਼ ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,2 ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ। 1