Iniciar sesión
Iniciar sesión
Iniciar sesión
Seleccionar idioma

Fussílat 41:16 فارسلنا عليهم ريحا صرصرا في ايام نحسات لنذيقهم عذاب الخزي في الحياة الدنيا ولعذاب الاخرة اخزى وهم لا ينصرون ١٦

Página 478 · Juz 24

فَأَرۡسَلۡنَا
عَلَيۡهِمۡ
رِيحٗا
صَرۡصَرٗا
فِيٓ
أَيَّامٖ
نَّحِسَاتٖ
لِّنُذِيقَهُمۡ
عَذَابَ
ٱلۡخِزۡيِ
فِي
ٱلۡحَيَوٰةِ
ٱلدُّنۡيَاۖ
وَلَعَذَابُ
ٱلۡأٓخِرَةِ
أَخۡزَىٰۖ
وَهُمۡ
لَا
يُنصَرُونَ
١٦
ਅੰਤ ਅਸੀਂ ਉਹਨਾਂ (ਆਦ ਦੀ ਕੌਮ) ’ਤੇ ਅਸ਼ੁਭ (ਸਿੱਧ ਹੋਣ ਵਾਲੇ) ਦਿਨਾਂ ਵਿਚ ਤੇਜ਼ ਸ਼ੂਕਦੀ ਹੋਈ ਹਵਾ ਭੇਜ ਦਿੱਤੀ ਤਾਂ ਜੋ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲੇ ਅਜ਼ਾਬ ਦਾ ਸੁਆਦ ਚਖਾ ਦੇਈਏ। ਜਦੋਂ ਕਿ ਪਰਲੋਕ ਦਾ ਅਜ਼ਾਬ ਤਾਂ ਇਸ ਤੋਂ ਕਿਤੇ ਵੱਧ ਰੁਸਵਾਈ ਵਾਲਾ ਹੈ ਅਤੇ ਉੱਥੇ ਉਹਨਾਂ ਦੀ ਕੋਈ ਸਹਾਇਤਾ ਵੀ ਨਹੀਂ ਕੀਤੀ ਆਵੇਗੀ।
reading-goal:continue-reading

Leer q-and-a.tafsir

Ibn Kathir (Abridged)

A Warning to the Disbelievers and a Reminder of the Story of `Ad and Thamud

Allah says: `Say, O Muhammad, to these idolators who disbelieve in the message of truth that you have brought: If you turn away from that which I have brought to you from Allah, then I warn you of the punishment of Allah like

…

A Warning to the Disbelievers and a Reminder of the Story of `Ad and Thamud

Allah says: `Say, O Muhammad, to these idolators who disbelieve in the mess

…
Ver tafsirs

Leer related-content

13. ਜੇ ਫੇਰ ਵੀ ਉਹ (ਕਾਫ਼ਿਰ) ਮੂੰਹ ਮੋੜਦੇ ਹਨ ਤਾਂ ਤੁਸੀਂ (ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਉਸ ਕੜਕਦਾਰ (ਅਸਮਾਨੀ ਅਜ਼ਾਬ) ਤੋਂ ਡਰਾਉਂਦਾ ਹੈ ਜਿਹੜੀ ਆਦ ਤੇ ਸਮੂਦ ਦੀ ਕੜਕ ਵਾਂਗ ਹੋਵੇਗੀ। 14. ਜਦੋਂ ਪੈਗ਼ੰਬਰ ਉਹਨਾਂ (ਸਮੂਦੀਆਂ) ਕੋਲ ਉਹਨਾਂ ਦੇ ਅੱਗੇ-ਪਿੱਛੇ ਇਹ ਕਹਿੰਦੇ ਹੋਏ ਆਏ ਕਿ ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਤਾਂ ਉਹਨਾਂ ਨੇ ਉੱਤਰ ਵਿਚ ਕਿਹਾ ਕਿ ਜੇ ਸਾਡਾ ਪਾਲਣਹਾਰ ਚਾਹੁੰਦਾ ਤਾਂ (ਇਹ ਗੱਲ ਦੱਸਣ ਲਈ) ਫ਼ਰਿਸ਼ਤੇ ਭੇਜਦਾ। ਜੋ ਸੁਨੇਹਾ ਤੁਹਾਨੂੰ ਦੇਕੇ ਘੱਲਿਆ ਗਿਆ ਹੈ ਅਸੀਂ ਉਸ ਦਾ ਇਨਕਾਰ ਕਰਦੇ ਹਾਂ। 15. ਜਿਹੜੀ ਆਦ ਦੀ ਕੌਮ ਵਾਲੇ ਸੀ ਉਹਨਾਂ ਨੇ ਧਰਤੀ ਉੱਤੇ ਅਣਹੱਕਾ ਘਮੰਡ ਕੀਤਾ ਅਤੇ ਕਹਿਣ ਲੱਗੇ ਕਿ ਸਾਥੋਂ ਜ਼ੋਰਾਵਰੀ ਵਿਚ ਵਧੇਰੇ ਕੌਣ ਹੈ ਕੀ (ਉਹਨਾਂ ਆਦੀਆਂ ਨੇ) ਨਹੀਂ ਵੇਖਿਆ ਕਿ ਬੇਸ਼ੱਕ ਜਿਸ ਅੱਲਾਹ ਨੇ ਉਹਨਾਂ ਨੂੰ ਪੈਦਾ ਕੀਤਾ ਹੈ ਉਹ ਉਹਨਾਂ ਤੋਂ ਕਿਤੇ ਵੱਧ ਜ਼ੋਰਾਵਰ ਹੈ, (ਪ੍ਰੰਤੂ) ਉਹ ਸਾਡੀਆਂ ਆਇਤਾਂ ਦਾ (ਅਖ਼ੀਰ ਤੱਕ) ਇਨਕਾਰ ਹੀ ਕਰਦੇ ਰਹੇ। 16. ਅੰਤ ਅਸੀਂ ਉਹਨਾਂ (ਆਦ ਦੀ ਕੌਮ) ’ਤੇ ਅਸ਼ੁਭ (ਸਿੱਧ ਹੋਣ ਵਾਲੇ) ਦਿਨਾਂ ਵਿਚ ਤੇਜ਼ ਸ਼ੂਕਦੀ ਹੋਈ ਹਵਾ ਭੇਜ ਦਿੱਤੀ ਤਾਂ ਜੋ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲੇ ਅਜ਼ਾਬ ਦਾ ਸੁਆਦ ਚਖਾ ਦੇਈਏ। ਜਦੋਂ ਕਿ ਪਰਲੋਕ ਦਾ ਅਜ਼ਾਬ ਤਾਂ ਇਸ ਤੋਂ ਕਿਤੇ ਵੱਧ ਰੁਸਵਾਈ ਵਾਲਾ ਹੈ ਅਤੇ ਉੱਥੇ ਉਹਨਾਂ ਦੀ ਕੋਈ ਸਹਾਇਤਾ ਵੀ ਨਹੀਂ ਕੀਤੀ ਆਵੇਗੀ। 17. ਜਿਹੜੇ ਸਮੂਦ ਸੀ, ਅਸੀਂ ਉਹਨਾਂ ਦੀ ਵੀ (ਪੈਗ਼ੰਬਰ ਭੇਜ ਕੇ) ਅਗਵਾਈ ਕੀਤੀ, ਪਰ ਉਹਨਾਂ ਨੇ ਰਾਹ ਵੇਖਣ ਨਾਲੋਂ ਅੰਨੇ ਬਣੇ ਰਹਿਣਾ ਹੀ ਪਸੰਦ ਕੀਤਾ, ਫੇਰ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ਨੂੰ ਹੀਣਤਾ ਭਰੇ ਅਜ਼ਾਬ ਦੀ ਕੜਕ ਨੇ ਨੱਪ ਲਿਆ। 18. ਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ ਰੱਖਣ ਵਾਲਿਆਂ ਨੂੰ (ਇਸ ਅਜ਼ਾਬ ਤੋਂ) ਬਚਾ ਲਿਆ।

- Punjabi Translation - Arif Halim

reading-goal:continue-reading

Notas y Reflexiones.

reflection-not-available

Notes placeholders

Mantente conectado al Corán ❤️

Breves recordatorios significativos para reconectar, reflexionar y mantenerse conectado con el Corán.

Lea, escuche, busque y reflexione sobre el Corán

Quran.com es una plataforma confiable utilizada por millones de personas en todo el mundo para leer, buscar, escuchar y reflexionar sobre el Corán en varios idiomas. Ofrece traducciones, tafsir, recitaciones, traducción palabra por palabra y herramientas para un estudio más profundo, haciendo que el Corán sea accesible para todos.

Como Sadaqah Jariyah, Quran.com se dedica a ayudar a las personas a conectar profundamente con el Corán. Con el apoyo de Quran.Foundation , una organización sin fines de lucro 501(c)(3), Quran.com continúa creciendo como un recurso gratuito y valioso para todos, Alhamdulillah.

Navegar
Inicio
Radio Coránica
Recitadores
Sobre nosotros
Desarrolladores
Actualizaciones de productos
Retroalimentación
Ayuda
Donar
Nuestros Proyectos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyectos sin fines de lucro adquiridos, administrados o patrocinados por Quran.Foundation
Enlaces populares
Súplicas del Corán
Versículo del Corán del día
Ayatul Kursi
Yasin
Al Mulk
Ar-Rahman
Al Waqiah
Al-Kahf
Al Muzzammil
Mapa del sitio webPrivacidadTérminos y condiciones
© 2026 Quran.com. Reservados todos los derechos
Contribuir