Sign in
Sign in
Sign in
Select Language

Ghafir 40:13 هو الذي يريكم اياته وينزل لكم من السماء رزقا وما يتذكر الا من ينيب ١٣

Page 468 · Juz 24

هُوَ
ٱلَّذِي
يُرِيكُمۡ
ءَايَٰتِهِۦ
وَيُنَزِّلُ
لَكُم
مِّنَ
ٱلسَّمَآءِ
رِزۡقٗاۚ
وَمَا
يَتَذَكَّرُ
إِلَّا
مَن
يُنِيبُ
١٣
ਉਹੀਓ ਤਾਂ (ਅੱਲਾਹ) ਹੈ ਜਿਹੜਾ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ ਅਤੇ ਤੁਹਾਡੇ ਲਈ ਅਕਾਸ਼ ਤੋਂ ਰਿਜ਼ਕ ਭੇਜਦਾ ਹੈ, ਪਰ ਇਹਨਾਂ (ਨਿਸ਼ਾਨੀਆਂ) ਤੋਂ ਸਿੱਖਿਆ ਕੇਵਲ ਉਹੀਓ ਵਿਅਕਤੀ ਲੈਂਦਾ ਹੈ ਜਿਹੜਾ (ਅੱਲਾਹ ਵੱਲ) ਮੁੜ ਆਉਂਦਾ ਹੈ।
reading-goal:continue-reading

Read q-and-a.tafsir

Ibn Kathir (Abridged)

The Regret of the Disbelievers after They enter Hell

Allah tells us that the disbelievers will feel regret on the Day of Resurrection, when they enter Hell and sink in the agonizing depth of fire. When they actually experience the unbearable punishment of Allah, they will hate themselves with the utm

…

The Regret of the Disbelievers after They enter Hell

Allah tells us that the disbelievers will feel regret on the Day of Resurrection, when they enter

…
View tafsirs

Read related-content

10. ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਸੀ ਉਹਨਾਂ ਨੂੰ ਪੁਕਾਰ ਕੇ ਆਖਿਆ ਜਾਵੇਗਾ ਕਿ ਅੱਜ ਤੁਹਾਨੂੰ ਜਿੱਨਾ ਭਾਰਾ ਗ਼ੁੱਸਾ ਆਪਣੇ ਆਪ ’ਤੇ ਆ ਰਿਹਾ ਹੈ ਇਸ ਤੋਂ ਕਿਤੇ ਵੱਧ ਅੱਲਾਹ ਨੂੰ ਤੁਹਾਡੇ ’ਤੇ ਗ਼ੁੱਸਾ ਉਸ ਸਮੇਂ ਆਉਂਦਾ ਸੀ ਜਦੋਂ (ਸੰਸਾਰ ਵਿਚ) ਤੁਹਾਨੂੰ ਈਮਾਨ ਲਿਆਉਣ ਲਈ ਕਿਹਾ ਜਾਂਦਾ ਸੀ ਪਰ ਤੁਸੀਂ ਇਨਕਾਰ ਕਰ ਦਿੰਦੇ ਸੀ। 11. ਫੇਰ ਉਹ (ਕਾਫ਼ਿਰ) ਆਖਣਗੇ ਕਿ ਹੇ ਸਾਡੇ ਪਾਲਣਹਾਰ! ਤੂੰ ਸਾਨੂੰ ਦੋ ਵਾਰੀ ਮੌਤ ਦਿੱਤੀ ਅਤੇ ਦੋ ਵਾਰੀ ਹੀ ਜੀਵਨ ਦਿੱਤਾ, ਅਸੀਂ ਆਪਣੇ ਗੁਨਾਹਾਂ ਦਾ ਇਕਰਾਰ ਕਰਦੇ ਹਾਂ, ਕੀ ਹੁਣ ਇਸ (ਨਰਕ ਵਿੱਚੋਂ) ਬਚਣ ਦਾ ਕੋਈ ਰਸਤਾ ਹੈ ? 12. (ਉੱਤਰ ਵਿਚ ਕਿਹਾ ਜਾਵੇਗਾ ਕਿ) ਤੁਹਾਨੂੰ ਇਹ ਅਜ਼ਾਬ (ਸਜ਼ਾ) ਇਸ ਲਈ ਹੈ ਕਿ ਜਦੋਂ ਤੁਹਾਨੂੰ ਇੱਕੋ-ਇੱਕ ਅੱਲਾਹ ਵੱਲ ਬੁਲਾਇਆ ਜਾਂਦਾ ਸੀ ਤਾਂ ਤੁਸੀਂ (ਤੌਹੀਦ ਦਾ) ਇਨਕਾਰ ਕਰਦੇ ਸੀ। ਜੇ ਉਸ (ਅੱਲਾਹ) ਦੇ ਨਾਲ ਕਿਸੇ ਨੂੰ ਸ਼ਰੀਕ ਕੀਤਾ ਜਾਂਦਾ ਤਾਂ ਤੁਸੀਂ (ਉਸ ਸ਼ਰੀਕ) ਨੂੰ ਮੰਨ ਲੈਂਦੇ ਸੀ। ਹੁਣ ਤਾਂ ਇਹ (ਸਜ਼ਾ ਦਾ) ਹੁਕਮ ਉਸ ਅੱਲਾਹ ਵੱਲੋਂ ਹੈ ਜੋ ਸਰਵਉੱਚ ਤੇ ਮਹਾਨ ਹੈ। 13. ਉਹੀਓ ਤਾਂ (ਅੱਲਾਹ) ਹੈ ਜਿਹੜਾ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ ਅਤੇ ਤੁਹਾਡੇ ਲਈ ਅਕਾਸ਼ ਤੋਂ ਰਿਜ਼ਕ ਭੇਜਦਾ ਹੈ, ਪਰ ਇਹਨਾਂ (ਨਿਸ਼ਾਨੀਆਂ) ਤੋਂ ਸਿੱਖਿਆ ਕੇਵਲ ਉਹੀਓ ਵਿਅਕਤੀ ਲੈਂਦਾ ਹੈ ਜਿਹੜਾ (ਅੱਲਾਹ ਵੱਲ) ਮੁੜ ਆਉਂਦਾ ਹੈ। 14. ਸੋ (ਹੇ ਨਬੀ!) ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਵਿਸ਼ੇਸ਼ ਕਰਦੇ ਹੋਏ ਉਸੇ ਨੂੰ ਹੀ (ਮਦਦ ਲਈ) ਪੁਕਾਰੋ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਭੈੜਾ ਲੱਗੇ। 15. ਉਹ (ਅੱਲਾਹ) ਉੱਚੇ ਦਰਜਿਆਂ ਵਾਲਾ ਅਤੇ ਅਰਸ਼ (ਤਖ਼ਤ) ਦਾ ਮਾਲਿਕ ਹੈ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ’ਤੇ ਚਾਹੁੰਦਾ ਹੈ ਆਪਣੇ ਹੁਕਮ ਨਾਲ ਵਹੀ ਭੇਜਦਾ ਹੈ ਤਾਂ ਜੋ ਉਹ (ਨਬੀ) ਲੋਕਾਂ ਨੂੰ ਮਿਲਣੀ ਵਾਲੇ ਦਿਨ (ਕਿਆਮਤ) ਤੋਂ ਡਰਾਵੇ। 16. ਜਿਸ ਦਿਨ ਉਹ ਸਾਰੇ ਕਬਰਾਂ ਵਿੱਚੋਂ ਬਾਹਿਰ ਨਿਕਲ ਆਉਣਗੇ ਅਤੇ ਉਹਨਾਂ ਦੀ ਕੋਈ ਵੀ ਗੱਲ ਅੱਲਾਹ ਤੋਂ ਲੁਕੀ ਹੋਈ ਨਹੀਂ ਰਹੇਗੀ (ਉਸ ਦਿਨ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ) ਅੱਜ ਪਾਤਸ਼ਾਹੀ ਕਿਸ ਦੀ ਹੈ? (ਉੱਤਰ ਦਿੱਤਾ ਜਾਵੇਗਾ) ਕੇਵਲ ਇੱਕੋ ਇਕ ਸਰਵ-ਸੱਤਾਵਾਨ ਅੱਲਾਹ ਦੀ ਹੀ ਹੈ। 17. ਅੱਜ ਹਰ ਇਕ ਜਾਨ ਨੂੰ ਉਸ ਦੀ ਕਰਨੀ ਦਾ ਬਦਲਾ ਦਿੱਤਾ ਜਾਵੇਗਾ, ਅੱਜ ਕਿਸੇ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ। ਬੇਸ਼ੱਕ ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ। 18. (ਹੇ ਨਬੀ!) ਤੁਸੀਂ ਇਹਨਾਂ (ਲੋਕਾਂ) ਨੂੰ ਨੇੜੇ ਆਉਣ ਵਾਲੇ ਦਿਨ ਤੋਂ ਡਰਾਓ ਜਦੋਂ ਕਾਲਜੇ ਮੂੰਹ ਨੂੰ ਆ ਰਹੇ ਹੋਣਗੇ। ਉਸ ਦਿਨ ਜ਼ਾਲਮਾਂ ਦਾ ਨਾ ਕੋਈ ਸਹਾਈ ਹੋਵੇਗਾ ਤੇ ਨਾ ਕੋਈ ਸਿਫ਼ਾਰਸ਼ੀ ਹੋਵੇਗਾ ਕਿ ਜਿਸ ਦੀ ਗੱਲ ਮੰਨੀ ਜਾਵੇ। 19. ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ। 20. ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ (ਕਾਫ਼ਿਰ) ਲੋਕ ਉਸ (ਅੱਲਾਹ) ਨੂੰ ਛੱਡ ਕੇ ਪੁਕਾਰਦੇ ਹਨ, ਉਹ ਕੋਈ ਵੀ ਫ਼ੈਸਲਾ ਨਹੀਂ ਕਰ ਸਕਦੇ। ਬੇਸ਼ੱਕ ਅੱਲਾਹ ਹੀ (ਹਰਕੇ ਗੱਲ ਨੂੰ) ਸੁਣਨ ਵਾਲਾ ਤੇ (ਹਰੇਕ ਚੀਜ਼ ਨੂੰ) ਵੇਖਣ ਵਾਲਾ ਹੈ।

- Punjabi Translation - Arif Halim

reading-goal:continue-reading

Notes and Reflections

reflection-not-available

Notes placeholders

Stay Connected to the Quran ❤️

Short meaningful reminders to reset, reflect and stay connected to the Quran.

Read, Listen, Search, and Reflect on the Quran

Quran.com is a trusted platform used by millions worldwide to read, search, listen to, and reflect on the Quran in multiple languages. It provides translations, tafsir, recitations, word-by-word translation, and tools for deeper study, making the Quran accessible to everyone.

As a Sadaqah Jariyah, Quran.com is dedicated to helping people connect deeply with the Quran. Supported by Quran.Foundation, a 501(c)(3) non-profit organization, Quran.com continues to grow as a free and valuable resource for all, Alhamdulillah.

Navigate
Home
Quran Radio
Reciters
About Us
Developers
Product Updates
Feedback
Help
Donate
Our Projects
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Non-profit projects owned, managed, or sponsored by Quran.Foundation
Popular Links
Duas from the Quran
Quran Verse of the Day
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
SitemapPrivacyTerms and Conditions
© 2026 Quran.com. All Rights Reserved
Contribute