سائن ان کریں۔
سائن ان کریں۔
سائن ان کریں۔
زبان منتخب کریں۔

لقمان 31:23 ومن كفر فلا يحزنك كفره الينا مرجعهم فننبيهم بما عملوا ان الله عليم بذات الصدور ٢٣

صفحہ 413 · پارہ 21

وَمَنْ
كَفَرَ
فَلَا
یَحْزُنْكَ
كُفْرُهٗ ؕ
اِلَیْنَا
مَرْجِعُهُمْ
فَنُنَبِّئُهُمْ
بِمَا
عَمِلُوْا ؕ
اِنَّ
اللّٰهَ
عَلِیْمٌۢ
بِذَاتِ
الصُّدُوْرِ
۟
(ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ, ਉਸ ਦੇ ਇਨਕਾਰ ਤੋਂ ਤੁਸੀਂ ਦੁਖੀ ਨਾ ਹੋਵੋ। ਅੰਤ ਉਹਨਾਂ ਨੇ ਪਰਤ ਕੇ ਆਉਣਾ ਤਾਂ ਸਾਡੇ ਵੱਲ ਹੀ ਹੈ। ਫੇਰ ਅਸੀਂ ਉਹਨਾਂ ਨੂੰ ਦੱਸਾਂਗੇ ਕਿ ਉਹ ਸੰਸਾਰ ਵਿਚ ਕੀ ਕੁੱਝ ਕਰਦੇ ਸੀ। ਨਿਰਸੰਦੇਹ, ਅੱਲਾਹ ਦਿਲਾਂ ਦੇ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
پڑھنا جاری رکھیں

تفسیر پڑھیں

Tafsir Ibn Kathir

مضبوط دستاویز ٭٭

فرماتا ہے کہ ” جو اپنے عمل میں اخلاص پیدا کرے جو اللہ کا سچا فرمانبردار بن جائے جو شریعت کا تابعدار ہو جائے اللہ کے حکموں پر عمل کرے اللہ کے منع کردہ کاموں سے باز آ جائے اس نے مضبوط دستاویز حاصل کرلی گویا اللہ کا وعدہ لے لیا کہ عذابوں میں وہ نجات یافتہ ہے “۔

” کاموں کا انجام اللہ کے

…
مضبوط دستاویز ٭٭

فرماتا ہے کہ ” جو اپنے عمل میں اخلاص پیدا کرے جو اللہ کا سچا فرمانبردار بن جائے جو شریعت کا تابعدار ہو جائے اللہ کے حکموں پر عمل کرے ا

…
دیکھیں تفاسیر

سیاق و سباق میں پڑھیں

20. ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਹਰੇਕ ਚੀਜ਼ ਨੂੰ ਤੁਹਾਡੇ ਵੱਸ ਵਿਚ ਕਰ ਛੱਡਿਆ ਹੈ ਅਤੇ ਆਪਣੀਆਂ ਸਾਰੀਆਂ ਦਿਸਣ ਵਾਲੀਆਂ ਅਤੇ ਗੁਪਤ ਨਿਅਮਤਾਂ ਤੁਹਾਡੇ ਉੱਤੇ ਪੂਰੀਆਂ ਕਰ ਦਿੱਤੀਆਂ ਹਨ। ਕੁੱਝ ਲੋਕੀ ਉਹ ਹਨ ਜਿਹੜੇ ਬਿਨਾਂ ਕਿਸੇ ਗਿਆਨ ਜਾਂ ਹਿਦਾਇਤ ਜਾਂ ਬਿਨਾਂ ਕਿਸੇ ਚਾਨਣ ਵਿਖਾਉਣ ਵਾਲੀ ਕਿਤਾਬ ਤੋਂ ਰੱਬ ਸੰਬੰਧੀ ਬਹਿਸਾਂ ਕਰਦੇ ਹਨ। 21. ਜਦੋਂ ਉਹਨਾਂ (ਮੁਸ਼ਰਿਕਾਂ) ਨੂੰ ਕਿਹਾ ਜਾਂਦਾ ਕਿ ਜੋ ਅੱਲਾਹ ਨੇ ਉਤਾਰੀ ਹੈ ਉਸ (•ਕੁਰਆਨ) ਦੀ ਹੀ ਪਾਲਣਾ ਕਰੋ ਤਾਂ ਆਖਦੇ ਹਨ ਕਿ ਅਸੀਂ ਤਾਂ ਉਹੀਓ ਕਰਾਂਗਾ ਜੋ ਅਸੀਂ ਆਪਣੇ ਪਿਓ ਦਾਦਿਆਂ (ਬਜ਼ੁਰਗਾਂ) ਨੂੰ ਕਰਦੇ ਵੇਖਿਆ ਹੈ। (ਉਹਨਾਂ ਨੂੰ ਪੁਛੋ ਕਿ) ਭਾਵੇਂ ਸ਼ੈਤਾਨ ਉਹਨਾਂ ਨੂੰ ਨਰਕ ਵੱਲ ਹੀ ਬੁਲਾਉਂਦਾ ਹੋਵੇ, ਕੀ ਫੇਰ ਵੀ? (ਉਸੇ ਚੀਜ਼ ਦੀ ਪਾਲਣਾ ਕਰੋਗੇ?) 22. ਜਿਹੜਾ ਵਿਅਕਤੀ ਪਾਲਣਾ ਕਰਦੇ ਹੋਏ ਆਪਣਾ ਚਿਹਰਾ ਅੱਲਾਹ ਵੱਲ ਝੁਕਾ ਦੇਵੇ ਜਦ ਕਿ ਉਹ ਨੇਕ ਕੰਮ ਕਰਨ ਵਾਲਾ ਵੀ ਹੋਵੇ, ਵਾਸਤਵ ਵਿਚ ਉਸ ਨੇ ਇਕ ਭਰੋਸੇਯੋਗ ਆਸਰਾ ਫੜ ਲਿਆ ਹੈ। ਸਾਰੇ ਮਾਮਲਿਆਂ ਦਾ ਨਿਬੇੜਾ ਅੱਲਾਹ ਦੇ ਕੋਲ ਹੀ ਹੋਣਾ ਹੈ। 23. (ਹੇ ਨਬੀ!) ਜਿਹੜਾ (ਰੱਬੀ ਹਿਦਾਇਤਾਂ ਦਾ) ਇਨਕਾਰ ਕਰਦਾ ਹੈ, ਉਸ ਦੇ ਇਨਕਾਰ ਤੋਂ ਤੁਸੀਂ ਦੁਖੀ ਨਾ ਹੋਵੋ। ਅੰਤ ਉਹਨਾਂ ਨੇ ਪਰਤ ਕੇ ਆਉਣਾ ਤਾਂ ਸਾਡੇ ਵੱਲ ਹੀ ਹੈ। ਫੇਰ ਅਸੀਂ ਉਹਨਾਂ ਨੂੰ ਦੱਸਾਂਗੇ ਕਿ ਉਹ ਸੰਸਾਰ ਵਿਚ ਕੀ ਕੁੱਝ ਕਰਦੇ ਸੀ। ਨਿਰਸੰਦੇਹ, ਅੱਲਾਹ ਦਿਲਾਂ ਦੇ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। 24. ਅਸੀਂ ਉਹਨਾਂ (ਇਨਕਾਰੀਆਂ) ਇਸ ਸੰਸਾਰ ਵਿਚ ਥੋੜ੍ਹਾ ਜਿਹਾ ਲਾਭ ਦਿੰਦੇ ਹਾਂ, ਫੇਰ ਅਸੀਂ ਉਹਨਾਂ ਨੂੰ ਇਕ ਕਰੜੇ ਅਜ਼ਾਬ ਵੱਲ ਧੂਹ ਲੈ ਜਾਵਾਂਗੇ।

- Punjabi Translation - Arif Halim

پڑھنا جاری رکھیں

نوٹس اور تدبرات

آپ کے پاس اس آیت پر کوئی نوٹ یا تدبر نہیں ہے

Notes placeholders

قرآن سے جڑے رہیں ❤️

قرآن سے ربط تازہ کرنے، غور کرنے اور اس سے جڑے رہنے کے لیے مختصر معنی خیز یاددہانی۔

قرآن کو پڑھیں، سنیں، تلاش کریں، اور اس پر تدبر کریں۔

Quran.com ایک قابلِ اعتماد پلیٹ فارم ہے جسے دنیا بھر کے لاکھوں لوگ قرآن کو متعدد زبانوں میں پڑھنے، سرچ کرنے، سننے اور اس پر تدبر کرنے کے لیے استعمال کرتے ہیں۔ یہ ترجمے، تفسیر، تلاوت، لفظ بہ لفظ ترجمہ اور گہرے مطالعے کے ٹولز فراہم کرتا ہے، جس سے قرآن سب کے لیے قابلِ رسائی بنتا ہے۔

صدقۂ جاریہ کے طور پر، Quran.com لوگوں کو قرآن کے ساتھ گہرا تعلق قائم کرنے میں مدد کے لیے وقف ہے۔ Quran.Foundation کے تعاون سے، جو ایک 501(c)(3) غیر منافع بخش تنظیم ہے، Quran.com سب کے لیے ایک مفت اور قیمتی وسیلہ کے طور پر بڑھتا جا رہا ہے، الحمد للہ۔

نیویگیٹ کریں۔
ہوم
قرآن ریڈیو
قراء
ہمارے بارے میں
ڈویلپرز
پروڈکٹ اپڈیٹس
رائے
مدد
عطیہ کریں۔
ہمارے پروجیکٹس
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
غیر منافع بخش منصوبے جو Quran.Foundation کی ملکیت، زیرِ انتظام یا زیرِ سرپرستی ہیں۔
مشہور لنکس
قرآن سے دعائیں
دن کی قرآنی آیت
آیت الکرسی
سورہ یسین
سورہ الملک
سورہ الرحمان
سورہ الواقعة
سورہ الكهف
سورہ المزمل
سائٹ کا نقشہرازداریشرائط و ضوابط
© 2026 Quran.com. جملہ حقوق محفوظ ہیں
تعاون کریں۔