ਅਜ਼ਾਬ ਵਿਚ ਰਹੇਗਾ। 78. ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ ਬਹੁ ਗਿਣਤੀ ਹੱਕ ਨੂੰ ਨਾ-ਪਸੰਦ ਕਰਨ ਵਾਲੀ ਸੀ। 79. ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ। 80. ਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ ਗੱਲਾਂ ਤੇ ਕਾਨਾਫੂਸੀਆਂ ਨਹੀਂ ਸੁਣਦੇ ? ਕਿਉਂ ਨਹੀਂ ਸੁਣਦੇ, ਸਗੋਂ ਸਾਡੇ ਫ਼ਰਿਸ਼ਤੇ ਇਹਨਾਂ ਦੇ ਲਾਗੇ ਹੀ ਲਿਖਦੇ ਰਹਿੰਦੇ ਹਨ। 81. (ਹੇ ਨਬੀ!) ਤੁਸੀਂ ਆਖ ਦਿਓ! ਜੇ ਰਹਿਮਾਨ (ਅੱਲਾਹ) ਦੀ ਸੰਤਾਨ ਹੁੰਦੀ ਤਾਂ ਸਾਰਿਆਂ ਤੋਂ ਪਹਿਲਾਂ ਮੈਂ ਉਸ ਦੀ ਇਬਾਦਤ ਕਰਨ ਵਾਲਾ ਹੁੰਦਾ। 82. ਅਕਾਸ਼ਾਂ ਤੇ ਧਰਤੀ ਦਾ ਰੱਬ ਤੇ ਅਰਸ਼ਾਂ ਦਾ ਮਾਲਿਕ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ। 83. ਸੋ ਤੁਸੀਂ ਇਹਨਾਂ ਦੇ ਹਾਲ ’ਤੇ ਛੱਡ ਦਿਓ, ਉਹ ਤਾਂ ਆਪਣੇ ਤੱਥਹੀਣ ਵਿਚਾਰਾਂ ਵਿਚ ਉਲਝੇ ਹੋਏ ਹਨ ਅਤੇ ਖੇਡਾਂ ਵਿਚ ਮਸਤ ਹਨ, ਇੱਥੋਂ ਤਕ ਕਿ ਇਹ ਆਪਣੇ ਉਸ ਦਿਨ ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਹੋਇਆ ਹੈ। 84. ਉਹੀਓ ਅੱਲਾਹ ਅਕਾਸ਼ਾਂ ਵਿਚ ਵੀ ਇਸ਼ਟ ਹੈ ਅਤੇ ਧਰਤੀ ਵਿਚ ਵੀ ਉਹੀਓ ਇਸ਼ਟ ਹੈ। ਉਹੀਓ ਵੱਡਾ ਯੁਕਤੀਮਾਨ ਤੇ ਜਾਣਨਹਾਰ ਹੈ। 85. ਉਹ ਜ਼ਾਤ ਬਹੁਤ ਹੀ ਬਰਕਤਾਂ ਵਾਲੀ ਹੈ ਜਿਸ ਲਈ ਅਕਾਸ਼ਾਂ ਤੇ ਧਰਤੀ ਅਤੇ ਜੋ ਇਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦੀ ਪਾਤਸ਼ਾਹੀ ਹੈ, ਅਤੇ ਕਿਆਮਤ ਦਾ ਗਿਆਨ ਵੀ ਉਸੇ ਕੋਲ ਹੈ, ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਉਂਗੇ। 86. ਉਹ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਬੇਨਤੀਆਂ ਕਰਦੇ ਹਨ ਉਹ ਸਿਫ਼ਾਰਿਸ਼ ਕਰਨ ਦਾ ਅਧਿਕਾਰ ਨਹੀਂ ਰੱਖਦੇ। ਛੁੱਟ ਉਹਨ ਲੋਕਾਂ ਤੋਂ ਜਿਨ੍ਹਾਂ ਨੇ ਹੱਕ ਦੀ ਗਵਾਹੀ ਦਿੱਤੀ ਹੋਵੇ ਅਤੇ ਉਹ ਗਿਆਨ ਵੀ ਰਖਦੇ ਹਨ। 87. ਜੇ ਤੁਸੀਂ (ਹੇ ਮੁੰਹਮਦ!) ਉਹਨਾਂ ਤੋਂ ਪੁੱਛੋਂ ਕਿ ਤੁਹਾਨੂੰ ਕਿਸ ਨੇ ਪੈਦਾ ਕੀਤਾ ਹੈ? ਤਾਂ ਉਹ ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ ਨੇ (ਇਹ ਸਭ ਜਾਣਦੇ ਹੋਏ) ਫੇਰ ਇਹ ਕਿੱਥਿਓਂ ਧੋਖਾ ਖਾ ਰਹੇ ਹਨ। 88. ਇਸ (ਰਸੂਲ ਮੁਹੰਮਦ ਸ:) ਦੇ ਇਸ ਕਥਨ ਦੀ ਸੁੰਹ ਕਿ ਹੇ ਰੱਬ! ਬੇਸ਼ੱਕ ਇਹ (ਮੱਕੇ) ਦੇ ਲੋਕ ਈਮਾਨ ਨਹੀਂ ਲਿਆਉਂਗੇ। 89. ਸੋ (ਹੇ ਨਬੀ!) ਤੁਸੀਂ ਇਹਨਾਂ ਦਾ ਖਹਿੜਾ ਛੱਡ ਦਿਓ ਅਤੇ ਆਖ ਦਿਓ ਕਿ ਤੁਹਾਨੂੰ ਮੇਰਾ ਸਲਾਮ! ਫੇਰ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।

- Punjabi Translation - Arif Halim

Continuar leyendo

Notas y reflexiones

No tienes ninguna nota ni reflexión sobre este versículo.

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir