Log masuk
Log masuk
Log masuk
Pilih Bahasa

Hud 11:109 فلا تك في مرية مما يعبد هاولاء ما يعبدون الا كما يعبد اباوهم من قبل وانا لموفوهم نصيبهم غير منقوص ١٠٩

Halaman 234 · Juz 12

فَلَا
تَكُ
فِي
مِرۡيَةٖ
مِّمَّا
يَعۡبُدُ
هَٰٓؤُلَآءِۚ
مَا
يَعۡبُدُونَ
إِلَّا
كَمَا
يَعۡبُدُ
ءَابَآؤُهُم
مِّن
قَبۡلُۚ
وَإِنَّا
لَمُوَفُّوهُمۡ
نَصِيبَهُمۡ
غَيۡرَ
مَنقُوصٖ
١٠٩
ਸੋ (ਹੇ ਨਬੀ!) ਤੁਸੀਂ ਉਹਨਾਂ ਇਸ਼ਟਾਂ ਸੰਬੰਧੀ ਕਿਸੇ ਸੰਦੇਹ ਵਿਚ ਨਾ ਰਹੋ ਜਿਨ੍ਹਾਂ ਦੀ ਇਹ ਲੋਕ ਬੰਦਗੀ ਕਰ ਰਹੇ ਹਨ। ਇਹਨਾਂ ਲੋਕਾਂ ਦੀ ਪੂਜਾ ਪਾਠ ਤਾਂ ਉਸੇ ਤਰ੍ਹਾਂ ਦੀ ਹੈ ਜਿਸ ਤਰ੍ਹਾਂ ਪਹਿਲਾਂ ਉਹਨਾਂ ਦੇ ਪਿਓ ਦਾਦਾ ਪੂਜਾ ਕਰਦੇ ਸਨ। ਬੇਸ਼ੱਕ ਅਸੀਂ (ਅੱਲਾਹ) ਉਹਨਾਂ ਨੂੰ ਉਹਨਾਂ ਦੀ ਸਜ਼ਾਂ ਦਾ ਹਿੱਸਾ ਪੂਰਾ ਦਿਆਂਗੇ, ਇਸ ਵਿੱਚੋਂ ਕਟੌਤੀ ਨਹੀਂ ਕੀਤੀ ਜਾਵੇਗੀ।
Teruskan Membaca

Baca Tafsir

Ibn Kathir (Abridged)

Associating Partners with Allah is no doubt Misguidance

Allah, the Exalted, says,

فَلاَ تَكُ فِى مِرْيَةٍ مِّمَّا يَعْبُدُ هَؤُلاءِ

(So be not in doubt as to what these people worship.) This refers to the polytheists. Verily, what they are doing is falsehood, ignorance and misguidance. Verily, they ar

…

Associating Partners with Allah is no doubt Misguidance

Allah, the Exalted, says,

فَلاَ تَكُ فِى مِرْيَةٍ مِّمَّا يَعْبُدُ هَؤُلاءِ

(So be not in doubt

…
Lihat Tafsir

Baca dalam Konteks

96. ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ। 97. ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ। 98. ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ। 99. ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ। 100. ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ। 101. ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ। 102. (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ। 103. ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ) 104. ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ) 105. ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ। 106. ਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ ਜਿੱਥੇ ਉਹ ਸਦਾ ਰੋਣ ਪਿੱਟਣ ਦੀ ਹਾਲਤ ਵਿਚ ਹੀ ਰਹਿਣਗੇ। 107. ਉਹ ਉਸ ਨਰਕ ਵਿਚ ਉਦੋਂ ਤੀਕ ਰਹਿਣਗੇ ਜਦੋਂ ਤੀਕ ਅਕਾਸ਼ ਤੇ ਧਰਤੀ ਰਹਿਣਗੇ ਸਿਵਾਏ ਇਸ ਤੋਂ ਕਿ ਤੇਰਾ ਰੱਬ ਕੁੱਝ ਹੋਰ ਚਾਹਵੇ। (ਭਾਵ ਨਰਕ ਤੋਂ ਛੁਟਕਾਰਾ ਦੇਣਾ ਚਾਹਵੇ) ਤੇਰਾ ਰੱਬ ਜੋ ਵੀ ਚਾਹੁੰਦਾ ਹੈ ਕਰਦਾ ਹੈ। 108. ਪਰ ਜਿਹੜੇ ਭਾਗਾਂ ਵਾਲੇ ਹੋਣਗੇ ਉਹ ਸਵਰਗ ਵਿਚ ਹੋਣਗੇ ਜਿੱਥੇ ਉਹ ਸਦਾ ਲਈ ਰਹਿਣਗੇ ਜਦੋਂ ਤਕ ਅਕਾਸ਼ ਤੇ ਧਰਤੀ ਬਾਕੀ ਰਹਿਣਗੇ ਪਰ ਹੁੰਦਾ ਉਹ ਹੈ ਜੋ ਤੇਰੇ ਰੱਬ ਚਾਹੁੰਦਾ ਹੈ, ਉਸ ਦੀਆਂ ਬਖ਼ਸ਼ਿਸ਼ਾਂ ਦਾ ਕੋਈ ਅੰਤ ਨਹੀਂ। 109. ਸੋ (ਹੇ ਨਬੀ!) ਤੁਸੀਂ ਉਹਨਾਂ ਇਸ਼ਟਾਂ ਸੰਬੰਧੀ ਕਿਸੇ ਸੰਦੇਹ ਵਿਚ ਨਾ ਰਹੋ ਜਿਨ੍ਹਾਂ ਦੀ ਇਹ ਲੋਕ ਬੰਦਗੀ ਕਰ ਰਹੇ ਹਨ। ਇਹਨਾਂ ਲੋਕਾਂ ਦੀ ਪੂਜਾ ਪਾਠ ਤਾਂ ਉਸੇ ਤਰ੍ਹਾਂ ਦੀ ਹੈ ਜਿਸ ਤਰ੍ਹਾਂ ਪਹਿਲਾਂ ਉਹਨਾਂ ਦੇ ਪਿਓ ਦਾਦਾ ਪੂਜਾ ਕਰਦੇ ਸਨ। ਬੇਸ਼ੱਕ ਅਸੀਂ (ਅੱਲਾਹ) ਉਹਨਾਂ ਨੂੰ ਉਹਨਾਂ ਦੀ ਸਜ਼ਾਂ ਦਾ ਹਿੱਸਾ ਪੂਰਾ ਦਿਆਂਗੇ, ਇਸ ਵਿੱਚੋਂ ਕਟੌਤੀ ਨਹੀਂ ਕੀਤੀ ਜਾਵੇਗੀ।

- Punjabi Translation - Arif Halim

Teruskan Membaca

Nota dan Refleksi

Anda tidak mempunyai sebarang nota atau renungan tentang ayat ini.

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan