Masuk
Masuk
Masuk
Pilih Bahasa

Hud 11:22 لا جرم انهم في الاخرة هم الاخسرون ٢٢

Halaman 201 · Juz 12

لَا
جَرَمَ
اَنَّهُمْ
فِی
الْاٰخِرَةِ
هُمُ
الْاَخْسَرُوْنَ
۟
ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।
reading-goal:continue-reading

Membaca q-and-a.tafsir

Ibn Kathir (Abridged)

Those Who invent Lies against Allah and hinder Others from His Path are the Greatest Losers

Allah, the Exalted, explains the condition of those who lie against Him and that their scandal in the Hereafter will be presented before the heads of creation (for testimony) from the angels, Messengers, Proph

…

Those Who invent Lies against Allah and hinder Others from His Path are the Greatest Losers

Allah, the Exalted, explains the condition of those who lie

…
Melihat tafsirs

Membaca related-content

15. ਜਿਹੜੇ ਲੋਕੀ ਸੰਸਾਰਿਕ ਜੀਵਨ ਤੇ ਇਸ ਦੀ ਖ਼ੂਬਸੂਰਤੀ ਚਾਹੁੰਦੇ ਹਨ ਅਸੀਂ ਉਹਨਾਂ ਦੇ ਕਰਮਾਂ ਦਾ ਬਦਲਾ ਇਸੇ ਸੰਸਾਰ ਵਿਚ ਹੀ ਦੇ ਛੱਡਦੇ ਹਾਂ ਅਤੇ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਂਦਾ। 16. ਇਹੋ ਉਹ ਲੋਕ ਹਨ ਜਿਨ੍ਹਾਂ ਲਈ ਆਖ਼ਿਰਤ ਵਿਚ ਛੁੱਟ ਅੱਗ ਤੋਂ ਹੋਰ ਕੁੱਝ ਵੀ ਨਹੀਂ, ਜੋ ਕੁੱਝ ਉਹਨਾਂ ਨੇ ਸੰਸਾਰ ਵਿਚ ਕਮਾਈ ਕੀਤੀ ਸੀ ਉਹ ਸਭ ਬਰਬਾਦ ਹੋ ਗਈ ਅਤੇ ਜੋ ਵੀ ਉਹ ਅਮਲ ਕਰਦੇ ਰਹੇ ਉਹ ਵੀ ਅਜਾਈਂ ਗਏ। 17. ਕੀ ਭਲਾਂ ਉਹ ਵਿਅਕਤੀ (.ਕੁਰਅਨ ਦਾ ਇਨਕਾਰ ਕਰ ਸਕਦਾ ਹੈ? ) ਜਿਹੜਾ ਆਪਣੇ ਰੱਬ ਵੱਲੋਂ ਬਖ਼ਸ਼ੀ ਹੋਈ ਦਲੀਲ ’ਤੇ ਕਾਇਮ ਹੋਵੇ ਅਤੇ ਇਸ ਦੇ ਨਾਲ ਅੱਲਾਹ ਵੱਲੋਂ ਇਕ ਗਵਾਹ (ਵਜੋਂ.ਕੁਰਆਨ) ਵੀ ਹੋਵੇ, ਜਦ ਕਿ ਇਸ ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਵੀ ਮਾਰਗ ਦਰਸ਼ਨ ਤੇ ਮਿਹਰਾਂ ਦੇ ਰੂਪ ਵਿਚ ਰਹੀ ਹੈ। ਇਹੋ ਉਹ ਲੋਕ ਹਨ ਜਿਹੜੇ ਇਸ (.ਕੁਰਆਨ) ’ਤੇ ਈਮਾਨ ਰੱਖਦੇ ਹਨ ਅਤੇ ਇਹਨਾਂ ਸਾਰੇ ਮਨੁੱਖੀ ਧੜ੍ਹਿਆਂ ਵਿੱਚੋਂ ਜੋ ਵੀ ਇਸ (.ਕੁਰਆਨ) ਦਾ ਇਨਕਾਰੀ ਹੋਵੇਗਾ ਉਸ ਦਾ ਟਿਕਾਣਾ ਅੱਗ ਹੈ। (ਹੇ ਨਬੀ ਸ:!) ਤੁਸੀਂ ਕਿਸੇ ਪ੍ਰਕਾਰ ਦੇ ਸ਼ੱਕ-ਸ਼ੁਬਹੇ ਵਿਚ ਨਹੀਂ ਪੈਣਾ। ਇਹ.ਕੁਰਆਨ ਤੁਹਾਡੇ ਪਾਲਣਹਾਰ ਵੱਲੋਂ ਹੱਕ (’ਤੇ ਆਧਾਰਿਤ) ਹੈ ਪਰ ਵਧੇਰੇ ਲੋਕ ਨਹੀਂ ਮੰਨਦੇ। 18. ਉਸ ਵਿਅਕਤੀ ਤੋਂ ਵਧਕੇ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਹੀ ਝੂਠ ਜੜੇ ? ਇਹ ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ ਅਤੇ (ਫ਼ਰਿਸ਼ਤੇ) ਗਵਾਹੀ ਦੇਣਗੇ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ’ਤੇ ਝੂਠ ਜੜ੍ਹਿਆ ਸੀ। ਸੁਣ ਲਓ। ਅੱਲਾਹ ਦੀ ਫਿਟਕਾਰ ਜ਼ਾਲਮਾਂ ਲਈ ਹੈ। 19. ਜਿਹੜੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ ਅਤੇ ਇਸ (ਰਾਹ) ਵਿਚ ਵਿੰਗ-ਵਲ ਲੱਭਦੇ ਹਨ ਇਹੋ ਆਖ਼ਿਰਤ ਦੇ ਇਨਕਾਰੀ ਹਨ। 20. ਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ ਸਨ ਅਤੇ ਨਾ ਹੀ ਛੁੱਟ ਅੱਲਾਹ ਤੋਂ ਉਹਨਾਂ ਦਾ ਕੋਈ ਹਿਮਾਇਤੀ ਸੀ, ਉਹਨਾਂ ਲਈ ਦੋਗੁਣਾ ਅਜ਼ਾਬ ਹੋਵੇਗਾ ਕਿਉਂ ਜੋ ਨਾ ਹੀ ਉਹ (ਹੱਕ) ਸੁਣ ਸਕਦੇ ਸੀ ਅਤੇ ਨਾ ਹੀ ਉਸ ਨੂੰ ਵੇਖਣਾ ਚਾਹੁੰਦੇ ਸੀ। 21. ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ। 22. ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ। 23. ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ। 24. ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?

- Punjabi Translation - Arif Halim

reading-goal:continue-reading

Catatan dan Refleksi

reflection-not-available

Notes placeholders

Tetap Terhubung dengan Al-Quran ❤️

Pengingat singkat dan bermakna untuk menyegarkan diri, merenung, dan tetap terhubung dengan Al-Quran.

Baca, Dengarkan, Cari, dan Renungkan Al Quran

Quran.com adalah platform tepercaya yang digunakan jutaan orang di seluruh dunia untuk membaca, mencari, mendengarkan, dan merefleksikan Al-Qur'an dalam berbagai bahasa. Platform ini menyediakan terjemahan, tafsir, tilawah, terjemahan kata demi kata, dan berbagai alat untuk pembelajaran yang lebih mendalam, sehingga Al-Qur'an dapat diakses oleh semua orang.

Sebagai sebuah Sadaqah Jariyah, Quran.com berdedikasi untuk membantu orang-orang terhubung secara mendalam dengan Al-Qur'an. Didukung oleh Quran.Foundation , sebuah organisasi nirlaba 501(c)(3), Quran.com terus berkembang sebagai referensi yang sangat bernilai dan gratis untuk semua orang, Alhamdulillah.

Navigasi
Halaman Utama
Radio Qur'an
Qari
Tentang Kami
Pengembang
Pengkinian Produk
Beri Masukan
Bantuan
Menyumbang
Proyek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Proyek nirlaba yang dimiliki, dikelola, atau disponsori oleh Quran.Foundation
Link populer
Doa-doa dari Al-Quran
Ayat Al-Quran Hari Ini
Ayat Kursi
Surah Yasin
Surah Al Mulk
Surah Ar-Rahman
Surah Al Waqi'ah
Surah Al Kahfi
Surah Al Muzzammil
Peta situsKerahasiaanSyarat dan Ketentuan
© 2026 Quran.com. Hak Cipta Terlindungi
Menyumbang