Sign in
Sign in
Sign in
Select Language

Fussilat 41:7 الذين لا يوتون الزكاة وهم بالاخرة هم كافرون ٧

Page 477 · Juz 24

ٱلَّذِينَ
لَا
يُؤۡتُونَ
ٱلزَّكَوٰةَ
وَهُم
بِٱلۡأٓخِرَةِ
هُمۡ
كَٰفِرُونَ
٧
(ਉਹ ਵੀ ਬਰਬਾਦ ਹੋਣਗੇ) ਜਿਹੜੇ ਜ਼ਕਾਤ ਨਹੀਂ ਦਿੰਦੇ ਅਤੇ ਪਰਲੋਕ ਨੂੰ ਨਹੀਂ ਮੰਨਦੇ।
reading-goal:continue-reading

Read q-and-a.tafsir

Ibn Kathir (Abridged)

The Call to Tawhid Allah says,

قُلْ

(Say) `O Muhammad, to these disbelievers and idolators,'

إِنَّمَآ أَنَاْ بَشَرٌ مِّثْلُكُمْ يُوحَى إِلَىَّ أَنَّمَآ إِلَهُكُمْ إِلَهٌ وَاحِدٌ

(I am only a human being like you. It is revealed to me that your God is One God,) `not like these idols and false gods which

…

The Call to Tawhid Allah says,

قُلْ

(Say) `O Muhammad, to these disbelievers and idolators,'

إِنَّمَآ أَنَاْ بَشَرٌ مِّثْلُكُمْ يُوحَى إِلَىَّ أَنَّمَآ إ
…
View tafsirs

Read related-content

1. ਹਾ, ਮੀਮ। 2. (ਇਹ .ਕੁਰਆਨ) ਅਤਿਅੰਤ ਦਿਆਲੂ ਤੇ ਕ੍ਰਿਪਾ ਕਰਨ ਵਾਲੇ(ਅੱਲਾਹ) ਵੱਲੋਂ ਉਤਾਰਿਆ ਹੋਇਆ ਹੈ। 3. ਇਹ ਅਜਿਹੀ ਕਿਤਾਬ ਹੈ, ਜਿਸ ਦੀਆਂ ਆਇਤਾਂ ਦਾ ਵਰਣਨ ਵਿਸਥਾਰ ਨਾਲ ਕੀਤਾ ਗਿਆ ਹੈ। ਇਹ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਉਹਨਾਂ ਲੋਕਾਂ ਲਈ (ਲਾਭਦਾਇਕ ਹੈ) ਜਿਹੜੇ ਗਿਆਨ ਰੱਖਦੇ ਹਨ। 4. (ਇਹ .ਕੁਰਆਨ ਚੰਗੇ ਕੰਮ ਕਰਨ ਵਾਲਿਆਂ ਨੂੰ) ਖ਼ੁਸ਼ਖ਼ਬਰੀਆਂ ਅਤੇ (ਭੈੜੇ ਕੰਮ ਕਰਨ ਵਾਲਿਆਂ ਨੂੰ ਨਰਕ ਤੋਂ) ਡਰਾਉਣ ਵਾਲਾ ਹੈ। ਪਰ ਇਹਨਾਂ ਵਿੱਚੋਂ ਬਹੁਤਿਆਂ ਨੇ ਮੂੰਹ ਮੋੜ ਲਿਆ ਅਤੇ ਉਹ ਸੁਣਦੇ ਹੀ ਨਹੀਂ। 5. ਉਹ ਆਖਦੇ ਹਨ ਕਿ (ਹੇ ਮੁਹੰਮਦ ਸ:!) ਤੂੰ ਸਾ` ਜਿਸ (.ਕੁਰਆਨ) ਵੱਲ ਬੁਲਾ ਰਿਹਾ ਹੈ, ਉਸ (ਤੋਂ ਬਚਨ) ਲਈ ਸਾਡੇ ਦਿਲ ਗ਼ਲਾਫ਼ਾਂ ਵਿਚ ਹਨ ਅਤੇ ਸਾਡੇ ਕੰਨਾਂ ਵਿਚ ਡਾਟ ਹਨ (ਤਾਂ ਜੋ ਅਸੀਂ ਨਾ ਸਮਝ ਸਕੀਏ ਨਾ ਸੁਣ ਸਕੀਏ) ਤੁਹਾਡੇ ਅਤੇ ਸਾਡੇ ਵਿਚਾਲੇ ਇਕ ਪੜਦਾ ਆ ਪਿਆ ਹੈ। ਸੋ ਤੂੰ ਆਪਣਾ ਕੰਮ ਕਰ, ਅਸੀਂ ਆਪਣਾ ਕੰਮ ਕਰੀਂ ਜਾਵਾਂਗੇ। 6. (ਹੇ ਮੁਹੰਮਦ ਸ:!) ਤੁਸੀਂ ਉਹਨਾਂ ਨੂੰ ਆਖੋ ਕਿ ਮੈਂ ਤਾਂ ਤੁਹਾਡੇ ਜਿਹਾ ਹੀ ਇਕ ਮਨੁੱਖ ਹਾਂ। ਪਰ ਮੇਰੇ ਕੋਲ ਵੱਲ (ਰੱਬ ਵੱਲੋਂ) ਵਹੀ ਭੇਜੀ ਜਾਂਦੀ ਹੈ ਕਿ ਤੁਹਾਡਾ ਸਭ ਦਾ ਇਸ਼ਟ ਤਾਂ ਬਸ ਇੱਕੋ-ਇੱਕ ਅੱਲਾਹ ਹੀ ਹੈ। ਸੋ ਤੁਸੀਂ ਇਕ ਚਿੱਤ ਹੋਕੇ ਉਸੇ ਵੱਲ ਧਿਆਨ ਦਿਓ ਅਤੇ ਉਸੇ ਤੋਂ ਭੁੱਲਾਂ ਦੀ ਮੁਆਫ਼ੀ ਮੰਗੋਂ ਅਤੇ ਮੁਸ਼ਰਿਕਾਂ ਲਈ ਬਰਬਾਦੀ ਹੈ। 7. (ਉਹ ਵੀ ਬਰਬਾਦ ਹੋਣਗੇ) ਜਿਹੜੇ ਜ਼ਕਾਤ ਨਹੀਂ ਦਿੰਦੇ ਅਤੇ ਪਰਲੋਕ ਨੂੰ ਨਹੀਂ ਮੰਨਦੇ। 8. ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ, ਉਹਨਾਂ ਲਈ ਅਜਿਹਾ ਬਦਲਾ ਹੈ ਜਿਸ ਦਾ ਕਦੇ ਅੰਤ ਨਹੀਂ ਹੋਵੇਗਾ।

- Punjabi Translation - Arif Halim

reading-goal:continue-reading

Notes and Reflections

reflection-not-available

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute