ذَٰلِكَ
جَزَآءُ
أَعۡدَآءِ
ٱللَّهِ
ٱلنَّارُۖ
لَهُمۡ
فِيهَا
دَارُ
ٱلۡخُلۡدِ
جَزَآءَۢ
بِمَا
كَانُواْ
بِـَٔايَٰتِنَا
يَجۡحَدُونَ
٢٨
ਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ, ਇਹਨਾਂ ਲਈ ਇਸੇ ਵਿਚ ਸਦੀਵੀ ਘਰ ਹੈ। ਇਹ ਸਜ਼ਾ ਉਸ ਅਪਰਾਧ ਦੀ ਹੈ ਕਿ ਉਹ ਸਾਡੀਆਂ ਆਇਤਾਂ (ਆਦੇਸ਼) ਦਾ ਇਨਕਾਰ ਕਰਦੇ ਸਨ।
Read Tafsir
Ibn Kathir (Abridged)