Log masuk
Log masuk
Log masuk
Pilih Bahasa

Hud 11:17 افمن كان على بينة من ربه ويتلوه شاهد منه ومن قبله كتاب موسى اماما ورحمة اولايك يومنون به ومن يكفر به من الاحزاب فالنار موعده فلا تك في مرية منه انه الحق من ربك ولاكن اكثر الناس لا يومنون ١٧

Halaman 223 · Juz 12

أَفَمَن
كَانَ
عَلَىٰ
بَيِّنَةٖ
مِّن
رَّبِّهِۦ
وَيَتۡلُوهُ
شَاهِدٞ
مِّنۡهُ
وَمِن
قَبۡلِهِۦ
كِتَٰبُ
مُوسَىٰٓ
إِمَامٗا
وَرَحۡمَةًۚ
أُوْلَٰٓئِكَ
يُؤۡمِنُونَ
بِهِۦۚ
وَمَن
يَكۡفُرۡ
بِهِۦ
مِنَ
ٱلۡأَحۡزَابِ
فَٱلنَّارُ
مَوۡعِدُهُۥۚ
فَلَا
تَكُ
فِي
مِرۡيَةٖ
مِّنۡهُۚ
إِنَّهُ
ٱلۡحَقُّ
مِن
رَّبِّكَ
وَلَٰكِنَّ
أَكۡثَرَ
ٱلنَّاسِ
لَا
يُؤۡمِنُونَ
١٧
ਕੀ ਭਲਾਂ ਉਹ ਵਿਅਕਤੀ (.ਕੁਰਅਨ ਦਾ ਇਨਕਾਰ ਕਰ ਸਕਦਾ ਹੈ? ) ਜਿਹੜਾ ਆਪਣੇ ਰੱਬ ਵੱਲੋਂ ਬਖ਼ਸ਼ੀ ਹੋਈ ਦਲੀਲ ’ਤੇ ਕਾਇਮ ਹੋਵੇ ਅਤੇ ਇਸ ਦੇ ਨਾਲ ਅੱਲਾਹ ਵੱਲੋਂ ਇਕ ਗਵਾਹ (ਵਜੋਂ.ਕੁਰਆਨ) ਵੀ ਹੋਵੇ, ਜਦ ਕਿ ਇਸ ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਵੀ ਮਾਰਗ ਦਰਸ਼ਨ ਤੇ ਮਿਹਰਾਂ ਦੇ ਰੂਪ ਵਿਚ ਰਹੀ ਹੈ। ਇਹੋ ਉਹ ਲੋਕ ਹਨ ਜਿਹੜੇ ਇਸ (.ਕੁਰਆਨ) ’ਤੇ ਈਮਾਨ ਰੱਖਦੇ ਹਨ ਅਤੇ ਇਹਨਾਂ ਸਾਰੇ ਮਨੁੱਖੀ ਧੜ੍ਹਿਆਂ ਵਿੱਚੋਂ ਜੋ ਵੀ ਇਸ (.ਕੁਰਆਨ) ਦਾ ਇਨਕਾਰੀ ਹੋਵੇਗਾ ਉਸ ਦਾ ਟਿਕਾਣਾ ਅੱਗ ਹੈ।1 (ਹੇ ਨਬੀ ਸ:!) ਤੁਸੀਂ ਕਿਸੇ ਪ੍ਰਕਾਰ ਦੇ ਸ਼ੱਕ-ਸ਼ੁਬਹੇ ਵਿਚ ਨਹੀਂ ਪੈਣਾ। ਇਹ.ਕੁਰਆਨ ਤੁਹਾਡੇ ਪਾਲਣਹਾਰ ਵੱਲੋਂ ਹੱਕ (’ਤੇ ਆਧਾਰਿਤ) ਹੈ ਪਰ ਵਧੇਰੇ ਲੋਕ ਨਹੀਂ ਮੰਨਦੇ।
reading-goal:continue-reading

Baca q-and-a.tafsir

Ibn Kathir (Abridged)

The One Who believes in the Qur'an is upon Clear Proof from His Lord

Allah, the Exalted, informs of the condition of the believers who are upon the natural religion of Allah, which He made inherent in His creatures. This is based upon their confession to Him that there is none worthy of worship excep

…

The One Who believes in the Qur'an is upon Clear Proof from His Lord

Allah, the Exalted, informs of the condition of the believers who are upon the nat

…
Lihat tafsirs

Baca related-content

15. ਜਿਹੜੇ ਲੋਕੀ ਸੰਸਾਰਿਕ ਜੀਵਨ ਤੇ ਇਸ ਦੀ ਖ਼ੂਬਸੂਰਤੀ ਚਾਹੁੰਦੇ ਹਨ ਅਸੀਂ ਉਹਨਾਂ ਦੇ ਕਰਮਾਂ ਦਾ ਬਦਲਾ ਇਸੇ ਸੰਸਾਰ ਵਿਚ ਹੀ ਦੇ ਛੱਡਦੇ ਹਾਂ ਅਤੇ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਂਦਾ। 16. ਇਹੋ ਉਹ ਲੋਕ ਹਨ ਜਿਨ੍ਹਾਂ ਲਈ ਆਖ਼ਿਰਤ ਵਿਚ ਛੁੱਟ ਅੱਗ ਤੋਂ ਹੋਰ ਕੁੱਝ ਵੀ ਨਹੀਂ, ਜੋ ਕੁੱਝ ਉਹਨਾਂ ਨੇ ਸੰਸਾਰ ਵਿਚ ਕਮਾਈ ਕੀਤੀ ਸੀ ਉਹ ਸਭ ਬਰਬਾਦ ਹੋ ਗਈ ਅਤੇ ਜੋ ਵੀ ਉਹ ਅਮਲ ਕਰਦੇ ਰਹੇ ਉਹ ਵੀ ਅਜਾਈਂ ਗਏ। 17. ਕੀ ਭਲਾਂ ਉਹ ਵਿਅਕਤੀ (.ਕੁਰਅਨ ਦਾ ਇਨਕਾਰ ਕਰ ਸਕਦਾ ਹੈ? ) ਜਿਹੜਾ ਆਪਣੇ ਰੱਬ ਵੱਲੋਂ ਬਖ਼ਸ਼ੀ ਹੋਈ ਦਲੀਲ ’ਤੇ ਕਾਇਮ ਹੋਵੇ ਅਤੇ ਇਸ ਦੇ ਨਾਲ ਅੱਲਾਹ ਵੱਲੋਂ ਇਕ ਗਵਾਹ (ਵਜੋਂ.ਕੁਰਆਨ) ਵੀ ਹੋਵੇ, ਜਦ ਕਿ ਇਸ ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਵੀ ਮਾਰਗ ਦਰਸ਼ਨ ਤੇ ਮਿਹਰਾਂ ਦੇ ਰੂਪ ਵਿਚ ਰਹੀ ਹੈ। ਇਹੋ ਉਹ ਲੋਕ ਹਨ ਜਿਹੜੇ ਇਸ (.ਕੁਰਆਨ) ’ਤੇ ਈਮਾਨ ਰੱਖਦੇ ਹਨ ਅਤੇ ਇਹਨਾਂ ਸਾਰੇ ਮਨੁੱਖੀ ਧੜ੍ਹਿਆਂ ਵਿੱਚੋਂ ਜੋ ਵੀ ਇਸ (.ਕੁਰਆਨ) ਦਾ ਇਨਕਾਰੀ ਹੋਵੇਗਾ ਉਸ ਦਾ ਟਿਕਾਣਾ ਅੱਗ ਹੈ। (ਹੇ ਨਬੀ ਸ:!) ਤੁਸੀਂ ਕਿਸੇ ਪ੍ਰਕਾਰ ਦੇ ਸ਼ੱਕ-ਸ਼ੁਬਹੇ ਵਿਚ ਨਹੀਂ ਪੈਣਾ। ਇਹ.ਕੁਰਆਨ ਤੁਹਾਡੇ ਪਾਲਣਹਾਰ ਵੱਲੋਂ ਹੱਕ (’ਤੇ ਆਧਾਰਿਤ) ਹੈ ਪਰ ਵਧੇਰੇ ਲੋਕ ਨਹੀਂ ਮੰਨਦੇ। 18. ਉਸ ਵਿਅਕਤੀ ਤੋਂ ਵਧਕੇ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਹੀ ਝੂਠ ਜੜੇ ? ਇਹ ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ ਅਤੇ (ਫ਼ਰਿਸ਼ਤੇ) ਗਵਾਹੀ ਦੇਣਗੇ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ’ਤੇ ਝੂਠ ਜੜ੍ਹਿਆ ਸੀ। ਸੁਣ ਲਓ। ਅੱਲਾਹ ਦੀ ਫਿਟਕਾਰ ਜ਼ਾਲਮਾਂ ਲਈ ਹੈ। 19. ਜਿਹੜੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ ਅਤੇ ਇਸ (ਰਾਹ) ਵਿਚ ਵਿੰਗ-ਵਲ ਲੱਭਦੇ ਹਨ ਇਹੋ ਆਖ਼ਿਰਤ ਦੇ ਇਨਕਾਰੀ ਹਨ। 20. ਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ ਸਨ ਅਤੇ ਨਾ ਹੀ ਛੁੱਟ ਅੱਲਾਹ ਤੋਂ ਉਹਨਾਂ ਦਾ ਕੋਈ ਹਿਮਾਇਤੀ ਸੀ, ਉਹਨਾਂ ਲਈ ਦੋਗੁਣਾ ਅਜ਼ਾਬ ਹੋਵੇਗਾ ਕਿਉਂ ਜੋ ਨਾ ਹੀ ਉਹ (ਹੱਕ) ਸੁਣ ਸਕਦੇ ਸੀ ਅਤੇ ਨਾ ਹੀ ਉਸ ਨੂੰ ਵੇਖਣਾ ਚਾਹੁੰਦੇ ਸੀ। 21. ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ। 22. ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ। 23. ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ। 24. ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?

- Punjabi Translation - Arif Halim

reading-goal:continue-reading

Nota dan Renungan

reflection-not-available

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan