Log masuk
Log masuk
Log masuk
Pilih Bahasa

Luqman 31:11 هاذا خلق الله فاروني ماذا خلق الذين من دونه بل الظالمون في ضلال مبين ١١

Halaman 411 · Juz 21

هَٰذَا
خَلۡقُ
ٱللَّهِ
فَأَرُونِي
مَاذَا
خَلَقَ
ٱلَّذِينَ
مِن
دُونِهِۦۚ
بَلِ
ٱلظَّٰلِمُونَ
فِي
ضَلَٰلٖ
مُّبِينٖ
١١
ਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ ਵਿਖਾਓ ਕਿ ਇਹਨਾਂ ਦੂਜਿਆਂ ਇਸ਼ਟਾਂ ਨੇ ਇਸ (ਅੱਲਾਹ ਦੀ ਰਚਨਾ) ਤੋਂ ਛੁੱਟ ਕੀ ਸਾਜਿਆ ਹੈ ? (ਕੁੱਝ ਵੀ ਨਹੀਂ) ਸਗੋਂ ਇਹ ਜ਼ਾਲਮ ਲੋਕ ਤਾਂ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਹਨ।
Teruskan Membaca

Baca Tafsir

Ibn Kathir (Abridged)

Proofs of Tawhid

Thus Allah explains His mighty power in creating the heavens and the earth, and everything that is within them and between them. He says:

خَلَقَ السَّمَوَتِ بِغَيْرِ عَمَدٍ

(He has created the heavens without any pillars) Al-Hasan and Qatadah said, "It does not have any pillars, visibl

…

Proofs of Tawhid

Thus Allah explains His mighty power in creating the heavens and the earth, and everything that is within them and between them. He sa

…
Lihat Tafsir

Baca dalam Konteks

1. ਅਲਿਫ਼, ਲਾਮ, ਮੀਮ। 2. ਇਹ ਹਿਕਮਤ ਵਾਲੀ ਕਿਤਾਬ (•ਕੁਰਆਨ) ਦੀਆਂ ਆਇਤਾਂ ਹਨ। 3. ਜਿਸ ਵਿਚ ਨੇਕ ਕੰਮ ਕਰਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ। 4. (ਭਾਵ) ਜਿਹੜੇ ਲੋਕੀ ਨਮਾਜ਼ਾਂ ਨੂੰ ਕਾਇਮ ਕਰਦੇ ਹਨ ਤੇ ਜ਼ਕਾਤ ਦਿੰਦੇ ਹਨ ਅਤੇ ਪਰਲੋਕ ਉੱਤੇ ਪੱਕਾ ਵਿਸ਼ਵਾਸ ਰੱਖਦੇ ਹਨ। 5. ਇਹੋ ਉਹ ਲੋਕ ਹਨ ਜਿਹੜੇ ਆਪਣੇ ਰੱਬ ਵੱਲੋਂ ਹਿਦਾਇਤ ’ਤੇ ਹਨ ਅਤੇ ਇਹੋ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ। 6. ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ, ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ। 7. ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। 8. ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਨੇਕ ਕੀਤੇ, ਉਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ। 9. ਜਿੱਥੇ ਉਹ (ਨੇਕ ਲੋਕ) ਸਦਾ ਰਹਿਣਗੇ। ਇਹ ਅੱਲਾਹ ਦਾ ਸੱਚਾ ਵਾਅਦਾ ਹੈ (ਜਿਹੜਾ ਪੂਰਾ ਹੋਵੇਗਾ)। ਉਹ (ਰੱਬ) ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ। 10. ਉਸੇ (ਅੱਲਾਹ) ਨੇ ਅਕਾਸ਼ ਨੂੰ ਬਿਨਾਂ ਥੰਮਾਂ ਤੋਂ ਸਾਜਿਆ ਹੈ, ਤੁਸੀਂ ਇਸ (ਅਕਾਸ਼) ਨੂੰ ਵੇਖ ਹੀ ਰਹੇ ਹੋ। ਉਸ ਨੇ ਧਰਤੀ ਵਿਚ ਪਹਾੜਾਂ ਨੂੰ ਗੜ ਦਿੱਤਾ ਤਾਂ ਜੋ ਉਹ (ਧਰਤੀ) ਤੁਹਾਨੂੰ ਲੈ ਕੇ ਉਲਾਰ ਨਾ ਹੋ ਜਾਵੇ। (ਉਸੇ ਨੇ) ਹਰ ਪ੍ਰਕਾਰ ਦੇ ਜਾਨਵਰ ਧਰਤੀ ਵਿਚ ਖਿਲਾਰ ਦਿੱਤੇ ਅਤੇ ਅਸੀਂ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਧਰਤੀ ਵਿੱਚ ਹਰ ਪ੍ਰਕਾਰ ਦੀਆਂ ਵਧੀਆ-ਵਧੀਆ ਚੀਜ਼ਾਂ ਉਗਾ ਦਿੱਤੀਆਂ। 11. ਇਹ ਸਭ ਰਚਨਾਂ ਅੱਲਾਹ ਦੀ ਹੈ। ਹੁਣ ਰਤਾ ਮੈਨੂੰ ਵਿਖਾਓ ਕਿ ਇਹਨਾਂ ਦੂਜਿਆਂ ਇਸ਼ਟਾਂ ਨੇ ਇਸ (ਅੱਲਾਹ ਦੀ ਰਚਨਾ) ਤੋਂ ਛੁੱਟ ਕੀ ਸਾਜਿਆ ਹੈ ? (ਕੁੱਝ ਵੀ ਨਹੀਂ) ਸਗੋਂ ਇਹ ਜ਼ਾਲਮ ਲੋਕ ਤਾਂ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਹਨ।

- Punjabi Translation - Arif Halim

Teruskan Membaca

Nota dan Refleksi

Anda tidak mempunyai sebarang nota atau renungan tentang ayat ini.

Notes placeholders

Kekal Terhubung dengan Al-Quran ❤️

Peringatan ringkas yang bermakna untuk menetapkan semula, merenung dan kekal terhubung dengan al-Quran.

Baca, Dengar, Cari, dan Renungkan Al-Quran

Quran.com ialah platform dipercayai yang digunakan oleh berjuta-juta orang di seluruh dunia untuk membaca, mencari, mendengar dan merenung Al-Quran dalam pelbagai bahasa. Ia menyediakan terjemahan, tafsir, bacaan, terjemahan perkataan demi perkataan, dan alat untuk kajian yang lebih mendalam, menjadikan al-Quran boleh diakses oleh semua orang.

Sebagai Sadaqah Jariyah, Quran.com berdedikasi untuk membantu orang ramai berhubung secara mendalam dengan al-Quran. Disokong oleh Quran.Foundation , sebuah organisasi bukan untung 501(c)(3), Quran.com terus berkembang sebagai sumber percuma dan berharga untuk semua, Alhamdulillah.

Navigasi
Halaman Utama
Radio Al-Quran
Qari
Tentang Kami
Pemaju (Developers)
Kemas kini produk
Maklum balas
Bantuan
Derma
Projek Kami
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Projek tanpa untung yang dimiliki, diurus atau ditaja oleh Quran.Foundation
Pautan yang di gemari
Doa-doa daripada Al-Quran
Ayat Al-Quran Hari Ini
Ayatul Kursi
Surah Yaseen
Surah Al Mulk
Surah Ar-Rahman
Surah Al Waqi'ah
Surah Al Kahf
Surah Al Muzzammil
Peta lamanPrivasiTerma dan Syarat
© 2026 Quran.com. Hak cipta terpelihara
Sumbangan