Giriş yap
Giriş yap
Giriş yap
Dil Seçin

Hud 11:10 ولين اذقناه نعماء بعد ضراء مسته ليقولن ذهب السييات عني انه لفرح فخور ١٠

Sayfa 222 · Cüz 12

وَلَئِنۡ
أَذَقۡنَٰهُ
نَعۡمَآءَ
بَعۡدَ
ضَرَّآءَ
مَسَّتۡهُ
لَيَقُولَنَّ
ذَهَبَ
ٱلسَّيِّـَٔاتُ
عَنِّيٓۚ
إِنَّهُۥ
لَفَرِحٞ
فَخُورٌ
١٠
ਜੇ ਅਸੀਂ (ਅੱਲਾਹ) ਉਸ ਨੂੰ ਬਿਪਤਾ ਦੇਣ ਮਗਰੋਂ ਆਪਣੀਆਂ ਨਿਅਮਤਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਣ ਲੱਗਦਾ ਹੈ ਕਿ ਹੁਣ ਮੇਰੀਆਂ ਪਰੇਸ਼ਾਨੀਆਂ ਦੂਰ ਹੋ ਗਈਆਂ। ਬੇਸ਼ੱਕ ਉਹ (ਉਸ ਸਮੇਂ) ਸ਼ੇਖੀਆਂ ਮਾਰਨ ਲੱਗ ਜਾਂਦਾ ਹੈ ਤੇ ਘਮੰਡ ਵੀ ਕਰਦਾ ਹੈ।
Devamını Okuyun

Tefsir okuyun.

Ibn Kathir (Abridged)

Allah created the Heavens and the Earth in Six Days

Allah, the Exalted, informs of His power over all things, and that He created the heavens and the earth in six days. He mentions that His Throne was over the water before that, just as Imam Ahmad recorded that `Imran bin Husayn said, "The Messenger

…

Allah created the Heavens and the Earth in Six Days

Allah, the Exalted, informs of His power over all things, and that He created the heavens and the e

…
Görüş Tefsirler

Bağlam içinde okuyun

9. ਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ ਹਾਂ ਫੇਰ ਮਗਰੋਂ ਉਸ ਨਿਅਮਤ ਤੋਂ ਵਾਂਝਿਆਂ ਕਰ ਦਈਏ ਤਾਂ ਉਹ (ਮਨੁੱਖ) ਬਹੁਤ ਹੀ ਨਿਰਾਸ਼ ਅਤੇ ਬਹੁਤ ਹੀ ਨਾਸ਼ੁਕਰਾ ਬਣ ਜਾਂਦਾ ਹੈ। 10. ਜੇ ਅਸੀਂ (ਅੱਲਾਹ) ਉਸ ਨੂੰ ਬਿਪਤਾ ਦੇਣ ਮਗਰੋਂ ਆਪਣੀਆਂ ਨਿਅਮਤਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਣ ਲੱਗਦਾ ਹੈ ਕਿ ਹੁਣ ਮੇਰੀਆਂ ਪਰੇਸ਼ਾਨੀਆਂ ਦੂਰ ਹੋ ਗਈਆਂ। ਬੇਸ਼ੱਕ ਉਹ (ਉਸ ਸਮੇਂ) ਸ਼ੇਖੀਆਂ ਮਾਰਨ ਲੱਗ ਜਾਂਦਾ ਹੈ ਤੇ ਘਮੰਡ ਵੀ ਕਰਦਾ ਹੈ। 11. ਪਰ ਜਿਹੜੇ ਲੋਕ ਧੀਰਜ ਰੱਖਦੇ ਹਨ ਅਤੇ ਨੇਕ ਕੰਮ ਕਰਦੇ ਹਨ ਉਹਨਾਂ ਲਈ ਹੀ ਬਖ਼ਸ਼ਿਸ਼ ਹੈ ਅਤੇ ਬਹੁਤ ਹੀ ਵੱਡਾ ਬਦਲਾ ਵੀ ਹੈ। 12. (ਹੇ ਮੁਹੰਮਦ ਸ:!) ਹੋ ਸਕਦਾ ਹੈ ਕਿ ਤੁਸੀਂ ਇਸ ਵਹੀ ਦੇ ਕੁੱਝ ਭਾਗ ਨੂੰ ਜਿਹੜੀ ਤੁਹਾਡੇ ਵੱਲ ਨਾਜ਼ਿਲ ਕੀਤੀ ਗਈ ਹੈ (ਵਰਣਨ ਕਰਨ ਤੋਂ) ਛੱਡ ਦਿਓ। ਤੁਹਾਡਾ ਦਿਲ ਤੰਗੀ ਮਹਿਸੂਸ ਕਰ ਰਿਹਾ ਹੋਵੇ। ਕਿ ਇਹ ਕਾਫ਼ਿਰ ਆਖਣਗੇ ਕਿ ਤੁਹਾਡੇ ’ਤੇ ਕੋਈ ਖ਼ਜ਼ਾਨਾ ਕਿਉਂ ਨਹੀਂ ਉਤਰਿਆ ਗਿਆ ਜਾਂ ਇਹਨਾਂ (ਮੁਹੰਮਦ ਸ:) ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਆਇਆ (ਹੇ ਨਬੀ!) ਸੁਣ ਲਵੋ ਕਿ ਤੁਸੀਂ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਡਰਾਉਣ ਵਾਲੇ ਹੋ ਅੱਲਾਹ ਹਰ ਚੀਜ਼ ਦੀ ਨਿਗਰਾਨੀ ਕਰ ਰਿਹਾ ਹੈ। 13. ਕੀ ਉਹ (ਕਾਫ਼ਿਰ) ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ! ਕਾਫ਼ਿਰਾਂ ਨੂੰ) ਆਖ ਦਿਓ ਕਿ ਫੇਰ ਤੁਸੀਂ ਵੀ ਇਹਨਾਂ ਵਰਗੀਆਂ ਦੱਸ ਆਇਤਾਂ ਘੜ ਵਿਖਾਓ ਅਤੇ ਛੁੱਟ ਅੱਲਾਹ ਤੋਂ (ਆਪਣੀ ਮਦਦ ਲਈ) ਜਿਸ ਨੂੰ ਬੁਲਾ ਸਕਦੇ ਹੋ ਬੁਲਾ ਲਵੋ, ਜੇ ਤੁਸੀਂ ਆਪਣੀ ਗੱਲ ਵਿਚ ਸੱਚੇ ਹੋ। 14. ਫੇਰ ਜੇ ਉਹ ਕਾਫ਼ਿਰ ਤੁਹਾਨੂੰ ਕੋਈ ਜਵਾਬ ਨਾ ਦੇਣ ਤਾਂ ਜਾਣ ਲਓ ਕਿ ਇਹ (.ਕੁਰਆਨ) ਅੱਲਾਹ ਦੇ ਗਿਆਨ ਅਨੁਸਾਰ ਹੀ ਉਤਾਰਿਆ ਗਿਆ ਹੈ ਅਤੇ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। (ਹੇ ਲੋਕੋ!) ਕੀ ਤੁਸੀਂ (ਇਹ ਸਭ ਜਾਣਨ ਤੋਂ ਬਾਅਦ) ਮੁਸਲਮਾਨ ਬਣਦੇ ਹੋ?

- Punjabi Translation - Arif Halim

Devamını Okuyun

Notlar ve Düşünceler

Bu ayetle ilgili herhangi bir notunuz veya düşünceniz yok.

Notes placeholders

Kur'an'la bağlantınızı koruyun ❤️

Yeniden başlamak, düşünmek ve Kur'an'la bağlantıda kalmak için kısa ve anlamlı hatırlatmalar.

Kuran'ı Oku, Dinle, Araştır ve Üzerinde Düşün

Quran.com, dünya çapında milyonlarca kişinin Kur'an'ı birden fazla dilde okumak, aramak, dinlemek ve üzerinde düşünmek için kullandığı güvenilir bir platformdur. Çeviriler, tefsirler, kıraatler, kelime kelime çeviriler ve derinlemesine inceleme araçları sunarak Kur'an'ı herkes için erişilebilir hale getirir.

Bir Sadaka-i Cariye olarak Quran.com, insanların Kur'an ile derin bir bağ kurmasına yardımcı olmaya kendini adamıştır. 501(c)(3) kar amacı gütmeyen bir kuruluş olan Kur'an Vakfı tarafından desteklenen Quran.com, Elhamdülillah herkes için ücretsiz ve değerli bir kaynak olarak büyümeye devam ediyor.

Keşfedin
Anasayfa
Kuran Radyo
Okuyucular
Hakkımızda
Geliştiriciler
Ürün Güncellemeleri
Geri Bildirim
Yardım
Bağış Yapın
Projelerimiz
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Quran.Foundation tarafından sahip olunan, yönetilen veya desteklenen kar amacı gütmeyen projeler
Popüler Bağlantılar
Kur'an'dan Dualar
Günün Kur'an Ayeti
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Site HaritasıGizlilikŞartlar ve koşullar
© 2026 Quran.com. Her hakkı saklıdır
Katkı yapmak