سائن ان کریں۔
سائن ان کریں۔
سائن ان کریں۔
زبان منتخب کریں۔

ابراهيم 14:37 ربنا اني اسكنت من ذريتي بواد غير ذي زرع عند بيتك المحرم ربنا ليقيموا الصلاة فاجعل افيدة من الناس تهوي اليهم وارزقهم من الثمرات لعلهم يشكرون ٣٧

صفحہ 260 · پارہ 13

رَبَّنَاۤ
اِنِّیْۤ
اَسْكَنْتُ
مِنْ
ذُرِّیَّتِیْ
بِوَادٍ
غَیْرِ
ذِیْ
زَرْعٍ
عِنْدَ
بَیْتِكَ
الْمُحَرَّمِ ۙ
رَبَّنَا
لِیُقِیْمُوا
الصَّلٰوةَ
فَاجْعَلْ
اَفْىِٕدَةً
مِّنَ
النَّاسِ
تَهْوِیْۤ
اِلَیْهِمْ
وَارْزُقْهُمْ
مِّنَ
الثَّمَرٰتِ
لَعَلَّهُمْ
یَشْكُرُوْنَ
۟
ਹੇ ਸਾਡੇ ਰੱਬਾ! ਬੇਸ਼ੱਕ ਮੈਂ ਨੇ ਆਪਣੇ ਪਰਿਵਾਰ ਦਾ ਇਕ ਭਾਗ ਤੇਰੇ ਪਵਿੱਤਰ ਘਰ (ਖ਼ਾਨਾ- ਕਾਅਬਾ) ਦੇ ਲਾਗੇ ਇਕ ਰੋਹੀ ਬਿਆਬਾਨ ਵਿਚ ਲਿਆ ਵਸਾਇਆ ਹੈ।1 ਹੇ ਸਾਡੇ ਰੱਬਾ! (ਇਹ ਮੈਂ ਇਸ ਲਈ ਕੀਤਾ ਹੈ) ਕਿ ਉਹ (ਉੱਥੇ) ਨਮਾਜ਼ ਕਾਇਮ ਕਰਨ, ਇਸ ਲਈ ਤੂੰ ਵੀ ਕੁੱਝ ਲੋਕਾਂ ਦੇ ਦਿਲਾਂ ਨੂੰ ਇਸ ਵਿਚ ਰਹਿਣ ਦਾ ਇੱਛੁਕ ਬਣਾ ਦੇ ਅਤੇ ਇਹਨਾਂ ਨੂੰ ਹਰ ਤਰ੍ਹਾਂ ਦੇ ਫਲਾਂ ਦੁਆਰਾ ਰਿਜ਼ਕ ਦੇ, ਤਾਂ ਜੋ ਇਹ (ਤੇਰੇ) ਧੰਨਵਾਦੀ ਹੋਣ।
پڑھنا جاری رکھیں

تفسیر پڑھیں

تفسیر ابنِ کثیر

دوسری دعا ٭٭

یہ دوسری دعا ہے پہلی دعا اس شہر کے آباد ہونے سے پہلے جب آپ اسماعیل علیہ السلام کو مع ان کی والدہ صاحبہ کے یہاں چھوڑ کرگئے تھے۔ تب کی تھی اور یہ دعا اس شہر کے آباد ہو جانے کے بعد کی اسی لیے یہاں «بَيْتِكَ الْمُحَرَّمِ» کا لفظ لائے اور نماز کے قائم کرنے کا بھی ذکر فرمایا۔

ابن جریر رحمۃ

…
دوسری دعا ٭٭

یہ دوسری دعا ہے پہلی دعا اس شہر کے آباد ہونے سے پہلے جب آپ اسماعیل علیہ السلام کو مع ان کی والدہ صاحبہ کے یہاں چھوڑ کرگئے تھے۔ تب کی تھی ا

…
دیکھیں تفاسیر

سیاق و سباق میں پڑھیں

35. ਹੇ ਨਬੀ! ਇਹ ਵੀ ਯਾਦ ਕਰੋ ਕਿ ਜਦੋਂ ਇਬਰਾਹੀਮ ਨੇ ਅਰਦਾਸ ਕੀਤੀ ਸੀ ਕਿ ਹੇ ਮੇਰੇ ਮਾਲਿਕ! ਇਸ ਸ਼ਹਿਰ (ਮੱਕੇ) ਨੂੰ ਅਮਨ ਸ਼ਾਂਤੀ ਵਾਲਾ ਸ਼ਹਿਰ ਬਣਾ ਦੇ ਅਤੇ ਮੈਨੂੰ ਅਤੇ ਮੇਰੀ ਸੰਤਾਨ ਨੂੰ ਮੂਰਤੀ ਪੂਜਾ ਤੋਂ ਬਚਾ ਲੈ। 36. (ਅਤੇ ਕਿਹਾ ਕਿ) ਹੇ ਮੇਰਿਆ ਰੱਬਾ! ਇਹਨਾਂ (ਮੂਰਤੀਆਂ) ਨੇ ਬਹੁਤ ਸਾਰੇ ਲੋਕਾਂ ਨੂੰ ਕੁਰਾਹੇ ਪਾਇਆ ਹੈ, ਸੋ ਜਿਹੜਾ ਵੀ (ਮੇਰੀ ਸੰਤਾਨ ਵਿੱਚੋਂ) ਮੇਰੀ ਪੈਰਵੀ ਕਰੇਗਾ, ਉਹੀਓ ਮੇਰਾ ਹੈ ਅਤੇ ਜਿਹੜਾ ਮੇਰੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਤੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੈ। 37. ਹੇ ਸਾਡੇ ਰੱਬਾ! ਬੇਸ਼ੱਕ ਮੈਂ ਨੇ ਆਪਣੇ ਪਰਿਵਾਰ ਦਾ ਇਕ ਭਾਗ ਤੇਰੇ ਪਵਿੱਤਰ ਘਰ (ਖ਼ਾਨਾ- ਕਾਅਬਾ) ਦੇ ਲਾਗੇ ਇਕ ਰੋਹੀ ਬਿਆਬਾਨ ਵਿਚ ਲਿਆ ਵਸਾਇਆ ਹੈ। ਹੇ ਸਾਡੇ ਰੱਬਾ! (ਇਹ ਮੈਂ ਇਸ ਲਈ ਕੀਤਾ ਹੈ) ਕਿ ਉਹ (ਉੱਥੇ) ਨਮਾਜ਼ ਕਾਇਮ ਕਰਨ, ਇਸ ਲਈ ਤੂੰ ਵੀ ਕੁੱਝ ਲੋਕਾਂ ਦੇ ਦਿਲਾਂ ਨੂੰ ਇਸ ਵਿਚ ਰਹਿਣ ਦਾ ਇੱਛੁਕ ਬਣਾ ਦੇ ਅਤੇ ਇਹਨਾਂ ਨੂੰ ਹਰ ਤਰ੍ਹਾਂ ਦੇ ਫਲਾਂ ਦੁਆਰਾ ਰਿਜ਼ਕ ਦੇ, ਤਾਂ ਜੋ ਇਹ (ਤੇਰੇ) ਧੰਨਵਾਦੀ ਹੋਣ। 38. ਹੇ ਮੇਰੇ ਮਾਲਿਕ! ਬੇਸ਼ੱਕ ਤੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਅਸੀਂ (ਦਿਲਾਂ ਵਿਚ) ਲੁਕਾਉਂਦੇ ਹਾਂ ਅਤੇ ਜੋ ਪ੍ਰਗਟ ਕਰਦੇ ਹਾਂ। ਧਰਤੀ ਤੇ ਅਕਾਸ਼ ਦੀ ਕੋਈ ਵੀ ਵਸਤੂ ਅੱਲਾਹ ਤੋਂ ਲੁਕੀ ਹੋਈ ਨਹੀਂ। 39. ਇਬਰਾਹੀਮ ਨੇ ਆਖਿਆ ਕਿ ਸ਼ੁਕਰ ਹੈ ਉਸ ਮਾਲਿਕ ਦਾ ਜਿਸ ਨੇ ਮੈਨੂੰ ਇਸ ਬੁਢਾਪੇ ਵਿਚ ਇਸਮਾਈਲ (ਪੁੱਤਰ) ਤੇ ਇਸਹਾਕ (ਪੋਤਰਾ) ਬਖ਼ਸ਼ੇ। ਬੇਸ਼ੱਕ ਮੇਰਾ ਪਾਲਣਹਾਰ ਦੁਆਵਾਂ ਨੂੰ ਸੁਣਨ ਵਾਲਾ ਹੈ। 40. ਇਬਰਾਹੀਮ ਨੇ ਦੁਆ ਕੀਤੀ ਕਿ ਹੇ ਮੇਰੇ ਅੱਲਾਹ! ਮੈਨੂੰ ਤੇ ਮੇਰੀ ਸੰਤਾਨ ਨੂੰ ਨਮਾਜ਼ ਕਾਇਮ ਕਰਨ ਵਾਲਾ ਬਣਾ। ਹੇ ਸਾਡੇ ਰੱਬ! ਮੇਰੀ ਦੁਆ ਨੂੰ ਕਬੂਲ ਕਰ ਲੈ। 41. ਹੇ ਮੇਰੇ ਪਾਲਣਹਾਰ! ਜਿਸ ਦਿਨ ਲੇਖਾ-ਜੋਖਾ ਹੋਵੇਗਾ ਉਸ ਦਿਨ ਮੈਨੂੰ, ਮੇਰੇ ਮਾਂ-ਪਿਓ ਨੂੰ ਅਤੇ ਸਾਰੇ ਮੋਮਿਨਾਂ ਨੂੰ ਵੀ ਬਖ਼ਸ਼ ਦੇਵੀਂ।

- Punjabi Translation - Arif Halim

پڑھنا جاری رکھیں

نوٹس اور تدبرات

آپ کے پاس اس آیت پر کوئی نوٹ یا تدبر نہیں ہے

Notes placeholders

قرآن سے جڑے رہیں ❤️

قرآن سے ربط تازہ کرنے، غور کرنے اور اس سے جڑے رہنے کے لیے مختصر معنی خیز یاددہانی۔

قرآن کو پڑھیں، سنیں، تلاش کریں، اور اس پر تدبر کریں۔

Quran.com ایک قابلِ اعتماد پلیٹ فارم ہے جسے دنیا بھر کے لاکھوں لوگ قرآن کو متعدد زبانوں میں پڑھنے، سرچ کرنے، سننے اور اس پر تدبر کرنے کے لیے استعمال کرتے ہیں۔ یہ ترجمے، تفسیر، تلاوت، لفظ بہ لفظ ترجمہ اور گہرے مطالعے کے ٹولز فراہم کرتا ہے، جس سے قرآن سب کے لیے قابلِ رسائی بنتا ہے۔

صدقۂ جاریہ کے طور پر، Quran.com لوگوں کو قرآن کے ساتھ گہرا تعلق قائم کرنے میں مدد کے لیے وقف ہے۔ Quran.Foundation کے تعاون سے، جو ایک 501(c)(3) غیر منافع بخش تنظیم ہے، Quran.com سب کے لیے ایک مفت اور قیمتی وسیلہ کے طور پر بڑھتا جا رہا ہے، الحمد للہ۔

نیویگیٹ کریں۔
ہوم
قرآن ریڈیو
قراء
ہمارے بارے میں
ڈویلپرز
پروڈکٹ اپڈیٹس
رائے
مدد
عطیہ کریں۔
ہمارے پروجیکٹس
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
غیر منافع بخش منصوبے جو Quran.Foundation کی ملکیت، زیرِ انتظام یا زیرِ سرپرستی ہیں۔
مشہور لنکس
قرآن سے دعائیں
دن کی قرآنی آیت
آیت الکرسی
سورہ یسین
سورہ الملک
سورہ الرحمان
سورہ الواقعة
سورہ الكهف
سورہ المزمل
سائٹ کا نقشہرازداریشرائط و ضوابط
© 2026 Quran.com. جملہ حقوق محفوظ ہیں
تعاون کریں۔