Log masuk
Log masuk
Log masuk
Pilih Bahasa

Faatir 35:34 وقالوا الحمد لله الذي اذهب عنا الحزن ان ربنا لغفور شكور ٣٤

Halaman 438 · Juz 22

وَقَالُواْ
ٱلۡحَمۡدُ
لِلَّهِ
ٱلَّذِيٓ
أَذۡهَبَ
عَنَّا
ٱلۡحَزَنَۖ
إِنَّ
رَبَّنَا
لَغَفُورٞ
شَكُورٌ
٣٤
ਅਤੇ ਉਹ ਆਖਣਗੇ ਕਿ ਅੱਲਾਹ ਦਾ (ਲੱਖ-ਲੱਖ) ਸ਼ੁਕਰ ਹੈ ਜਿਸ ਨੇ ਸਾਥੋਂ (ਨਰਕ ਦੀ) ਚਿੰਤਾ ਦੂਰ ਕੀਤੀ। ਬੇਸ਼ੱਕ ਸਾਡਾ ਪਾਲਣਹਾਰ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੈ ਅਤੇ (ਨੇਕੀਆਂ ਦੀ) ਕਦਰ ਕਰਨਾ ਵਾਲਾ ਹੈ।
Teruskan Membaca

Baca Tafsir

Ibn Kathir (Abridged)

يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤاً

(therein will they be adorned with bracelets of gold and pearls,) It was recorded in the Sahih from Abu Hurayrah, may Allah be pleased with him, that the Messenger of Allah ﷺ said:

«تَبْلُغُ الْحِلْيَةُ مِنَ الْمُؤْمِنِ حَيْثُ يَبْلُغُ الْوَضُوء

…

يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤاً

(therein will they be adorned with bracelets of gold and pearls,) It was recorded in the Sahih

…
Lihat Tafsir

Baca dalam Konteks

27. ਕੀ ਤੁਸੀਂ (ਹੇ ਲੋਕੋ!) ਵੇਖਦੇ ਨਹੀਂ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਫੇਰ ਅਸੀਂ ਉਸੇ ਰਾਹੀਂ ਭਾਂਤ-ਭਾਂਤ ਰੰਗਾਂ ਦੇ ਫਲ ਉਗਾਏ ਅਤੇ ਪਹਾੜਾਂ ਵਿਚ ਵੀ ਲਾਲ ਤੇ ਚਿੱਟੀਆਂ ਘਾਟੀਆਂ ਹਨ। ਉਹਨਾਂ ਦੇ ਵੱਖੋ-ਵੱਖ ਰੰਗ ਹਨ ਅਤੇ ਕਾਲੇ ਸਿਆਹ ਵੀ ਹਨ। 28. ਇਸੇ ਪ੍ਰਕਾਰ ਮਨੁੱਖਾਂ, ਜਾਨਵਰਾਂ ਤੇ ਪਸ਼ੂਆਂ ਦੇ ਰੰਗ ਵੀ ਵੱਖੋ-ਵੱਖ ਹੁੰਦੇ ਹਨ। ਸੋ ਅੱਲਾਹ ਤੋਂ ਉਸ ਦੇ ਬੰਦਿਆਂ ਵਿੱਚੋਂ ਉਹੀਓ ਡਰਦੇ ਹਨ, ਜਿਹੜੇ ਗਿਆਨ ਰੱਖਦੇ ਹਨ। ਬੇਸ਼ੱਕ ਅੱਲਾਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ। 29. ਜਿਹੜੇ ਲੋਕੀ ਅੱਲਾਹ ਦੀ ਕਿਤਾਬ (.ਕੁਰਆਨ) ਦਾ ਪਾਠ ਕਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ) ਦਿੱਤਾ ਹੈ ਉਸ ਵਿੱਚੋਂ ਗੁਪਤ ਰੂਪ ਵਿਚ ਜਾਂ (ਲੋੜ ਪੈਣ ’ਤੇ) ਐਲਾਨੀਆ ਖ਼ਰਚ ਕਰਦੇ ਹਨ, ਉਹ ਲੋਕ ਅਜਿਹੇ ਵਣਜ-ਵਪਾਰ ਦੇ ਆਸਵੰਦ ਹਨ, ਜਿਸ ਵਿਚ ਕੋਈ ਘਾਟਾ ਵੀ ਨਹੀਂ। 30. (ਉਹ ਇਹ ਵਪਾਰ ਇਸ ਲਈ ਕਰਦੇ ਹਨ) ਤਾਂ ਜੋ ਅੱਲਾਹ ਉਹਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ-ਪੂਰਾ ਬਦਲਾ ਦੇਵੇ ਅਤੇ ਆਪਣੀ ਕ੍ਰਿਪਾ ਨਾਲ ਉਹਨਾਂ ਨੂੰ ਹੋਰ ਵੀ ਵਧੇਰਾ ਬਖ਼ਸ਼ੇ। ਬੇਸ਼ੱਕ ਉਹ (ਅੱਲਾਹ) ਵੱਡਾ ਬਖ਼ਸ਼ਣਹਾਰ ਤੇ (ਪਰਹੇਜ਼ਗਾਰਾਂ ਦਾ) ਕਦਰਦਾਨ ਹੈ। 31. (ਹੇ ਨਬੀ!) ਅਸਾਂ ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਰਾਹੀਂ ਭੇਜੀ ਹੈ, ਉਹ ਬਿਲਕੁਲ ਸੱਚ ਹੈ। ਜਦ ਕਿ ਇਹ ਆਪਣੇ ਤੋਂ ਪਹਿਲਾਂ ਦੀਆਂ ਕਿਤਾਬਾਂ ਦੀ ਵੀ ਪੁਸ਼ਟੀ ਕਰਨ ਵਾਲੀ ਹੈ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ਦੀ ਪੂਰੀ ਖ਼ਬਰ ਰੱਖਦਾ ਹੈ ਅਤੇ ਹਰੇਕ ਚੀਜ਼ ’ਤੇ ਨਜ਼ਰ ਰੱਖਣ ਵਾਲਾ ਹੈ। 32. ਅਸੀਂ ਉਹਨਾਂ ਲੋਕਾਂ ਨੂੰ ਕਿਤਾਬ ਦਾ ਵਾਰਸ ਬਣਾਇਆ, ਜਿਨ੍ਹਾਂ ਨੂੰ ਅਸੀਂ ਆਪਣੇ ਬੰਦਿਆਂ ਵਿੱਚੋਂ (ਉਚਿਤ ਸਮਝਿਆ) ਚੁਣ ਲਿਆ, ਫੇਰ ਉਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਆਪਣੇ ਆਪ ’ਤੇ ਹੀ ਜ਼ੁਲਮ ਕਰਨ ਲੱਗ ਪਏ (ਭਾਵ ਅੱਲਾਹ ਦੇ ਹੁਕਮਾਂ ਦੀ ਉਲੰਘਨਾ ਕਰਨ ਲਗ ਪਏ) ਅਤੇ ਕੁੱਝ ਉਹਨਾਂ ਵਿੱਚੋਂ ਵਿਚਕਾਰਲੀ ਰਾਹ (ਕੁੱਝ ਹੁਕਮਾਂ ਦੀ ਆਗਿਆਕਾਰੀ ਤੇ ਕੁੱਝ ਹੁਕਮਾਂ ਦੀ ਉਲੰਘਣਾ ਦੀ ਨੀਤੀ) ਅਪਣਾਈ ਅਤੇ ਕੁੱਝ ਉਹਨਾਂ ਵਿੱਚੋਂ ਅੱਲਾਹ ਦੀ ਕ੍ਰਿਪਾ ਨਾਲ ਨੇਕੀਆਂ ਵਿਚ ਵਧਦੇ ਗਏ, ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ। 33. ਜਿਨ੍ਹਾਂ ਬਾਗ਼ਾਂ ਵਿਚ ਉਹ ਪ੍ਰਵੇਸ਼ ਕਰਨਗੇ ਉਹ ਸਦੀਵੀਂ ਹਨ ਉੱਥੇ ਉਹਨਾਂ ਨੂੰ ਸੋਨੇ ਦੇ ਕੰਗਣਾਂ ਤੇ ਮੋਤੀਆਂ ਨਾਲ ਸ਼ਿੰਗਾਰਿਆ ਜਾਵੇਗਾ ਅਤੇ ਉੱਥੇ ਉਹਨਾਂ ਦੇ ਵਸਤਰ ਰੇਸ਼ਮ ਦੇ ਹੋਣਗੇ। 34. ਅਤੇ ਉਹ ਆਖਣਗੇ ਕਿ ਅੱਲਾਹ ਦਾ (ਲੱਖ-ਲੱਖ) ਸ਼ੁਕਰ ਹੈ ਜਿਸ ਨੇ ਸਾਥੋਂ (ਨਰਕ ਦੀ) ਚਿੰਤਾ ਦੂਰ ਕੀਤੀ। ਬੇਸ਼ੱਕ ਸਾਡਾ ਪਾਲਣਹਾਰ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੈ ਅਤੇ (ਨੇਕੀਆਂ ਦੀ) ਕਦਰ ਕਰਨਾ ਵਾਲਾ ਹੈ। 35. ਅਤੇ ਆਖਣਗੇ ਕਿ (ਧੰਨਵਾਦ ਉਸ ਦਾ) ਜਿਸ ਨੇ ਆਪਣੀ ਮਿਹਰਬਰਾਨੀਆਂ ਨਾਲ ਸਾਨੂੰ ਸਦੀਵੀ ਨਿਵਾਸ ਸਥਾਨ ਦਿੱਤਾ ਜਿੱਥੇ ਸਾਨੂੰ ਨਾ ਤਾਂ ਕੋਈ ਕੱਸ਼ਟ ਹੈ ਅਤੇ ਨਾ ਹੀ ਕੋਈ ਥਕੇਵਾਂ। 36. ਜਿਨ੍ਹਾਂ ਨੇ (ਪੈਗ਼ੰਬਰਾਂ ਦੀਆਂ ਗੱਲਾਂ ਦਾ) ਇਨਕਾਰ ਕੀਤਾ ਸੀ ਉਹਨਾਂ ਲਈ ਨਰਕ ਦੀ ਅੱਗ ਹੋਵੇਗੀ ਫੇਰ ਨਾ ਉਹਨਾਂ ਨੂੰ ਮੌਤ ਆਵੇਗੀ ਕਿ ਮਰ ਹੀ ਜਾਣ ਅਤੇ ਨਾ ਹੀ ਨਰਕ ਦੇ ਅਜ਼ਾਬ ਵਿਚ ਕੋਈ ਕਟੋਤੀ ਕੀਤੀ ਜਾਵੇਗੀ। ਅਸੀਂ ਕਾਫ਼ਿਰਾਂ ਨੂੰ ਇਸ ਪ੍ਰਕਾਰ ਹੀ ਸਜ਼ਾ ਦਿੰਦੇ ਹਾਂ। 37. ਅਤੇ ਉਹ (ਕਾਫ਼ਿਰ) ਉਸ (ਨਰਕ) ਵਿੱਚੋਂ ਚੀਕਾਂ ਮਾਰ-ਮਾਰ ਕੇ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇੱਥੋਂ ਕੱਢ ਲੈ, (ਹੁਣ) ਅਸੀਂ ਚੰਗੇ ਕੰਮ ਕਰਾਂਗੇ ਨਾ ਕਿ ਉਹ ਜਿਹੜੇ ਕੰਮ ਅਸੀਂ ਪਹਿਲਾਂ ਕਰਿਆ ਕਰਦੇ ਸੀ। (ਅੱਲਾਹ ਪੁੱਛੇਗਾ) ਕੀ ਅਸੀਂ ਤੁਹਾਨੂੰ ਇੰਨੀ ਉਮਰ ਨਹੀਂ ਦਿੱਤੀ ਸੀ ਕਿ ਜਿਸ ਵਿਚ ਜੇ ਕੋਈ ਕੁੱਝ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਤਾਂ ਉਹ ਕਰ ਸਕਦਾ ਸੀ? ਅਤੇ ਤੁਹਾਡੇ ਕੋਲ ਇਕ ਚਿਤਾਵਨੀ ਦੇਣ ਵਾਲਾ (ਪੈਗ਼ੰਬਰ) ਵੀ ਆਇਆ ਸੀ। ਹੁਣ ਤੁਸੀਂ (ਅੱਗ ਦਾ) ਸੁਆਦ ਲਵੋ। ਜ਼ਾਲਮਾਂ ਦਾ ਇੱਥੇ ਕੋਈ ਵੀ ਸਹਾਇਕ ਨਹੀਂ।

- Punjabi Translation - Arif Halim

Teruskan Membaca

Nota dan Refleksi

Anda tidak mempunyai sebarang nota atau renungan tentang ayat ini.

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan