Entrar
Entrar
Entrar
Selecione o idioma

Ghafir 40:70 الذين كذبوا بالكتاب وبما ارسلنا به رسلنا فسوف يعلمون ٧٠

Página 475 · Juz 24

ٱلَّذِينَ
كَذَّبُواْ
بِٱلۡكِتَٰبِ
وَبِمَآ
أَرۡسَلۡنَا
بِهِۦ
رُسُلَنَاۖ
فَسَوۡفَ
يَعۡلَمُونَ
٧٠
ਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ ਉਹਨਾਂ (ਸਿੱਖਿਆਵਾਂ) ਨੂੰ ਝੁਠਲਾਇਆ, ਜਿਨ੍ਹਾਂ ਨਾਲ ਅਸੀਂ ਆਪਣੇ ਰਸੂਲਾਂ ਨੂੰ ਭੇਜਿਆ ਸੀ ਉਹ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।
Continue lendo

Leia Tafsir

Ibn Kathir (Abridged)

The End of Those Who dispute and deny the Signs of Allah

Allah says, `do you not wonder, O Muhammad, at those who deny the signs of Allah and dispute the truth by means of falsehood, how their minds are diverted from the truth and are misguided'

الَّذِينَ كَذَّبُواْ بِالْكِتَبِ وَبِمَآ أَرْسَلْنَا ب
…

The End of Those Who dispute and deny the Signs of Allah

Allah says, `do you not wonder, O Muhammad, at those who deny the signs of Allah and dispute

…
Visualizar Tafsirs

Leia no contexto

69. ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਕਿ ਜਿਹੜੇ ਅੱਲਾਹ ਦਿਆਂ ਆਇਤਾਂ (.ਕੁਰਆਨ) ਵਿਚ ਝਗੜਦੇ ਹਨ ? ਉਹ ਕਿਧਰੋਂ ਫਿਰਾਏ ਜਾ ਰਹੇ ਹੋ। 70. ਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ ਉਹਨਾਂ (ਸਿੱਖਿਆਵਾਂ) ਨੂੰ ਝੁਠਲਾਇਆ, ਜਿਨ੍ਹਾਂ ਨਾਲ ਅਸੀਂ ਆਪਣੇ ਰਸੂਲਾਂ ਨੂੰ ਭੇਜਿਆ ਸੀ ਉਹ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ। 71. ਜਦੋਂ ਉਹਨਾਂ ਦੀਆਂ ਗਰਦਨਾਂ ਵਿਚ ਸੰਗਲ ਤੇ (ਪੈਰਾਂ ਵਿਚ) ਬੇੜੀਆਂ ਹੋਣਗੀਆਂ ਜਿਨ੍ਹਾਂ ਨਾਲ ਜਕੜ ਕੇ ਉਹ ਘਸੀਟੇ ਜਾਣਗੇ। 72. (ਪਹਿਲਾਂ) ਉਹ ਉੱਬਲਦੇ ਹੋਏ ਪਾਣੀ ਵਿਚ ਅਤੇ ਫੇਰ (ਨਰਕ ਦੀ) ਅੱਗ ਵਿਚ ਸੁੱਟ ਦਿੱਤੇ ਜਾਣਗੇ। 73. ਫੇਰ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ ਅੱਜ ਉਹ ਕਿੱਥੇ ਹਨ ? 74. ਅੱਲਾਹ ਤੋਂ ਛੁੱਟ ਦੂਜੇ ਇਸ਼ਟ ਕਿੱਥੇ ਹਨ ? ਉਹ (ਮੁਸ਼ਰਿਕ) ਆਖਣਗੇ ਕਿ ਉਹ ਤਾਂ ਸਾਥੋਂ ਗੁਆਚ ਗਏ। ਅਸੀਂ ਤਾਂ ਇਸ ਤੋਂ ਪਹਿਲਾਂ ਹੀ (ਅੱਲਾਹ ਤੋਂ ਛੁਟ) ਕਿਸੇ ਨੂੰ ਵੀ ਨਹੀਂ ਪੁਕਾਰਦੇ ਸੀ। ਅੱਲਾਹ ਕਾਫ਼ਿਰਾਂ ਨੂੰ ਇਸੇ ਤਰ੍ਹਾਂ ਕੁਰਾਹੇ ਪਾਉਂਦਾ ਹੈ। 75. ਕਿਹਾ ਜਾਵੇਗਾ ਕਿ ਤੁਹਾਡਾ ਇਹ ਭੈੜਾ ਅੰਤ ਇਸ ਲਈ ਹੋਇਆ ਹੈ ਕਿ ਤੁਸੀਂ ਧਰਤੀ ’ਤੇ ਘਮੰਡ ਕਰਦੇ ਸੀ ਅਤੇ (ਇਹ ਅੰਤ) ਇਸ ਲਈ ਵੀ ਹੈ ਕਿ ਤੁਸੀਂ ਆਕੜਦੇ ਸੀ। 76. ਹੁਣ ਤੁਸੀਂ ਨਰਕ ਵਿਚ ਸਦਾ ਰਹਿਣ ਲਈ ਉਸ ਦੇ ਬੂਹਿਆਂ ਵਿਚ ਦਾਖ਼ਲਾ ਹੋ ਜਾਓ। ਉਹਨਾਂ ਹੰਕਾਰਿਆਂ ਲਈ ਕਿੰਨਾਂ ਭੈੜਾ ਟਿਕਾਣਾ ਹੈ। 77. ਸੋ ਹੇ ਨਬੀ! ਤੁਸੀਂ ਧੀਰਜ ਰੱਖੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੁੰਦਾ ਹੈ। ਜੇ ਅਸੀਂ ਚਾਹੀਏ ਤਾਂ ਤੁਹਾਨੂੰ ਉਸ ਅਜ਼ਾਬ ਵਿੱਚੋਂ ਕੁੱਝ ਵਿਖਾ ਦਈਏ ਜਿਸ ਦਾ ਅਸੀਂ ਇਹਨਾਂ ਕਾਫ਼ਿਰਾਂ ਨਾਲ ਵਾਅਦਾ ਕੀਤਾ ਹੈ, ਜਾਂ ਅਸੀਂ ਇਸ ਤੋਂ ਪਹਿਲਾਂ ਹੀ ਤੁਹਾਨੂੰ ਮੌਤ ਦੇ ਦਈਏ। ਅੰਤ ਨੂੰ ਉਹ ਸਾਰੇ ਸਾਡੇ ਵੱਲ ਹੀ ਪਰਤਾਏ ਜਾਣਗੇ। 78. ਹੇ ਨਬੀ! ਬੇਸ਼ੱਕ ਅਸੀਂ ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਰਸੂਲ ਭੇਜ ਚੁੱਕੇ ਹਾਂ ਜਿਨ੍ਹਾਂ ਵਿੱਚੋਂ ਕੁੱਝ (ਰਸੂਲਾਂ) ਦੇ ਹਾਲਾਤ ਅਸੀਂ ਤੁਹਾਨੂੰ ਦੱਸ ਚੁੱਕੇ ਹਾਂ ਅਤੇ ਕਈਆਂ ਦੇ ਹਾਲਾਤ ਤੁਹਾਨੂੰ ਬਿਆਨ ਵੀ ਨਹੀਂ ਕੀਤੇ। ਕਿਸੇ ਵੀ ਰਸੂਲ ਦੀ ਇਹ ਤਾਕਤ ਨਹੀਂ ਸੀ ਕਿ ਉਹ ਕੋਈ ਮੌਅਜਜ਼ਾ (ਨਿਸ਼ਾਨੀ) ਅੱਲਾਹ ਦੀ ਆਗਿਆ ਤੋਂ ਬਿਨਾਂ ਲੈ ਆਵੇ। ਜਦੋਂ ਅੱਲਾਹ ਦਾ ਅਜ਼ਾਬ ਆਉਣ ਦਾ ਹੁਕਮ ਆ ਗਿਆ, ਫੇਰ ਉਹਨਾਂ ਦਾ ਇਨਸਾਫ਼ ਨਾਲ ਫ਼ੈਸਲਾ ਕਰ ਦਿੱਤਾ ਗਿਆ ਤੇ ਉਸ ਸਮੇਂ ਝੂਠੇ ਲੋਕ ਘਾਟੇ ਵਿਚ ਰਹੇ।

- Punjabi Translation - Arif Halim

Continue lendo

Anotações e reflexões

Você não tem anotações ou reflexões sobre este versículo.

Notes placeholders

Mantenha-se conectado ao Alcorão ❤️

Breves lembretes significativos para recomeçar, refletir e manter a conexão com o Alcorão.

Leia, ouça, pesquise e reflita sobre o Quran

Quran.com é uma plataforma confiável usada por milhões de pessoas em todo o mundo para ler, pesquisar, ouvir e refletir sobre o Alcorão em vários idiomas. Ela oferece traduções, tafsir, recitações, tradução palavra por palavra e ferramentas para um estudo mais aprofundado, tornando o Alcorão acessível a todos.

Como uma Sadaqah Jariyah, o Quran.com se dedica a ajudar as pessoas a se conectarem profundamente com o Alcorão. Apoiado pela Quran.Foundation , uma organização sem fins lucrativos 501(c)(3), o Quran.com continua a crescer como um recurso gratuito e valioso para todos, Alhamdulillah.

Navegar
Casa
Rádio Quran
Recitadores
Sobre nós
Desenvolvedores
Atualizações de produtos
Comentários
Ajuda
Doar
Nossos Projetos
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projetos sem fins lucrativos de propriedade, administrados ou patrocinados pela Quran.Foundation
Links populares
Duas do Alcorão
Versículo do Alcorão do dia
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Mapa do sitePrivacidadeTermos e Condições
© 2026 Quran.com. Todos os direitos reservados
Contribuir