਼ ਜੇ ਤੁਸੀਂ ਉਹਨਾਂ (ਝੂਠੇ ਇਸ਼ਟਾਂ)ਨੂੰ ਸੱਦੋ ਤਾਂ ਉਹ ਤੁਹਾਡੀਆਂ ਬੇਨਤੀਆਂ ਨਹੀਂ ਸੁਣਦੇ, ਜੇ ਭਲਾ ਸੁਣ ਵੀ ਲੈਣ ਤਾਂ ਉਹ (ਤੁਹਾਡੀ ਬੇਨਤੀਆਂ ਦਾ) ਜਵਾਬ ਨਹੀਂ ਦੇ ਸਕਦੇ, ਸਗੋਂ ਕਿਆਮਤ ਵੇਲੇ ਉਹ ਤੁਹਾਡੇ ਇਸ ਸ਼ਿਰਕ ਦਾ ਇਨਕਾਰ ਕਰ ਦੇਣਗੇ।1 ਅੱਲਾਹ ਵਰਗੇ ਜਾਣਕਾਰ ਤੋਂ ਛੁੱਟ ਤੁਹਾਨੂੰ ਕੋਈ ਵੀ (ਉਹਨਾਂ ਮੁਸ਼ਰਿਕਾਂ ਦੇ ਹਾਲ ਦੀ ਸੂਚਨਾ) ਨਹੀਂ ਦੇਵੇਗਾ। 1