਼ ਨਿਰਸੰਦੇਹ, ਜਿਨ੍ਹਾਂ ਲੋਕਾਂ ਨੇ ਕਿਹਾ ਕਿ ਸਾਡਾ ਪਾਲਣਹਾਰ ਅੱਲਾਹ ਹੈ ਫੇਰ ਉਸੇ (ਗੱਲ) ’ਤੇ ਡਟੇ ਰਹੇ1, ਉਹਨਾਂ ਉੱਤੇ ਫ਼ਰਿਸ਼ਤੇ (ਇਹ ਕਹਿੰਦੇ ਹੋਏ) ਉੱਤਰਦੇ ਹਨ ਕਿ ਨਾ ਤਾਂ ਤੁਹਾਨੂੰ ਕੋਈ ਚਿੰਤਾ ਹੈ ਨਾ ਕਿਸੇ ਪ੍ਰਕਾਰ ਦਾ ਕੋਈ ਡਰ-ਖ਼ੌਫ਼, ਸਗੋਂ ਇਸ ਜੰਨਤ ਤੋਂ ਖ਼ੁਸ਼ ਹੋ ਜਾਵੋ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। 1