سائن ان کریں۔
سائن ان کریں۔
سائن ان کریں۔
زبان منتخب کریں۔

غافر 40:39 يا قوم انما هاذه الحياة الدنيا متاع وان الاخرة هي دار القرار ٣٩

صفحہ 471 · پارہ 24

یٰقَوْمِ
اِنَّمَا
هٰذِهِ
الْحَیٰوةُ
الدُّنْیَا
مَتَاعٌ ؗ
وَّاِنَّ
الْاٰخِرَةَ
هِیَ
دَارُ
الْقَرَارِ
۟
ਹੇ ਮੇਰੀ ਕੌਮ ਵਾਲਿਓ! ਇਹ ਸੰਸਾਰਿਕ ਜੀਵਨ ਤਾਂ ਥੋੜ੍ਹੇ ਸਮੇਂ ਲਈ ਹੈ ਜਦ ਕਿ ਸਦਾ ਲਈ ਪਰਲੋਕ ਵਿਚ ਹੀ ਰਹਿਣਾ ਹੈ।
پڑھنا جاری رکھیں

تفسیر پڑھیں

تفسیر ابنِ کثیر

قوم فرعون کے مرد مومن کی سہ بارہ نصیحت ٭٭

فرعون کی قوم کا مومن مرد جس کا ذکر پہلے گزر چکا ہے اپنی قوم کے سرکشوں خود پسندوں اور متکبروں کو نصیحت کرتے ہوئے کہتا ہے کہ تم میری مانو میری راہ چلو میں تمہیں راہ راست پر ڈال دوں گا۔ یہ اپنے اس قول میں فرعون کی طرح کاذب نہ تھا۔ یہ تو اپنی قوم کو دھوکا دے رہا

…
قوم فرعون کے مرد مومن کی سہ بارہ نصیحت ٭٭

فرعون کی قوم کا مومن مرد جس کا ذکر پہلے گزر چکا ہے اپنی قوم کے سرکشوں خود پسندوں اور متکبروں کو نصیحت کرتے ہو

…
دیکھیں تفاسیر

سیاق و سباق میں پڑھیں

38. ਉਸੇ ਈਮਾਨ ਲਿਆਉਣ ਵਾਲੇ ਵਿਅਕਤੀ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਸਾਰੇ ਮੇਰੇ ਪਿੱਛੇ ਲੱਗੋ, ਮੈਂ ਤੁਹਾਨੂੰ ਭਲਾਈ ਵਾਲੀ ਰਾਹ ਵੱਲ ਲੈ ਜਾਵਾਂਗਾ। 39. ਹੇ ਮੇਰੀ ਕੌਮ ਵਾਲਿਓ! ਇਹ ਸੰਸਾਰਿਕ ਜੀਵਨ ਤਾਂ ਥੋੜ੍ਹੇ ਸਮੇਂ ਲਈ ਹੈ ਜਦ ਕਿ ਸਦਾ ਲਈ ਪਰਲੋਕ ਵਿਚ ਹੀ ਰਹਿਣਾ ਹੈ। 40. ਜਿਸ ਨੇ ਵੀ ਕੋਈ ਪਾਪ ਕੀਤਾ ਤਾਂ ਉਸ ਪਾਪ ਅਨੁਸਾਰ ਹੀ ਉਸ ਨੂੰ ਬਦਲਾ (ਸਜ਼ਾ) ਦਿੱਤਾ ਜਾਵੇਗਾ ਅਤੇ ਜਿਸ ਨੇ ਕੋਈ ਨੇਕੀ ਕੀਤੀ ਹੋਵੇਗੀ ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ, ਪਰ ਹੋਣ ਈਮਾਨ ਵਾਲੇ ਤਾਂ ਇਹੋ ਲੋਕ ਸਵਰਗ ਵਿਚ ਜਾਣਗੇ ਅਤੇ ਉਹਨਾਂ ਨੂੰ ਅਣਗਿਣਤ ਰਿਜ਼ਕ ਦਿੱਤਾ ਜਾਵੇਗਾ। 41. ਅਤੇ ਉਸ ਨੇ ਇਹ ਵੀ ਕਿਹਾ ਕਿ ਹੇ ਮੇਰੀ ਕੌਮ! ਮੇਰਾ ਇਸ ਵਿਚ ਕੀ ਲਾਭ ਹੈ? ਮੈਂ ਤਾਂ ਤੁਹਾਨੂੰ ਨਰਕ ਤੋਂ ਮੁਕਤੀ ਵੱਲ ਬੁਲਾ ਰਿਹਾ ਹਾਂ ਜਦ ਕਿ ਤੁਸੀਂ ਮੈਨੂੰ ਅੱਗ ਵੱਲ ਬੁਲਾ ਰਹੇ ਹੋ। 42. ਤੁਸੀਂ ਮੈਨੂੰ ਇਸ ਵੱਲ ਬੁਲਾ ਰਹੇ ਹੋ ਕਿ ਮੈਂ ਅੱਲਾਹ ਦਾ ਇਨਕਾਰ ਕਰਾਂ ਅਤੇ ਉਸ ਦੇ ਨਾਲ ਉਸ ਨੂੰ ਸਾਂਝੀ ਬਣਾਵਾਂ ਜਿਸ ਨੂੰ ਮੈਂ ਜਾਣਦਾ ਵੀ ਨਹੀਂ ਅਤੇ ਮੈਂ ਤੁਹਾਨੂੰ ਵੱਡੇ ਜ਼ੋਰਾਵਰ ਤੇ ਬਖ਼ਸ਼ਣਹਾਰ (ਇਸ਼ਟ) ਵੱਲ ਬੁਲਾ ਰਿਹਾ ਹਾਂ। 43. ਇਹ ਵੀ ਗੱਲ ਸੱਚ ਹੈ ਕਿ ਤੁਸੀਂ ਜਿਨ੍ਹਾਂ ਵੱਲ ਮੈਨੂੰ ਬੁਲਾ ਰਹੇ ਹੋ ਨਾ ਤਾਂ ਉਹ ਸੰਸਾਰ ਵਿਚ ਪੁਕਾਰਨ ਦੇ ਯੋਗ ਹਨ ਅਤੇ ਨਾ ਹੀ ਆਖ਼ਿਰਤ ਵਿਚ। ਇਹ ਗੱਲ ਵੀ ਲਾਜ਼ਮੀ ਹੈ ਕਿ ਸਾਡਾ ਸਭ ਦਾ ਪਰਤਣਾ ਅੱਲਾਹ ਵੱਲ ਹੀ ਹੈ ਅਤੇ ਨਿਰਸੰਦੇਹ, ਹੱਦਾ ਨੂੰ ਟੱਪਣ ਵਾਲੇ (ਭਾਵ ਉਲੰਘਣਾਕਾਰੀ) ਹੀ ਨਰਕ ਵਿਚ ਜਾਣ ਵਾਲੇ ਹਨ। 44. ਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ ਗੱਲਾਂ ਨੂੰ ਯਾਦ ਕਰੋਗੇ ਜੋ ਮੈਂ ਤੁਹਾਨੂੰ ਕਹਿ ਰਿਹਾ ਹਾਂ। ਮੈਂ ਆਪਣਾ ਮਾਮਲਾ ਅੱਲਾਹ ਦੇ ਹਵਾਲੇ ਕਰਦਾ ਹਾਂ। ਬੇਸ਼ੱਕ ਅੱਲਾਹ ਤਾਂ ਸਾਰੇ ਬੰਦਿਆਂ ਨੂੰ ਵੇਖ ਰਿਹਾ ਹੈ। 45. ਫੇਰ ਅਸੀਂ ਉਹਨਾਂ ਦੀਆਂ ਭੈੜੀਆਂ ਚਾਲਾਂ ਤੋਂ ਉਸ ਈਮਾਨ ਵਾਲੇ ਨੂੰ ਬਚਾ ਲਿਆ ਅਤੇ ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਨੇ ਘੇਰ ਲਿਆ। 46. ਉਹ (ਅਜ਼ਾਬ) ਨਰਕ ਦੀ ਅੱਗ ਹੈ ਜਿਸ ਦੇ ਸਾਹਮਣੇ ਉਹਨਾਂ ਨੂੰ ਸਵੇਰੇ-ਸ਼ਾਮ ਪੇਸ਼ ਕੀਤਾ ਜਾਂਦਾ ਹੈ ਅਤੇ ਜਿਸ ਦਿਨ ਕਿਆਮਤ ਆਵੇਗੀ (ਹੁਕਮ ਹੋਵੇਗਾ ਕਿ) ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਵਿਚ ਸੁੱਟ ਦਿਓ। 47. ਜਦੋਂ ਉਹ ਨਰਕ ਵਿਚ ਇਕ ਦੂਜੇ ਨਾਲ ਝਗੜਣਗੇ ਤਾਂ ਕਮਜ਼ੋਰ (ਹੀਣੇ) ਲੋਕ ਹੰਕਾਰ ਕਰਨ ਵਾਲਿਆਂ ਨੂੰ ਆਖਣਗੇ ਕਿ ਅਸੀਂ ਤਾਂ (ਸੰਸਾਰ ਵਿਚ) ਤੁਹਾਡੇ ਪਿੱਛੇ ਲੱਗੇ ਹੋਏ ਸੀ। ਕੀ ਤੁਸੀਂ ਸਾਥੋਂ ਅੱਗ ਦਾ ਕੁੱਝ ਭਾਗ ਹਟਾ ਸਕਦੇ ਹੋ ? 48. ਘਮੰਡੀ ਲੋਕ ਆਖਣਗੇ ਕਿ ਅਸੀਂ ਸਾਰੇ ਹੀ ਇਸ ਅੱਗ ਵਿਚ (ਸੜ ਰਹੇ) ਹਾਂ। ਬੇਸ਼ੱਕ ਅੱਲਾਹ ਨੇ ਆਪਣੇ ਬੰਦਿਆਂ ਵਿਚਾਲੇ ਫ਼ੈਸਲਾ ਕਰ ਦਿੱਤਾ ਹੈ। 49. ਜਦੋਂ ਉਹ ਸਾਰੇ ਲੋਕ ਜਿਹੜੇ ਅੱਗ ਵਿਚ ਹੋਣਗੇ ਤਾਂ ਉਹ ਨਰਕ ਦੇ ਪਹਿਰੇਦਾਰਾਂ ਨੂੰ ਆਖਣਗੇ ਕਿ ਤੁਸੀਂ ਆਪਣੇ ਰੱਬ ਨੂੰ ਬੇਨਤੀ ਕਰੋ ਕਿ ਉਹ ਸਾਡੇ ਅਜ਼ਾਬ ਵਿਚ ਕੇਵਲ ਇਕ ਦਿਨ ਲਈ ਕਮੀ ਕਰ ਦੇਵੇ। 50. ਉਹ (ਫ਼ਰਿਸ਼ਤੇ) ਪੁੱਛਣਗੇ, ਕੀ ਤੁਹਾਡੇ ਕੋਲ ਤੁਹਾਡੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਨਹੀਂ ਆਏ ਸਨ? ਉਹ (ਨਰਕੀ) ਆਖਣਗੇ ਕਿਉਂ ਨਹੀਂ ?ਉਹ (ਫ਼ਰਿਸ਼ਤੇ) ਆਖਣਗੇ ਕਿ ਫੇਰ ਤੁਸੀਂ ਆਪੇ ਹੀ (ਅੱਲਾਹ ਨੂੰ) ਬੇਨਤੀ ਕਰੋ ਜਦ ਕਿ ਕਾਫ਼ਿਰਾਂ ਦੀਆਂ ਸਾਰੀਆਂ ਬੇਨਤੀਆਂ ਵਿਅਰਥ ਹੀ ਜਾਣਗੀਆਂ।

- Punjabi Translation - Arif Halim

پڑھنا جاری رکھیں

نوٹس اور تدبرات

آپ کے پاس اس آیت پر کوئی نوٹ یا تدبر نہیں ہے

Notes placeholders

قرآن سے جڑے رہیں ❤️

قرآن سے ربط تازہ کرنے، غور کرنے اور اس سے جڑے رہنے کے لیے مختصر معنی خیز یاددہانی۔

قرآن کو پڑھیں، سنیں، تلاش کریں، اور اس پر تدبر کریں۔

Quran.com ایک قابلِ اعتماد پلیٹ فارم ہے جسے دنیا بھر کے لاکھوں لوگ قرآن کو متعدد زبانوں میں پڑھنے، سرچ کرنے، سننے اور اس پر تدبر کرنے کے لیے استعمال کرتے ہیں۔ یہ ترجمے، تفسیر، تلاوت، لفظ بہ لفظ ترجمہ اور گہرے مطالعے کے ٹولز فراہم کرتا ہے، جس سے قرآن سب کے لیے قابلِ رسائی بنتا ہے۔

صدقۂ جاریہ کے طور پر، Quran.com لوگوں کو قرآن کے ساتھ گہرا تعلق قائم کرنے میں مدد کے لیے وقف ہے۔ Quran.Foundation کے تعاون سے، جو ایک 501(c)(3) غیر منافع بخش تنظیم ہے، Quran.com سب کے لیے ایک مفت اور قیمتی وسیلہ کے طور پر بڑھتا جا رہا ہے، الحمد للہ۔

نیویگیٹ کریں۔
ہوم
قرآن ریڈیو
قراء
ہمارے بارے میں
ڈویلپرز
پروڈکٹ اپڈیٹس
رائے
مدد
عطیہ کریں۔
ہمارے پروجیکٹس
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
غیر منافع بخش منصوبے جو Quran.Foundation کی ملکیت، زیرِ انتظام یا زیرِ سرپرستی ہیں۔
مشہور لنکس
قرآن سے دعائیں
دن کی قرآنی آیت
آیت الکرسی
سورہ یسین
سورہ الملک
سورہ الرحمان
سورہ الواقعة
سورہ الكهف
سورہ المزمل
سائٹ کا نقشہرازداریشرائط و ضوابط
© 2026 Quran.com. جملہ حقوق محفوظ ہیں
تعاون کریں۔