Log masuk
Log masuk
Log masuk
Pilih Bahasa

Az-Zumar 39:28 قرانا عربيا غير ذي عوج لعلهم يتقون ٢٨

Halaman 461 · Juz 23

قُرۡءَانًا
عَرَبِيًّا
غَيۡرَ
ذِي
عِوَجٖ
لَّعَلَّهُمۡ
يَتَّقُونَ
٢٨
.ਕੁਰਆਨ ਅਰਬੀ ਭਾਸ਼ਾ ਵਿਚ ਹੈ, ਇਸ ਵਿਚ ਕੋਈ ਵਿੰਗ-ਵੱਲ ਨਹੀਂ, ਤਾਂ ਜੋ ਉਹ ਸੁਣ ਕੇ ਡਰ ਜਾਣ।
reading-goal:continue-reading

Baca q-and-a.tafsir

Ibn Kathir (Abridged)

The Parable of Shirk

وَلَقَدْ ضَرَبْنَا لِلنَّاسِ فِى هَذَا الْقُرْءَانِ مِن كُلِّ مَثَلٍ

(And indeed We have put forth for men, in this Qur'an every kind of parable) means, 'We have explained things to mankind in the Qur'an by setting forth examples and parables.'

لَعَلَّهُمْ يَتَذَكَّرُونَ

(in ord

…

The Parable of Shirk

وَلَقَدْ ضَرَبْنَا لِلنَّاسِ فِى هَذَا الْقُرْءَانِ مِن كُلِّ مَثَلٍ

(And indeed We have put forth for men, in this Qur'an every

…
Lihat tafsirs

Baca related-content

22. ਕੀ ਉਹ ਵਿਅਕਤੀ (ਕਠੋਰ ਦਿਲ ਕਾਫ਼ਿਰਾਂ ਵਾਂਗ ਹੋ ਸਕਦਾ ਹੈ) ਜਿਸ ਦਾ ਸੀਨਾ ਅੱਲਾਹ ਨੇ ਇਸਲਾਮ (ਕਬੂਲਣ) ਲਈ ਖੋਲ ਦਿੱਤਾ ਹੈ ਅਤੇ ਉਹ ਆਪਣੇ ਰੱਬ ਵੱਲੋਂ ਨੂਰ ’ਤੇ ਹੈ ? ਸੋ ਉਨ੍ਹਾਂ ਲਈ ਬਰਬਾਦੀ ਹੈ, ਜਿਨ੍ਹਾਂ ਦੇ ਦਿਲ ਅੱਲਾਹ ਦੀ ਯਾਦ ਦੇ ਮਾਮਲੇ ਵਿਚ ਸਖ਼ਤ ਹਨ। (ਹਾਂ!) ਉਹੀਓ ਲੋਕ ਖੁੱਲ੍ਹਮ-ਖੁੱਲ੍ਹਾ ਰਾਹੋਂ ਭਟਕੇ ਹੋਏ ਹਨ। 23. ਅੱਲਾਹ ਨੇ ਸਭ ਤੋਂ ਉੱਤਮ ਕਲਾਮ (.ਕੁਰਆਨ) ਉਤਾਰਿਆ ਹੈ ਜਿਹੜਾ ਅਜਿਹੀ ਕਿਤਾਬ ਵਿਚ ਹੈ, ਜਿਸ ਦੀਆਂ ਆਇਤਾਂ (ਅੰਸ਼) ਰਲਦੀਆਂ ਮਿਲਦੀਆਂ ਅਤੇ ਵਾਰ-ਵਾਰ ਦੁਹਰਾਈਆਂ ਜਾਣ ਵਾਲੀਆਂ ਹਨ। ਜਿਸ ਨੂੰ ਸੁਣ ਕੇ ਉਹਨਾਂ ਲੋਕਾਂ ਦੇ ਰੋਂਗਟੇ (ਰੂਆਂ-ਰੂਆਂ) ਖੜੇ ਹੋ ਜਾਂਦੇ ਹਨ, ਜਿਹੜੇ ਆਪਣੇ ਰੱਬ ਦਾ ਡਰ ਰੱਖਦੇ ਹਨ, ਉਹਨਾਂ ਦੇ ਸਰੀਰ ਤੇ ਦਿਲ ਨਰਮ ਹੋ ਕੇ ਅੱਲਾਹ ਦੀ ਯਾਦ ਵੱਲ ਝੁੱਕ ਜਾਂਦੇ ਹਨ। ਇਹੋ (.ਕੁਰਆਨ) ਅੱਲਾਹ ਦੀ ਹਿਦਾਇਤ ਹੈ। ਉਹ ਜਿਸ ਨੂੰ ਚਾਹੁੰਦਾ ਹੈ, ਇਸ (.ਕੁਰਆਨ) ਰਾਹੀਂ ਹਿਦਾਇਤ ਦਿੰਦਾ ਹੈ ਅਤੇ ਜਿਸ ਨੂੰ ਅੱਲਾਹ ਹੀ ਰਾਹੋਂ ਭਟਕਾ ਦੇਵੇ ਉਸ ਨੂੰ ਰਾਹ ਦੱਸਣ ਵਾਲਾ ਕੋਈ ਨਹੀਂ। 24. ਕੀ ਉਹ ਵਿਅਕਤੀ (ਜੰਨਤੀ ਦੇ ਸਮਾਨ ਹੋ ਸਕਦਾ ਹੈ) ਜਿਹੜਾ ਕਿਆਮਤ ਦਿਹਾੜੇ ਆਪਣੇ ਚਿਹਰੇ ਰਾਹੀਂ (ਭਾਵ ਢਾਲ ਬਣਾ ਕੇ) ਅਜ਼ਾਬ ਤੋਂ ਬਚਣ ਦੇ ਜਤਨ ਕਰਦਾ ਹੈ ? ਅਤੇ ਜ਼ਾਲਮਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਅੱਜ ਉਸ ਕਮਾਈ ਦਾ ਸੁਆਦ ਲਵੋ ਜੋ ਤੁਸੀਂ ਕਰਦੇ ਸੀ। 25. ਜਿਹੜੇ ਲੋਕ ਉਹਨਾਂ ਤੋਂ ਪਹਿਲਾਂ ਸਨ ਉਹਨਾਂ ਨੇ ਵੀ (ਸੱਚੇ ਧਰਮ ਇਸਲਾਮ ਨੂੰ) ਝੁਠਲਾਇਆ ਸੀ ਫੇਰ ਉਹਨਾਂ ’ਤੇ ਉੱਥਿਓਂ ਅਜ਼ਾਬ ਆਇਆ ਜਿੱਥੋਂ ਉਹ ਸੋਚ ਵੀ ਨਹੀਂ ਸਕਦੇ ਸੀ। 26. ਸੋ ਅੱਲਾਹ ਨੇ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਰੁਸਵਾਈ ਦਾ ਸੁਆਦ ਚਖਾ ਦਿੱਤਾ ਅਤੇ ਪਰਲੋਕ ਦਾ ਅਜ਼ਾਬ ਤਾਂ ਬਹੁਤ ਹੀ ਵੱਡਾ ਹੈ, ਕਾਸ਼ ਕਿ ਉਹ (ਇਨਕਾਰੀ) ਵੀ ਜਾਣਦੇ ਹੁੰਦੇ। 27. ਨਿਰਸੰਦੇਹ, ਅਸੀਂ ਇਸ਼ਕੁਰਆਨ ਵਿਚ ਹਰ ਪ੍ਰਕਾਰ ਦੀਆਂ ਉਦਾਹਰਣਾਂ ਬਿਆਨ ਕੀਤੀਆਂ ਹਨ ਤਾਂ ਜੋ ਉਹ ਸਿੱਖਿਆ ਗ੍ਰਹਿਣ ਕਰ ਲੈਣ। 28. .ਕੁਰਆਨ ਅਰਬੀ ਭਾਸ਼ਾ ਵਿਚ ਹੈ, ਇਸ ਵਿਚ ਕੋਈ ਵਿੰਗ-ਵੱਲ ਨਹੀਂ, ਤਾਂ ਜੋ ਉਹ ਸੁਣ ਕੇ ਡਰ ਜਾਣ। 29. ਅੱਲਾਹ ਇਕ ਵਿਅਕਤੀ (ਭਾਵ ਗ਼ੁਲਾਮ) ਦੀ ਉਦਾਹਰਨ ਦਿੰਦਾ ਹੈ ਜਿਸ ਦੇ ਕਈ ਮੱਤਭੇਦ ਰੱਖਣ ਵਾਲੇ ਮਾਲਿਕ ਹਨ ਅਤੇ ਦੂਜਾ ਵਿਅਕਤੀ ਉਹ ਹੈ ਜਿਹੜਾ ਕੇਵਲ ਇਕ ਦਾ ਹੀ ਗ਼ੁਲਾਮ ਹੈ। ਕੀ ਉਹਨਾਂ ਦੋਵਾਂ ਦੀ ਹਾਲਤ ਇਕ ਸਮਾਨ ਹੋ ਸਕਦੀ ਹੈ ? (ਉੱਕਾ ਹੀ ਨਹੀਂ) ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਪ੍ਰੰਤੂ ਉਹਨਾਂ ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਜਾਣਦੇ। 30. (ਹੇ ਨਬੀ!) ਹਕੀਕਤ ਇਹ ਹੈ ਕਿ ਤੁਸੀਂ ਵੀ ਮਰਨਾ ਹੈ ਅਤੇ ਉਹ ਸਾਰੇ ਵੀ ਮਰਨ ਵਾਲੇ ਹਨ। 31. ਫੇਰ ਤੁਸੀਂ ਸਾਰੇ ਕਿਆਮਤ ਦਿਹਾੜੇ ਆਪਣੇ ਰੱਬ ਦੇ ਹਜ਼ੂਰ ਝਗੜਾ ਕਰੋਗੇ।

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan