Log masuk
Log masuk
Log masuk
Pilih Bahasa

Ghaafir (Al-Mu'min) 40:84 فلما راوا باسنا قالوا امنا بالله وحده وكفرنا بما كنا به مشركين ٨٤

Halaman 476 · Juz 24

فَلَمَّا
رَأَوۡاْ
بَأۡسَنَا
قَالُوٓاْ
ءَامَنَّا
بِٱللَّهِ
وَحۡدَهُۥ
وَكَفَرۡنَا
بِمَا
كُنَّا
بِهِۦ
مُشۡرِكِينَ
٨٤
ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖਿਆ ਤਾਂ ਆਖਣ ਲੱਗੇ ਕਿ ਅਸੀਂ ਇੱਕੋ ਇੱਕ ਅੱਲਾਹ ਉੱਤੇ ਈਮਾਨ ਲਿਆਏ ਹਾਂ ਅਤੇ ਜਿਨ੍ਹਾਂ ਨੂੰ ਅਸੀਂ ਉਸ ਦਾ ਸਾਝੀ ਬਣਾਉਂਦੇ ਸੀ, ਅਸੀਂ ਉਹਨਾਂ ਸਭ ਦਾ ਇਨਕਾਰ ਕਰਦੇ ਹਾਂ।
Teruskan Membaca

Baca Tafsir

Ibn Kathir (Abridged)

The Lesson to be learned from what happened to Those Who Came before

Allah tells us about the nations who rejected their Messengers in ancient times. He mentioned the severe punishment they suffered despite their great strength, He mentioned the traces which they left behind in the earth and the grea

…

The Lesson to be learned from what happened to Those Who Came before

Allah tells us about the nations who rejected their Messengers in ancient times. H

…
Lihat Tafsir

Baca dalam Konteks

79. ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਮਵੇਸ਼ੀ ਪੈਦਾ ਕੀਤੇ, ਇਨ੍ਹਾਂ ਵਿੱਚੋਂ ਕੁੱਝ ਦੀ ਤੁਸੀਂ ਸਵਾਰੀ ਕਰਦੇ ਹੋ ਅਤੇ ਕੁਝ ਨੂੰ ਤੁਸੀਂ ਖਾਂਦੇ ਹੋ। 80. ਉਹਨਾਂ (ਮਵੇਸ਼ੀਆਂ) ਵਿਚ ਤੁਹਾਡੇ ਲਈ ਹੋਰ ਵੀ ਕਈ ਲਾਭ ਹਨ। ਤੁਸੀਂ ਉਹਨਾਂ ’ਤੇ ਸਵਾਰ ਹੋ ਕੇ ਆਪਣੀ ਉਸ ਥਾਂ ਤਕ ਪਹੁੰਚਦੇ ਹੋ ਜਿਸ ਦੀ ਚਾਹਤ ਤੁਹਾਡੇ ਦਿਲਾਂ ਵਿਚ ਹੁੰਦੀ ਹੈ। ਤੁਸੀਂ ਬੇੜੀਆਂ ’ਤੇ ਵੀ ਸਵਾਰ ਹੁੰਦੇ ਹੋ। 81. ਉਹ ਅੱਲਾਹ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ। ਤੁਸੀਂ ਅੱਲਾਹ ਦੀਆਂ ਕਿਹੜੀਆਂ ਕਿਹੜੀਆਂ ਨਿਸ਼ਾਨੀਆਂ ਦਾ ਇਨਕਾਰ ਕਰੋਗੇ। 82. ਕੀ ਉਹਨਾਂ (ਇਨਕਾਰੀਆਂ) ਨੇ ਧਰਤੀ ਦੀ ਸੈਰ ਨਹੀਂ ਕੀਤੀ, ਫੇਰ ਉਹ ਵੇਖਦੇ ਕਿ ਉਹਨਾਂ (ਇਨਕਾਰੀਆਂ) ਦਾ ਅੰਤ ਕਿਹੋ ਜਿਹਾ ਹੋਇਆ ਸੀ, ਜਿਹੜੇ ਉਹਨਾਂ ਤੋਂ ਪਹਿਲਾਂ ਹੋਏ ਸੀ। ਉਹ ਗਿਣਤੀ ਵਿਚ ਵੀ ਇਹਨਾਂ ਤੋਂ ਕਿਤੇ ਵੱਧ ਸਨ ਅਤੇ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਧਰਤੀ ਉੱਤੇ ਛੱਡੇ ਹੋਏ ਚਿੰਨਾਂ ਪੱਖੋਂ ਵੀ ਇਹਨਾਂ ਤੋਂ ਵਾਧੂ ਸਨ। ਉਹ ਲੋਕ ਜੋ ਵੀ ਕਰਦੇ ਸਨ ਉਹ ਉਹਨਾਂ ਦੇ ਕਿਸੇ ਕੰਮ ਨਹੀਂ ਆਇਆ। 83. ਜਦੋਂ ਵੀ ਉਹਨਾਂ ਲੋਕਾਂ ਕੋਲ ਉਹਨਾਂ ਦੇ ਰਸੂਲ ਸਪਸ਼ਟ ਪ੍ਰਮਾਣ ਲੈਕੇ ਆਉਂਦੇ ਤਾਂ ਉਹ ਆਪਣੇ ਹੀ ਝੂਠੇ ਗਿਆਨ ਉੱਤੇ ਹੰਕਾਰ ਕਰਦੇ ਰਹੇ ਜਿਹੜਾ ਗਿਆਨ ਉਹਨਾਂ ਦੇ ਕੋਲ ਸੀ। ਅੰਤ ਜਿਸ (ਅਜ਼ਾਬ) ਦਾ ਉਹ ਮਖੌਲ ਕਰਿਆ ਕਰਦੇ ਸੀ ਉਸ ਨੇ ਉਹਨਾਂ ਨੂੰ ਆ ਘੇਰਿਆ। 84. ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖਿਆ ਤਾਂ ਆਖਣ ਲੱਗੇ ਕਿ ਅਸੀਂ ਇੱਕੋ ਇੱਕ ਅੱਲਾਹ ਉੱਤੇ ਈਮਾਨ ਲਿਆਏ ਹਾਂ ਅਤੇ ਜਿਨ੍ਹਾਂ ਨੂੰ ਅਸੀਂ ਉਸ ਦਾ ਸਾਝੀ ਬਣਾਉਂਦੇ ਸੀ, ਅਸੀਂ ਉਹਨਾਂ ਸਭ ਦਾ ਇਨਕਾਰ ਕਰਦੇ ਹਾਂ। 85. ਪ੍ਰੰਤੂ ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖ ਲਿਆ ਤਾਂ ਉਹਨਾਂ ਦੇ ਈਮਾਨ ਲਿਆਉਣ ਨੇ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦਿੱਤਾ। ਇਹੋ ਅੱਲਾਹ ਦਾ ਨਿਯਤ ਤਰੀਕਾ ਹੈ, ਜਿਹੜਾ ਉਸ ਦੇ ਬੰਦਿਆਂ ਵਿਚ ਸਦਾ ਤੋਂ ਲਾਗੂ ਹੈ ਅਤੇ ਉਸ ਸਮੇਂ ਇਨਕਾਰੀ ਘਾਟੇ ਵਿਚ ਪੈ ਗਏ।

- Punjabi Translation - Arif Halim

Teruskan Membaca

Nota dan Refleksi

Anda tidak mempunyai sebarang nota atau renungan tentang ayat ini.

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan